ਪੜਚੋਲ ਕਰੋ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਪੈਦਾ ਹੋਏ ਸਾਈਕਲੋਨ ਦਾ ਅਸਰ ਪੰਜਾਬ 'ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Punjab Weather Update: ਪਹਾੜਾਂ 'ਤੇ ਹੋਈ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਹੁਣ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਪੈਦਾ ਹੋਏ ਸਾਈਕਲੋਨ ਦਾ ਅਸਰ ਪੰਜਾਬ 'ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਰਕੇ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਵੀ ਹਵਾਈ ਮਾਰਗ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਬਣ ਰਹੀ ਹੈ।

ਚੰਡੀਗੜ੍ਹ ਅਤੇ ਪੰਜਾਬ ਦੇ ਦੋ ਸ਼ਹਿਰ ਰੈੱਡ ਜ਼ੋਨ 'ਚ 

ਚੰਡੀਗੜ੍ਹ ਦੀ ਹਵਾ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ 300 ਤੋਂ ਉੱਪਰ ਬਣਿਆ ਹੋਇਆ ਹੈ। ਇੰਨਾ ਹੀ ਨਹੀਂ ਚੰਡੀਗੜ੍ਹ ਦੇ ਸੈਕਟਰ 22 ਅਤੇ 52 ਵਿੱਚ ਸਭ ਤੋਂ ਵੱਧ AQI 500 ਦਰਜ ਕੀਤਾ ਗਿਆ। ਪੰਜਾਬ ਦਾ ਵੀ ਇਹੀ ਹਾਲ ਹੈ। ਅੰਮ੍ਰਿਤਸਰ ਦਾ ਏਅਰ ਕੁਆਲਿਟੀ ਇੰਡੈਕਸ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਇੱਥੇ AQI 300 'ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹੁਣ ਰੂਪਨਗਰ ਵਿੱਚ AQI ਵੀ 300 ਤੱਕ ਪਹੁੰਚ ਗਿਆ ਹੈ। ਅੱਜ ਗੁਰਪੁਰਬ ਕਰਕੇ ਪੰਜਾਬ ਭਰ ਵਿੱਚ ਰਾਤ ਨੂੰ ਇੱਕ ਵਾਰ ਫਿਰ ਪਟਾਕੇ ਚਲਾਏ ਜਾਣਗੇ। ਜਿਸ ਤੋਂ ਬਾਅਦ ਪੰਜਾਬ ਦੀ ਹਵਾ ਦੀ ਗੁਣਵੱਤਾ ਹੋਰ ਡਿੱਗਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ- ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 25.3 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 15 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਵੀਰਵਾਰ ਸ਼ਾਮ ਨੂੰ ਤਾਪਮਾਨ 22.4 ਡਿਗਰੀ ਦਰਜ ਕੀਤਾ ਗਿਆ। ਤਾਪਮਾਨ 15 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਸਵੇਰੇ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 13 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਵੀਰਵਾਰ ਨੂੰ ਤਾਪਮਾਨ 22.6 ਡਿਗਰੀ ਦਰਜ ਕੀਤਾ ਗਿਆ। ਤਾਪਮਾਨ 17 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 23.5 ਡਿਗਰੀ ਦਰਜ ਕੀਤਾ ਗਿਆ। ਤਾਪਮਾਨ 16 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 25.8 ਡਿਗਰੀ ਦਰਜ ਕੀਤਾ ਗਿਆ। ਤਾਪਮਾਨ 16 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget