ਪੜਚੋਲ ਕਰੋ

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ 2 ਨਵੰਬਰ ਤੋਂ 7 ਨਵੰਬਰ ਤੱਕ ਖੁਸ਼ਕ ਰਹੇਗਾ। ਇਸ ਦੌਰਾਨ ਦਿਨ ਵੇਲੇ ਧੁੱਪ ਨਿਕਲੇਗੀ, ਮੀਂਹ ਪੈਣ ਦੀ ਕੋਈ ਉਮੀਦ ਨਹੀਂ ਹੈ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ 2 ਨਵੰਬਰ ਤੋਂ 7 ਨਵੰਬਰ ਤੱਕ ਖੁਸ਼ਕ ਰਹੇਗਾ। ਇਸ ਦੌਰਾਨ ਦਿਨ ਵੇਲੇ ਧੁੱਪ ਨਿਕਲੇਗੀ, ਮੀਂਹ ਪੈਣ ਦੀ ਕੋਈ ਉਮੀਦ ਨਹੀਂ ਹੈ। ਇਸ ਸਮੇਂ ਪੂਰੇ ਖੇਤਰ ਵਿੱਚ ਖੁਸ਼ਕ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਦਿਨ ਵੇਲੇ ਹਲਕੀ ਗਰਮੀ ਪੈਦਾ ਹੋਵੇਗੀ, ਜਦੋਂ ਕਿ ਰਾਤ ਦਾ ਤਾਪਮਾਨ ਘੱਟ ਜਾਵੇਗਾ, ਜਿਸ ਨਾਲ ਠੰਢ ਵਧੇਗੀ।

ਸੂਬੇ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਆਇਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਲੱਗਣਗੇ, ਜਦੋਂ ਕਿ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਸਵੇਰੇ 8:20 ਵਜੇ ਤੋਂ ਦੁਪਹਿਰ 2:20 ਵਜੇ ਤੱਕ ਹੋਵੇਗਾ। ਨਵੇਂ ਹੁਕਮ ਫਰਵਰੀ ਤੱਕ ਲਾਗੂ ਰਹਿਣਗੇ।

ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਠੰਢ ਦਾ ਅਸਰ ਵਧੇਰੇ ਮਹਿਸੂਸ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 29.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ

ਜਦੋਂ ਕਿ ਗੁਰਦਾਸਪੁਰ ਵਿੱਚ 28.5 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਵਿੱਚ 28.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੂਪਨਗਰ ਵਿੱਚ 29.8 ਡਿਗਰੀ ਸੈਲਸੀਅਸ ਅਤੇ ਨਵਾਂਸ਼ਹਿਰ ਵਿੱਚ 29.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੂਜੇ ਜ਼ਿਲ੍ਹਿਆਂ ਦੇ ਮੁਕਾਬਲੇ ਤਾਪਮਾਨ ਘੱਟ ਹੋਣ ਕਾਰਨ ਇਨ੍ਹਾਂ ਖੇਤਰਾਂ ਵਿੱਚ ਮੌਸਮ ਠੰਡਾ ਹੁੰਦਾ ਜਾ ਰਿਹਾ ਹੈ। ਇਸਦੇ ਉਲਟ, ਮੈਦਾਨੀ ਇਲਾਕਿਆਂ ਵਿੱਚ ਦਿਨ ਦਾ ਤਾਪਮਾਨ ਮੁਕਾਬਲਤਨ ਉੱਚਾ ਰਹਿੰਦਾ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਇਸ ਸਾਲ ਅਕਤੂਬਰ ਵਿੱਚ ਹਲਕੀ ਠੰਢ ਸ਼ੁਰੂ ਹੋਈ ਸੀ। ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਬਦਲਾਅ ਨਵੰਬਰ ਵਿੱਚ ਦੇਖਣ ਨੂੰ ਮਿਲਣਗੇ।

ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਜਦੋਂ ਕਿ ਦਿਨ ਦਾ ਤਾਪਮਾਨ ਆਮ ਜਾਂ ਥੋੜ੍ਹਾ ਵੱਧ ਰਹਿ ਸਕਦਾ ਹੈ। ਅਧਿਕਾਰੀਆਂ ਦੇ ਅਨੁਸਾਰ, ਅਲ ਨੀਨੋ ਸਮੇਤ ਵੱਖ-ਵੱਖ ਮੌਸਮੀ ਸਥਿਤੀਆਂ ਇਨ੍ਹਾਂ ਤਬਦੀਲੀਆਂ ਲਈ ਜ਼ਿੰਮੇਵਾਰ ਹੋ ਸਕਦੀਆਂ ਹਨ। ਹਾਲਾਂਕਿ, ਨਵੰਬਰ ਵਿੱਚ ਘੱਟੋ-ਘੱਟ ਤਾਪਮਾਨ ਆਮ ਤੋਂ ਉੱਪਰ ਰਹਿਣ ਦੀ ਉਮੀਦ ਹੈ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Embed widget