ਪੜਚੋਲ ਕਰੋ

ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ

ਪੰਜਾਬ-ਚੰਡੀਗੜ੍ਹ ਚ ਤਾਪਮਾਨ ਚ ਗਿਰਾਵਟ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਕਰਕੇ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਤਾਪਮਾਨ ਲਗਾਤਾਰ ਡਿੱਗ ਰਿਹਾ ਸੀ। ਪਰ ਹੁਣ ਤਾਪਮਾਨ ਆਮ ਪੱਧਰ 'ਤੇ ਪਹੁੰਚ ਗਿਆ ਹੈ।

Punjab Weather Update: ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਅਤੇ ਠੰਡ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਪਰ ਦੁਪਹਿਰ ਵੇਲੇ ਹਲਕੀ ਧੁੱਪ ਹਲਕੀ ਰਾਹਤ ਦੇ ਰਹੀ ਹੈ। ਪੰਜਾਬ 'ਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਤਾਪਮਾਨ ਸੰਗਰੂਰ 'ਚ ਦਰਜ ਕੀਤਾ ਗਿਆ, ਜੋ 1.1 ਡਿਗਰੀ ਤੱਕ ਪਹੁੰਚ ਗਿਆ।

ਜਦਕਿ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਸੀਤ ਲਹਿਰ ਤੋਂ ਇਲਾਵਾ ਇੱਥੇ ਠੰਡ ਪੈਣ ਦੀ ਵੀ ਸੰਭਾਵਨਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਕਰਕੇ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਤਾਪਮਾਨ ਲਗਾਤਾਰ ਡਿੱਗ ਰਿਹਾ ਸੀ। ਪਰ ਹੁਣ ਤਾਪਮਾਨ ਆਮ ਪੱਧਰ 'ਤੇ ਪਹੁੰਚ ਗਿਆ ਹੈ। ਮੌਸਮ ਕੇਂਦਰ ਮੁਤਾਬਕ 16 ਦਸੰਬਰ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਸਵੇਰ ਵੇਲੇ ਠੰਡ ਘੱਟ ਹੋਵੇਗੀ। ਪਰ ਇਸ ਦੌਰਾਨ ਪੰਜਾਬ-ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਆਉਣ ਵਾਲਾ ਹਫ਼ਤਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦੀ ਸਥਿਤੀ

ਚੰਡੀਗੜ੍ਹ- ਕੋਲਡ ਵੇਵ ਦਾ ਅਲਰਟ ਜਾਰੀ ਹੈ। ਤਾਪਮਾਨ 4 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਕੋਲਡ ਵੇਵ ਦਾ ਅਲਰਟ ਜਾਰੀ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਕੋਲਡ ਵੇਵ ਦਾ ਅਲਰਟ ਜਾਰੀ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 5 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਕੋਲਡ ਵੇਵ ਦਾ ਅਲਰਟ ਜਾਰੀ ਹੈ। ਤਾਪਮਾਨ 6 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget