ਪੜਚੋਲ ਕਰੋ

ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ

Punjab Weather: ਜੰਮੂ-ਕਸ਼ਮੀਰ 'ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਹਲਕੀ ਠੰਡ ਵਧਣ ਲੱਗ ਗਈ ਹੈ। ਘੱਟੋ-ਘੱਟ ਤਾਪਮਾਨ 'ਚ ਕਰੀਬ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

Punjab Weather: ਜੰਮੂ-ਕਸ਼ਮੀਰ 'ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਹਲਕੀ ਠੰਡ ਵਧਣ ਲੱਗ ਗਈ ਹੈ। ਘੱਟੋ-ਘੱਟ ਤਾਪਮਾਨ 'ਚ ਕਰੀਬ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ 'ਚ ਵੀ ਅੱਜ ਬਰਫਬਾਰੀ ਅਤੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੱਧ ਅਤੇ ਉਪਰਲੇ ਖੇਤਰਾਂ ਵਿੱਚ ਬਰਫਬਾਰੀ ਹੋ ਸਕਦੀ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਹਫਤੇ 'ਚ ਪਾਰਾ 2 ਤੋਂ 3 ਡਿਗਰੀ ਤੱਕ ਹੋਰ ਡਿੱਗ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਭਾਵੇਂ ਘੱਟੋ-ਘੱਟ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਪੰਜਾਬ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਬਣਿਆ ਹੋਇਆ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ 1 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 7 ਦਿਨਾਂ 'ਚ ਪੰਜਾਬ-ਚੰਡੀਗੜ੍ਹ 'ਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਵੀ ਕੋਈ ਸੰਭਾਵਨਾ ਨਹੀਂ ਹੈ।

ਪੰਜਾਬ-ਹਰਿਆਣਾ ਦੀਆਂ ਹਵਾਵਾਂ ਨੇ ਵਧਾਇਆ ਚੰਡੀਗੜ੍ਹ 'ਚ ਪ੍ਰਦੂਸ਼ਣ

ਪੰਜਾਬ ਤੇ ਹਰਿਆਣਾ ਤੋਂ ਆ ਰਹੀਆਂ ਹਵਾਵਾਂ ਕਾਰਨ ਦੋਵਾਂ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਸਾਹ ਲੈਣਾ ਔਖਾ ਹੋ ਰਿਹਾ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ ਆਮ ਨਾਲੋਂ 5 ਗੁਣਾ ਵੱਧ ਹੈ। ਸੈਕਟਰ 53 ਵਿੱਚ ਪ੍ਰਦੂਸ਼ਣ ਦਾ ਪੱਧਰ 289 ਤੱਕ ਪਹੁੰਚ ਗਿਆ ਹੈ। ਜਦੋਂਕਿ ਸੈਕਟਰ 22 ਵਿੱਚ AQI 239 ਅਤੇ ਸੈਕਟਰ 25 ਵਿੱਚ 212 ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਪ੍ਰਦੂਸ਼ਣ ਵਿੱਚ ਕਾਫੀ ਸੁਧਾਰ ਹੋਇਆ ਹੈ। ਇੱਥੇ ਬਠਿੰਡਾ ਅਤੇ ਰੂਪਨਗਰ ਵਿੱਚ AQI ਕ੍ਰਮਵਾਰ 56 ਅਤੇ 95 'ਤੇ 100 ਤੋਂ ਘੱਟ ਹੈ। ਜਦੋਂ ਕਿ ਇੱਥੋਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਮੰਡੀ-ਗੋਬਿੰਦਗੜ੍ਹ ਹੈ, ਜਿੱਥੇ AQI 211 ਤੱਕ ਪਹੁੰਚ ਗਿਆ ਹੈ।

ਚੰਡੀਗੜ੍ਹ ਸਣੇ ਕਿਵੇਂ ਦਾ ਰਹੇਗਾ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ- ਅੱਜ ਹਲਕੀ ਧੁੰਦ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ- ਅੱਜ ਆਸਮਾਨ ਸਾਫ ਰਹੇਗਾ ਤੇ ਧੁੱਪ ਰਹੇਗੀ। ਤਾਪਮਾਨ 10 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਅੱਜ ਹਲਕਾ ਧੁੰਦ ਛਾਈ ਰਹੇਗੀ। ਤਾਪਮਾਨ 10 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਅੱਜ ਹਲਕਾ ਧੁੰਦ ਰਹੇਗੀ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਅੱਜ ਹਲਕਾ ਧੁੰਦ ਰਹੇਗੀ। ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਅੱਜ ਹਲਕੀ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024

ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!

Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

Embed widget