ਪੜਚੋਲ ਕਰੋ

ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨਾਂ ਲਈ ਸੀਤ ਲਹਿਰ ਦਾ ਅਲਰਟ, 10 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ।

Punjab Weather Update: ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ। ਬਾਰਿਸ਼ ਨੂੰ ਲੈ ਕੇ ਅਜੇ ਤੱਕ ਕੋਈ ਅਲਰਟ ਜਾਂ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।

ਪੱਛਮੀ ਗੜਬੜੀ ਦੇ ਨਾਲ ਸਾਈਕਲੋਨ ਸਰਕੂਲੇਸ਼ਨ ਵੀ ਐਕਟਿਵ

ਪਾਕਿਸਤਾਨ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦੇ ਨਾਲ ਹੀ ਇੱਕ ਚੱਕਰਵਾਤ ਸਰਕੂਲੇਸ਼ਨ ਵੀ ਸਰਗਰਮ ਹੋ ਗਿਆ ਹੈ। ਇਹ ਚੱਕਰਵਾਤ ਚੱਕਰ ਪੰਜਾਬ ਤੋਂ ਰਾਜਸਥਾਨ ਵੱਲ ਨੂੰ ਦੇਖਿਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਤਾਪਮਾਨ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਕੱਲ੍ਹ ਪਾਕਿਸਤਾਨ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਇਲਾਵਾ ਜਲੰਧਰ ਤੇ ਕਪੂਰਥਲਾ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ। ਪਰ ਅੱਜ ਸੀਤ ਲਹਿਰ ਨੂੰ ਲੈ ਕੇ ਹੀ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ 'ਚ ਅੱਜ ਦਾ ਮੌਸਮ

ਚੰਡੀਗੜ੍ਹ- ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਅੰਮ੍ਰਿਤਸਰ- ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਜਲੰਧਰ- ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 3 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਲੁਧਿਆਣਾ- ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 5 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਪਟਿਆਲਾ- ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 5 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਮੋਹਾਲੀ - ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget