ਪੜਚੋਲ ਕਰੋ

ਪੰਜਾਬ ਦੇ ਤਾਪਮਾਨ 'ਚ ਹੋਵੇਗਾ ਵਾਧਾ, ਮੌਸਮ ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ

Punjab Weather Update: ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਿਛਲੇ 3 ਦਿਨਾਂ ਵਿੱਚ ਲਗਭਗ 2 ਡਿਗਰੀ ਦਾ ਵਾਧਾ ਹੋਇਆ ਹੈ। ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਮੀਂਹ ਪੈਣ ਨੂੰ ਲੈਕੇ ਕੋਈ ਭਵਿੱਖਬਾਣੀ ਨਹੀਂ ਹੈ।

Punjab Weather Update: ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਿਛਲੇ 3 ਦਿਨਾਂ ਵਿੱਚ ਲਗਭਗ 2 ਡਿਗਰੀ ਦਾ ਵਾਧਾ ਹੋਇਆ ਹੈ। ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਮੀਂਹ ਪੈਣ ਨੂੰ ਲੈਕੇ ਕੋਈ ਭਵਿੱਖਬਾਣੀ ਨਹੀਂ ਹੈ। ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਪਰ ਇਨ੍ਹਾਂ ਦਾ ਅਸਰ ਪੰਜਾਬ 'ਤੇ ਨਹੀਂ ਦਿਖਾਈ ਦੇਵੇਗਾ।

ਪਿਛਲੇ ਅਤੇ ਇਸ ਸਾਲ ਉੱਤਰੀ ਭਾਰਤ ਵਿੱਚ ਘੱਟ ਮੀਂਹ ਪੈਣ ਕਰਕੇ ਡੈਮਾਂ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਮੌਸਮ ਵਿਭਾਗ ਅਨੁਸਾਰ 1 ਜਨਵਰੀ ਤੋਂ ਹੁਣ ਤੱਕ ਪੰਜਾਬ ਵਿੱਚ 26.2 ਮਿਲੀਮੀਟਰ ਮੀਂਹ ਪੈਣਾ ਚਾਹੀਦਾ ਸੀ, ਪਰ ਹੁਣ ਤੱਕ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ, ਜੋ ਕਿ 66 ਪ੍ਰਤੀਸ਼ਤ ਘੱਟ ਹੈ।

ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ 73 ਪ੍ਰਤੀਸ਼ਤ ਘੱਟ ਬਾਰਿਸ਼ ਹੋਈ ਹੈ। ਜਿਸ ਕਾਰਨ ਇਸ ਸਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਡੇ ਡੈਮਾਂ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਦਰਜ ਕੀਤਾ ਗਿਆ ਹੈ। ਰਣਜੀਤ ਸਾਗਰ ਡੈਮ, ਭਾਖੜਾ ਡੈਮ ਅਤੇ ਪੌਂਗ ਡੈਮ ਵਿੱਚ ਪਾਣੀ ਦੇ ਪੱਧਰ ਵਿੱਚ ਇਸ ਗਿਰਾਵਟ ਨੇ ਸਿੰਚਾਈ ਅਤੇ ਬਿਜਲੀ ਉਤਪਾਦਨ ਲਈ ਗੰਭੀਰ ਸੰਕਟ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ।

ਸੂਬਿਆਂ ਨੂੰ ਸਾਵਧਾਨ ਰਹਿਣ ਦਾ ਦਿੱਤਾ ਆਦੇਸ਼

ਪੰਜਾਬ, ਹਰਿਆਣਾ, ਰਾਜਸਥਾਨ ਸਿੰਚਾਈ ਅਤੇ ਬਿਜਲੀ ਉਤਪਾਦਨ ਲਈ ਉਕਤ ਡੈਮਾਂ ਦੇ ਪਾਣੀ 'ਤੇ ਬਹੁਤ ਜ਼ਿਆਦਾ ਨਿਰਭਰ ਹਨ। ਪੰਜਾਬ ਵਿੱਚ ਪਣ-ਬਿਜਲੀ ਉਤਪਾਦਨ 'ਤੇ ਬਹੁਤ ਦਬਾਅ ਹੁੰਦਾ ਹੈ, ਖਾਸ ਕਰਕੇ ਗਰਮੀਆਂ ਵਿੱਚ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪਿਛਲੇ ਮਹੀਨੇ ਮੈਂਬਰ ਰਾਜਾਂ (ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ, ਚੰਡੀਗੜ੍ਹ) ਨੂੰ ਆਪਣੀ ਪਾਣੀ ਦੀ ਮੰਗ ਦਾ ਅੰਦਾਜ਼ਾ ਲਗਾਉਂਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਸੀ। ਹਿਮਾਚਲ ਪ੍ਰਦੇਸ਼ ਅਤੇ ਤਿੱਬਤ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਜਲ ਭੰਡਾਰਾਂ ਵਿੱਚ ਪਾਣੀ ਦੇ ਪ੍ਰਵਾਹ ਲਈ ਬਹੁਤ ਮਹੱਤਵਪੂਰਨ ਹੈ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਜਲੰਧਰ- ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਲੁਧਿਆਣਾ- ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਤਾਪਮਾਨ 10 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਪਟਿਆਲਾ- ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੋਹਾਲੀ- ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਤਾਪਮਾਨ 10 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget