ਪੜਚੋਲ ਕਰੋ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਡਿੱਗੇ ਗੜ੍ਹੇ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਅੱਜ ਮੀਂਹ, ਗੜੇਮਾਰੀ ਅਤੇ ਗਰਜ-ਤੂਫ਼ਾਨ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਵਾ ਦੀ ਗਤੀ 60-70 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਉਮੀਦ ਹੈ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਅੱਜ ਮੀਂਹ, ਗੜੇਮਾਰੀ ਅਤੇ ਗਰਜ-ਤੂਫ਼ਾਨ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਵਾ ਦੀ ਗਤੀ 60-70 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਉਮੀਦ ਹੈ।

ਵੀਰਵਾਰ ਨੂੰ ਰੁਕ-ਰੁਕ ਕੇ ਮੀਂਹ, ਗੜ੍ਹੇਮਾਰੀ ਅਤੇ ਗਰਜ-ਤੂਫ਼ਾਨ ਕਰਕੇ ਤਾਪਮਾਨ 3.8 ਡਿਗਰੀ ਘੱਟ ਗਿਆ। ਹੁਣ ਇਹ ਆਮ ਨਾਲੋਂ 2.1 ਡਿਗਰੀ ਘੱਟ ਹੋ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਬਿਜਲੀ ਦੀ ਮੰਗ 76% ਤੋਂ ਵੱਧ ਘੱਟ ਗਈ।

ਦੱਸ ਦਈਏ ਕਿ 17 ਜੂਨ ਤੱਕ ਇਦਾਂ ਦਾ ਮੌਸਮ ਰਹੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਲੋਕਾਂ ਨੂੰ ਇਸ ਖਰਾਬ ਮੌਸਮ ਦੌਰਾਨ ਖੁੱਲ੍ਹੇ ਖੇਤਾਂ, ਰੁੱਖਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਰਾਜ ਭਰ ਵਿੱਚ ਮੀਂਹ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਛੇ ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ ਅਤੇ ਮਾਨਸਾ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਉਮੀਦ ਹੈ।

ਅੰਮ੍ਰਿਤਸਰ 'ਚ ਕੰਧ ਡਿੱਗਣ ਨਾਲ ਇੱਕ ਦੀ ਮੌਤ 

ਵੀਰਵਾਰ ਨੂੰ, ਲਗਭਗ 90 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਆਏ ਤੂਫ਼ਾਨ ਕਾਰਨ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿੱਚ ਦੋ ਬਾਈਕ ਸਵਾਰ ਕੰਟਰੋਲ ਗੁਆ ਬੈਠੇ ਅਤੇ ਸੜਕ 'ਤੇ ਡਿੱਗ ਪਏ। ਕੰਧ ਡਿੱਗਣ ਨਾਲ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਪਠਾਨਕੋਟ ਵਿੱਚ ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ 'ਤੇ ਇੱਕ ਦਰੱਖਤ ਡਿੱਗ ਗਿਆ, ਜਿਸ ਕਾਰਨ ਲੰਮਾ ਟ੍ਰੈਫਿਕ ਜਾਮ ਹੋ ਗਿਆ, ਜਿਸ ਨਾਲ ਯਾਤਰੀਆਂ ਨੂੰ ਪਰੇਸ਼ਾਨੀ ਹੋਈ।

ਖੰਨਾ, ਲੁਧਿਆਣਾ ਵਿੱਚ, ਬਿਜਲੀ ਡਿੱਗਣ ਕਾਰਨ ਲਗਭਗ 150 ਸਾਲ ਪੁਰਾਣਾ ਦਰੱਖਤ ਕਈ ਘਰਾਂ 'ਤੇ ਡਿੱਗ ਪਿਆ, ਜਿਸ ਨਾਲ ਛੱਤਾਂ ਅਤੇ ਕੰਧਾਂ ਨੂੰ ਨੁਕਸਾਨ ਪਹੁੰਚਿਆ।

ਅਗਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ?

13 ਜੂਨ: ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ (ਰੋਪੜ), ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

14 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਹੈ।

15 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Advertisement

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget