ਪੜਚੋਲ ਕਰੋ

Weather Update: ਚੰਡੀਗੜ੍ਹ ਸਣੇ ਪੰਜਾਬ ਦੇ 21 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਠੰਡ, ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਮੌਸਮ ਵਿਭਾਗ ਅਨੁਸਾਰ ਅੱਜ ਵੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Update: ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਰਕੇ ਪੰਜਾਬ-ਚੰਡੀਗੜ੍ਹ 'ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਪੰਜਾਬ ਦਾ ਆਦਮਪੁਰ ਏਅਰਫੋਰਸ ਸਟੇਸ਼ਨ ਠੰਡਾ ਰਿਹਾ ਹੈ। ਇੱਥੇ ਤਾਪਮਾਨ 0.7 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ ਵੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, SAS ਨਗਰ, ਮਾਲੇਰਕੋਟਲਾ ਵੱਲੋਂ ਜਾਰੀ ਕੀਤਾ ਗਿਆ ਹੈ।

16 ਦਸੰਬਰ ਤੋਂ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਐਕਟਿਵ ਹੋ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਦੇ ਵਿਗਿਆਨੀ ਸ਼ਸ਼ੀਕਾਂਤ ਮਿਸ਼ਰਾ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਇਸ ਦਾ ਅਸਰ ਜੰਮੂ-ਕਸ਼ਮੀਰ-ਲਦਾਖ ਅਤੇ ਆਸ-ਪਾਸ ਦੇ ਸਥਾਨਾਂ 'ਤੇ ਪਵੇਗਾ। ਇੱਥੇ ਹਲਕੀ, ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਬਣੀ ਹੋਈ ਹੈ।

ਜੇਕਰ ਇਸ ਦੌਰਾਨ ਚੰਗੀ ਬਰਫਬਾਰੀ ਹੁੰਦੀ ਹੈ ਤਾਂ ਪੰਜਾਬ ਦਾ ਤਾਪਮਾਨ ਹੋਰ ਹੇਠਾਂ ਜਾਵੇਗਾ। ਇਨ੍ਹਾਂ ਦਿਨਾਂ ਵਿਚ ਇਸ ਦਾ ਮੁੱਖ ਕਾਰਨ ਪਹਾੜਾਂ ਤੋਂ ਸਮਤਲ ਖੇਤਰਾਂ ਵੱਲ ਵਗਦੀਆਂ ਹਵਾਵਾਂ ਹਨ। ਬਰਫ਼ਬਾਰੀ ਤੋਂ ਬਾਅਦ ਇਹ ਹਵਾਵਾਂ ਠੰਡੀਆਂ ਹੋ ਕੇ ਮੈਦਾਨੀ ਇਲਾਕਿਆਂ ਵੱਲ ਆਉਂਦੀਆਂ ਹਨ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਂਦੀ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ - ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ - ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਤਾਪਮਾਨ 5 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ - ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਤਾਪਮਾਨ 8 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ - ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਤਾਪਮਾਨ 5 ਤੋਂ 21 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ - ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ
Embed widget