ਪੜਚੋਲ ਕਰੋ

ਪੰਜਾਬ-ਚੰਡੀਗੜ੍ਹ 'ਚ ਪਵੇਗੀ ਕੜਾਕੇ ਦੀ ਠੰਡ, 5 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਮੀਂਹ ਪੈਣ ਦੀ ਸੰਭਾਵਨਾ

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਪੰਜਾਬ ਦੇ ਔਸਤ ਤਾਪਮਾਨ 'ਚ 1.5 ਡਿਗਰੀ, ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਪੰਜਾਬ ਦੇ ਔਸਤ ਤਾਪਮਾਨ 'ਚ 1.5 ਡਿਗਰੀ, ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਠਾਨਕੋਟ 2.1 ਡਿਗਰੀ ਦੇ ਨਾਲ ਸਭ ਤੋਂ ਠੰਡਾ ਜ਼ਿਲ੍ਹਾ ਦਰਜ ਕੀਤਾ ਗਿਆ ਹੈ। ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ।

ਪੰਜਾਬ ਦੇ 5 ਜ਼ਿਲ੍ਹੇ ਧੁੰਦ ਦੀ ਲਪੇਟ 'ਚ ਰਹਿਣਗੇ। ਇਸ ਯੈਲੋ ਅਲਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਅੱਜ 100 ਮੀਟਰ ਦੇ ਕਰੀਬ ਰਹਿ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

27 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਹੋ ਰਿਹਾ ਐਕਟਿਵ

ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ- ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਅੰਮ੍ਰਿਤਸਰ- ਸੰਘਣੀ ਧੁੰਦ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 18 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਜਲੰਧਰ- ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਮੋਹਾਲੀ- ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 9 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ
'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ
ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ
ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ
Embed widget