ਪੜਚੋਲ ਕਰੋ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

Punjab Weather: ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਆਰੇਂਜ ਅਲਰਟ, ਜਦਕਿ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ‘ਚ ਆਰੇਂਜ ਅਲਰਟ ਹੈ।

Punjab Weather: ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਆਰੇਂਜ ਅਲਰਟ, ਜਦਕਿ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ‘ਚ ਆਰੇਂਜ ਅਲਰਟ ਹੈ, ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਿਜਲੀ ਚਮਕਣ ਤੇ ਬਦਲ ਗਰਜਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

2 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

3 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਦੇ ਨਾਲ ‘ਚ ਬਦਲ ਗਰਜਣ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

4 ਅਗਸਤ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਤਸਰ, ਬਠਿੰਡਾ, ਰੂਪਨਗਰ, ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
Embed widget