ਪੜਚੋਲ ਕਰੋ

ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ 27 ਅਤੇ 28 ਜੂਨ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਆਰੇਂਜ  ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ 24 ਤੋਂ 48 ਘੰਟਿਆਂ ਵਿੱਚ ਪੰਜਾਬ ਅਤੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋਣਗੀਆਂ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ।

ਪੰਜਾਬ-ਚੰਡੀਗੜ੍ਹ ਵਿੱਚ ਇਦਾਂ ਦਾ ਰਹੇਗਾ ਮੌਸਮ

ਅੰਮ੍ਰਿਤਸਰ, ਤਰਨਤਾਰਨ,ਪਠਾਨਕੋਟ ਵਿੱਚ 27 ਜੂਨ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ ਵਿੱਚ ਲਗਾਤਾਰ ਮੀਂਹ ਪੈਣ ਕਰਕੇ ਪਾਣੀ ਭਰਨ ਦੀ ਸੰਭਾਵਨਾ ਹੋ ਸਕਦੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ, ਮਾਲਵਾ, ਪਟਿਆਲਾ, ਰੂਪਨਗਰ ਵਿੱਚ ਅੱਜ ਰਾਤ ਨੂੰ ਮੌਸਮ ਬਦਲੇਗਾ ਅਤੇ ਵੀਕੈਂਡ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਗੱਲ ਕਰੀਏ ਬਠਿੰਡਾ, ਫਾਜ਼ਿਲਕਾ, ਮੁਕਤਸਰ, ਮੋਗਾ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ।

ਅਗਲੇ ਤਿੰਨ ਦਿਨ ਇਦਾਂ ਦਾ ਰਹੇਗਾ ਮੌਸਮ

26 ਜੂਨ

ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

27 ਅਤੇ 28 ਜੂਨ

ਇਨ੍ਹਾਂ ਦੋ ਦਿਨਾਂ ਦੌਰਾਨ ਮਾਨਸੂਨ ਸਭ ਤੋਂ ਵੱਧ ਸਰਗਰਮ ਰਹੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਵਿੱਚ ਵਿਘਨ ਪੈਣ ਦੀ ਵੀ ਉਮੀਦ ਹੈ।

29 ਜੂਨ ਤੋਂ 1 ਜੁਲਾਈ

ਬਰਸਾਤ ਦਾ ਮੌਸਮ ਜਾਰੀ ਰਹੇਗਾ, ਹਾਲਾਂਕਿ ਇਸਦੀ ਤੀਬਰਤਾ ਕੁਝ ਘੱਟ ਸਕਦੀ ਹੈ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget