ਪੜਚੋਲ ਕਰੋ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Punjab Weather: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ 1 ਡਿਗਰੀ ਅਤੇ ਚੰਡੀਗੜ੍ਹ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਾਕਿਸਤਾਨ-ਇਰਾਨ ਸਰਹੱਦ 'ਤੇ ਵੈਸਟਰਨ ਡਿਸਟਰਬੈਂਸ ਐਕਟਿਵ ਹੋਇਆ ਹੈ, ਜਿਸ ਤੋਂ ਬਾਅਦ 30 ਨਵੰਬਰ ਤੋਂ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ 1 ਤੋਂ 2 ਡਿਗਰੀ ਦੀ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਪੂਰੇ ਹਫ਼ਤੇ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਚਿਤਾਵਨੀ ਜਾਂ ਭਵਿੱਖਬਾਣੀ ਜਾਰੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਆਉਣ ਵਾਲੇ ਦਿਨ ਖੁਸ਼ਕ ਰਹਿਣ ਵਾਲੇ ਹਨ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖੀ ਜਾ ਸਕਦੀ ਹੈ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਇੱਕ ਰਿਪੋਰਟ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਰਾਜ ਵੱਲੋਂ ਕੀਤੇ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਰਿਪੋਰਟ ਅਨੁਸਾਰ 25 ਨਵੰਬਰ, 2023 ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 36,551 ਸੀ, ਜੋ ਕਿ 25 ਨਵੰਬਰ, 2024 ਤੱਕ ਘੱਟ ਕੇ 10,479 ਰਹਿ ਗਈ। ਇਹ 70 ਫੀਸਦੀ ਦੀ ਕਮੀ ਨੂੰ ਦਰਸਾਉਂਦਾ ਹੈ।

ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਵਿੱਚ ਵੀ ਕਮੀ ਆਈ ਹੈ। ਲੁਧਿਆਣਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ 200 ਤੋਂ ਘੱਟ ਪਾਇਆ ਗਿਆ। ਜਦਕਿ ਲੁਧਿਆਣਾ ਵਿੱਚ AQI 235 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਸੈਕਟਰ 53 ਵਿੱਚ AQI 212 ਦਰਜ ਕੀਤਾ ਗਿਆ ਅਤੇ ਹੋਰ ਥਾਵਾਂ 'ਤੇ ਇਹ AQI 150 ਤੋਂ ਘੱਟ ਸੀ।

ਜਾਣੋ ਕਿਹੋ ਜਿਹਾ ਰਹੇਗਾ ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ- ਸ਼ਹਿਰ 'ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਅੰਮ੍ਰਿਤਸਰ- ਸ਼ਹਿਰ 'ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਜਲੰਧਰ- ਸ਼ਹਿਰ 'ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਲੁਧਿਆਣਾ- ਸ਼ਹਿਰ 'ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਪਟਿਆਲਾ- ਸ਼ਹਿਰ 'ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 10 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਸ਼ਹਿਰ 'ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 10 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
Embed widget