ਪੜਚੋਲ ਕਰੋ

Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਵਧੀ ਸ਼ਾਮ ਦੀ ਠੰਢ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Punjab Weather Update: ਦੀਵਾਲੀ ਤੋਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਲਕੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਸੂਬੇ 'ਚ ਮਾਨਸੂਨ ਦੇ ਹਟਣ ਤੋਂ ਬਾਅਦ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ।

Punjab Weather Update: ਦੀਵਾਲੀ ਤੋਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਲਕੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਸੂਬੇ 'ਚ ਮਾਨਸੂਨ ਦੇ ਹਟਣ ਤੋਂ ਬਾਅਦ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਪੰਜਾਬ ਅਤੇ ਚੰਡੀਗੜ੍ਹ 'ਚ (ਅੱਜ) ਸ਼ਨੀਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ।

ਭਾਵੇਂ ਸਵੇਰ ਅਤੇ ਸ਼ਾਮ ਨੂੰ ਥੋੜਾ ਠੰਡਾ ਹੋ ਸਕਦਾ ਹੈ, ਪਰ ਦੁਪਹਿਰ ਵੇਲੇ ਗਰਮੀ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ। 24 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਠੰਡ ਵੀ ਵੱਧ ਜਾਵੇਗੀ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.09 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹਵਾ ਵੀ ਪ੍ਰਦੂਸ਼ਿਤ ਹੋਣ ਲੱਗ ਪਈ ਹੈ।

ਇਹ ਵੀ ਪੜ੍ਹੋ: Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 19 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ ਤਾਪਮਾਨ

ਚੰਡੀਗੜ੍ਹ - ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ - ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.06 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ - ਸ਼ੁੱਕਰਵਾਰ ਸ਼ਾਮ ਨੂੰ ਤਾਪਮਾਨ 34.05 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ - ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ - ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਡਿਗਰੀ ਤੋਂ 34 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਲੁਧਿਆਣਾ - ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.1 ਡਿਗਰੀ ਦਰਜ ਕੀਤਾ ਗਿਆ, ਅੱਜ ਮੌਸਮ ਸਾਫ ਰਹੇਗਾ। ਤਾਪਮਾਨ 19 ਤੋਂ 33 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ: 'ਸਲਮਾਨ ਕਿਉਂ ਮੰਗੇ ਮਾਫੀ, ਉਸ ਨੇ ਕਿਸੇ ਜਾਨਵਰ ਨੂੰ ਨਹੀਂ ਮਾਰਿਆ', ਲਾਰੇਂਸ ਬਿਸ਼ਨੋਈ 'ਤੇ ਭੜਕੇ ਅਦਾਕਾਰ ਦੇ ਪਿਤਾ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget