ਪੜਚੋਲ ਕਰੋ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਸ਼ੀਤਲਹਿਰ ਅਤੇ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਮੀਂਹ ਪੈਣ ਦੀ ਸੰਭਾਵਨਾ, ਹੋ ਸਕਦੀ ਗੜ੍ਹੇਮਾਰੀ

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ 'ਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ। ਹਿਮਾਚਲ 'ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਦੋਵੇਂ ਸਮੇਂ ਧੁੰਦ ਪੈ ਰਹੀ ਹੈ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ 'ਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ। ਹਿਮਾਚਲ 'ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਦੋਵੇਂ ਸਮੇਂ ਧੁੰਦ ਪੈ ਰਹੀ ਹੈ। ਅੱਜ ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ।

ਹਾਲਾਂਕਿ ਸੂਬੇ 'ਚ ਪਿਛਲੇ 24 ਘੰਟਿਆਂ 'ਚ ਤਾਪਮਾਨ 4.7 ਡਿਗਰੀ ਤੱਕ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ। ਤਾਪਮਾਨ 6.4 ਡਿਗਰੀ ਵੱਧ ਗਿਆ ਹੈ। ਜਦੋਂ ਕਿ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ ਹੈ।

26 ਤੋਂ ਮੀਂਹ ਪੈਣ ਦੀ ਸੰਭਾਵਨਾ

ਅੱਜ ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 26 ਦਸੰਬਰ ਤੋਂ 28 ਦਸੰਬਰ ਤੱਕ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜ੍ਹੇਮਾਰੀ ਅਤੇ ਹਨੇਰੀ ਦੀ ਵੀ ਸੰਭਾਵਨਾ ਹੈ।

ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ
ਸਰਦੀਆਂ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਰੇ ਸਕੂਲ 31 ਦਸੰਬਰ ਤੱਕ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਦਕਿ ਚੰਡੀਗੜ੍ਹ ਦੇ ਸਕੂਲ 26 ਦਸੰਬਰ ਤੋਂ 7 ਜਨਵਰੀ ਤੱਕ ਬੰਦ ਰਹਿਣਗੇ। ਹਾਲਾਂਕਿ, ਆਉਣ ਵਾਲੇ ਸਮੇਂ ਵਿੱਚ ਸਕੂਲਾਂ ਦਾ ਸਮਾਂ ਬਦਲ ਸਕਦਾ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ - ਅੱਜ ਸਵੇਰੇ ਧੁੰਦ ਪਵੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ - ਅੱਜ ਧੁੰਦ ਪਵੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ - ਅੱਜ ਸਵੇਰੇ-ਸ਼ਾਮ ਧੁੰਦ ਪਵੇਗੀ। ਤਾਪਮਾਨ 5 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।

ਲੁਧਿਆਣਾ – ਅੱਜ ਧੁੰਦ ਪਵੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ - ਅੱਜ ਧੁੰਦ ਪਵੇਗੀ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ।

ਮੋਹਾਲੀ - ਅੱਜ ਧੁੰਦ ਦੇਖਣ ਪਵੇਗੀ। ਤਾਪਮਾਨ 6 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget