ਪੜਚੋਲ ਕਰੋ

ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ-ਚੰਡੀਗੜ੍ਹ 'ਚ ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ 11 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ।

Punjab Weather Update: ਪੰਜਾਬ-ਚੰਡੀਗੜ੍ਹ 'ਚ ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ 11 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਇਹੀ ਕਾਰਨ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਠੰਡ ਵੱਧ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜੋ ਕਿ ਆਮ ਨਾਲੋਂ ਲਗਭਗ 2 ਡਿਗਰੀ ਘੱਟ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਏ.ਐਸ.ਐਸ.ਨਗਰ ਵਿੱਚ ਸ਼ੀਤ ਲਹਿਰ ਦਾ ਅਸਰ ਪੈ ਰਿਹਾ ਹੈ। ਇੱਥੇ 15 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਾਕਿਸਤਾਨ 'ਚ ਵੈਸਟਰਨ ਡਿਸਟਰਬੈਂਸ ਐਕਟਿਵ

ਪਾਕਿਸਤਾਨ ਦੇ ਨਾਰਥ ਹਿੱਸੇ ਵਿੱਚ ਇੱਕ ਵੈਸਟਰਨ ਡਿਸਟਰਬੈਂਸ ਬਣਿਆ ਹੋਇਆ ਹੈ। ਜਿਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਪਰ ਸਮਤਲ ਖੇਤਰਾਂ ਵਿੱਚ ਇਸ ਦਾ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਤੱਕ ਪੰਜਾਬ ਵਿੱਚ ਮੀਂਹ ਨਹੀਂ ਪਵੇਗਾ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦੀ ਸਥਿਤੀ

ਚੰਡੀਗੜ੍ਹ- ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ। ਕੋਲਡ ਵੇਵ ਦਾ ਅਲਰਟ ਜਾਰੀ ਹੈ। ਤਾਪਮਾਨ 4 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ- ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ। ਕੋਲਡ ਵੇਵ ਦਾ ਅਲਰਟ ਜਾਰੀ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ- ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ। ਕੋਲਡ ਵੇਵ ਦਾ ਅਲਰਟ ਜਾਰੀ ਹੈ। ਤਾਪਮਾਨ 3 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।

ਲੁਧਿਆਣਾ- ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਤਾਪਮਾਨ 6 ਤੋਂ 22 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ- ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਹਲਕੇ ਬੱਦਲ ਹੋਣਗੇ। ਤਾਪਮਾਨ 5 ਤੋਂ 22 ਡਿਗਰੀ ਦੇ ਵਿਚਕਾਰ ਰਹੇਗਾ।

ਮੋਹਾਲੀ- ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਕੋਲਡ ਵੇਵ ਅਲਰਟ ਜਾਰੀ ਹੈ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹੇਗਾ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget