ਪੜਚੋਲ ਕਰੋ

ਪੰਜਾਬ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Punjab and Chandigarh Weather Update: ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵਧਦੀ ਠੰਡ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Punjab and Chandigarh Weather Update: ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵਧਦੀ ਠੰਡ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ। ਮੈਦਾਨੀ ਇਲਾਕਿਆਂ 'ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 5.4 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਹੁਣ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਹੁਣ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

13 ਦਸੰਬਰ ਤੱਕ ਕੋਲਡ ਵੇਵ ਅਲਰਟ

ਆਉਣ ਵਾਲੇ ਦਿਨਾਂ 'ਚ ਕੜਾਕੇ ਦੀ ਠੰਡ ਪਵੇਗੀ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪੱਛਮੀ ਗੜਬੜੀ ਐਕਟਿਵ ਹੈ, ਜਿਸ ਨੂੰ ਹੁਣ ਦਿੱਲੀ-ਹਰਿਆਣਾ ਸਰਹੱਦ 'ਤੇ ਚੱਕਰਵਾਤ ਦੇ ਰੂਪ 'ਚ ਦੇਖਿਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ 13 ਦਸੰਬਰ ਤੱਕ ਕੋਲਡ ਵੇਵ ਦਾ ਅਲਰਟ ਜਾਰੀ ਹੈ। ਇਸ ਦੌਰਾਨ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਦੀ ਸਥਿਤੀ

ਚੰਡੀਗੜ੍ਹ- ਆਸਮਾਨ ਸਾਫ ਰਹੇਗਾ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਆਸਮਾਨ ਸਾਫ ਰਹੇਗਾ। ਤਾਪਮਾਨ 4 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਆਸਮਾਨ ਸਾਫ ਰਹੇਗਾ। ਤਾਪਮਾਨ 6 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਆਸਮਾਨ ਸਾਫ ਰਹੇਗਾ। ਤਾਪਮਾਨ 5 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਆਸਮਾਨ ਸਾਫ ਰਹੇਗਾ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਆਸਮਾਨ ਸਾਫ ਰਹੇਗਾ। ਤਾਪਮਾਨ 9 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget