ਪੜਚੋਲ ਕਰੋ

Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ

Punjab and Chandigarh Weather: ਚੰਡੀਗੜ੍ਹ ਅਤੇ ਪੰਜਾਬ ਦੇ ਲੋਕਾਂ ਨੂੰ 20 ਦਸੰਬਰ ਤੱਕ ਠੰਡ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਇੱਥੇ ਸ਼ੁੱਕਰਵਾਰ ਤੱਕ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Punjab and Chandigarh Weather: ਚੰਡੀਗੜ੍ਹ ਅਤੇ ਪੰਜਾਬ ਦੇ ਲੋਕਾਂ ਨੂੰ 20 ਦਸੰਬਰ ਤੱਕ ਠੰਡ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਇੱਥੇ ਸ਼ੁੱਕਰਵਾਰ ਤੱਕ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 11 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਪੰਜਾਬ 'ਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਸੰਘਣੀ ਧੁੰਦ ਨੂੰ ਲੈਕੇ ਚਿਤਾਵਨੀ ਜਾਰੀ ਕੀਤੀ ਗਈ ਹੈ।

ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਅਤੇ ਠੰਡ ਪੈਣ ਦੇ ਆਸਾਰ ਹਨ। ਇਸ ਦੇ ਨਾਲ ਹੀ ਬੀਤੇ ਦਿਨ ਪੰਜਾਬ ਦੇ ਫਰੀਦਕੋਟ ਵਿੱਚ ਤਾਪਮਾਨ ਸਿਫ਼ਰ ਦੇ ਨੇੜੇ ਪਹੁੰਚ ਗਿਆ ਸੀ। ਸੋਮਵਾਰ ਸਵੇਰੇ ਇੱਥੇ ਤਾਪਮਾਨ 0.6 ਡਿਗਰੀ ਦਰਜ ਕੀਤਾ ਗਿਆ।

20 ਦਸੰਬਰ ਤੋਂ ਬਾਅਦ ਰਾਹਤ ਮਿਲਣ ਦੀ ਸੰਭਾਵਨਾ

18 ਦਸੰਬਰ ਤੋਂ ਬਾਅਦ ਪੰਜਾਬ ਵਿੱਚ ਕੁਝ ਰਾਹਤ ਮਿਲਣ ਦੀਆਂ ਸੰਭਾਵਨਾਵਾਂ ਹਨ। ਮੌਸਮ ਕੇਂਦਰ ਅਨੁਸਾਰ 18 ਦਸੰਬਰ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 2 ਡਿਗਰੀ ਤੱਕ ਦਾ ਵਾਧਾ ਦੇਖਣ ਨੂੰ ਮਿਲੇਗਾ। ਜਿਸ ਨਾਲ ਠੰਡ ਦੇ ਮੌਸਮ 'ਚ ਥੋੜ੍ਹੀ ਰਾਹਤ ਮਿਲੇਗੀ। ਇਸ ਦੇ ਨਾਲ ਹੀ 20 ਦਸੰਬਰ ਤੋਂ ਬਾਅਦ ਪੰਜਾਬ ਵਿੱਚ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

WD ਤੋਂ ਇਲਾਵਾ ਸਾਈਕਲੋਨਿਕ ਸਰਕੂਲੇਸ਼ਨ ਬਣਿਆ

ਵੈਸਟਰਨ ਡਿਸਟਰਬੈਂਸ ਤੋਂ ਇਲਾਵਾ ਪਾਕਿਸਤਾਨ ਵਿਚ ਜੰਮੂ-ਕਸ਼ਮੀਰ ਦੇ ਨੇੜੇ ਸਾਈਕਲੋਨਿਕ ਸਰਕੂਲੇਸ਼ਨ ਬਣ ਰਿਹਾ ਹੈ। ਇਹੀ ਕਾਰਨ ਹੈ ਕਿ ਪੰਜਾਬ 'ਚ ਲਗਾਤਾਰ ਠੰਡ ਪੈ ਰਹੀ ਹੈ ਅਤੇ ਤਾਪਮਾਨ ਡਿੱਗ ਰਿਹਾ ਹੈ। ਇਸ ਤੋਂ ਇਲਾਵਾ ਪਹਾੜੀ ਖੇਤਰਾਂ ਤੋਂ ਹਵਾ ਦੀ ਗਤੀ ਲਗਾਤਾਰ ਮੈਦਾਨੀ ਇਲਾਕਿਆਂ ਵੱਲ ਹੋ ਰਹੀ ਹੈ, ਜੋ ਆਪਣੇ ਨਾਲ ਠੰਡੀਆਂ-ਠੰਡੀਆਂ ਹਵਾਵਾਂ ਲੈ ਕੇ ਆ ਰਹੀ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਵਿੱਚ ਮੌਮਸ ਦੀ ਸਥਿਤੀ

ਚੰਡੀਗੜ੍ਹ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 6 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਅੰਮ੍ਰਿਤਸਰ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 4 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਜਲੰਧਰ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 4 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਲੁਧਿਆਣਾ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 4 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਪਟਿਆਲਾ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 6 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਮੋਹਾਲੀ- ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 8 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ

PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ

ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ

Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ

ABP Premium

ਵੀਡੀਓਜ਼

ਖੂਨ ਖੌਲੇਗਾ ਫ਼ਿਲਮ ਅਕਾਲ ਦਾ ਟ੍ਰੇਲਰ ਵੇਖ , ਆ ਗਿਆ ਪੰਜਾਬੀ ਫ਼ਿਲਮਾਂ ਦਾ  ਸੁਨਿਹਰਾ ਦੌਰਅਸੀਂ ਕੌਮ ਨੂੰ ਜਵਾਬ ਦਿਆਂਗੇ, ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਇੰਨਬਿੰਨ ਪਾਲਨਾ ਕਰਾਂਗੇਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਬਾਕੀ ਤਖ਼ਤ ਸਾਹਿਬਾਨ ਨਾਲ ਜੋੜਨ ਦੀ ਮੰਗਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ

ਪਤੀ ਰੋਟੀ ਖਾਣ ਆਇਆ ਘਰ ਤਾਂ ਉੱਡ ਗਏ ਹੋਸ਼, ਮੰਜ਼ਰ ਵੇਖ ਮੱਚ ਗਿਆ ਚੀਕ ਚੀਹਾੜਾ

ਪੰਜਾਬ ਵਾਲਿਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਆਹ ਵੱਡੀ ਸਹੂਲਤ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਅਕਾਲੀ ਦਲ ਦੀ ਭਰਤੀ ਮੁਹਿੰਮ ਹੋਈ ਸ਼ੁਰੂ, ਦੇਖੋ ਤਸਵੀਰਾਂ

Embed widget