ਪੜਚੋਲ ਕਰੋ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

Punjab Weather News: ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ।

Punjab Weather News: ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

19 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਤਰਨਤਾਰਨ, ਮੋਗਾ, ਬਰਨਾਲਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ਦੇ ਲਈ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

20 ਜੁਲਾਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਲਈ ਇਹ ਅਲਰਟ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

21 ਜੁਲਾਈ ਨੂੰ ਵੀ ਪੰਜਾਬ ਦੇ 6 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget