ਪੜਚੋਲ ਕਰੋ

ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

Punjab and Chandigarh Weather: ਪਿਛਲੇ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ।

Show Quick Read
Key points generated by AI, verified by newsroom
  • ਪੰਜਾਬ, ਚੰਡੀਗੜ੍ਹ ਵਿੱਚ ਮੀਂਹ, ਗਰਜ, ਬਿਜਲੀ, ਗੜੇ ਪੈਣ ਦਾ ਰੈੱਡ ਅਲਰਟ ਜਾਰੀ।
  • 70-80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ।
  • ਤਾਪਮਾਨ ਵਿੱਚ 1-4 ਡਿਗਰੀ ਦੀ ਗਿਰਾਵਟ, ਆਮ ਦੇ ਨੇੜੇ ਪਹੁੰਚਿਆ।
  • ਮਾਨਸੂਨ ਅਰਬ ਸਾਗਰ, ਬੰਗਾਲ ਦੀ ਖਾੜੀ ਵਿੱਚ ਅੱਗੇ ਵਧਣ ਲਈ ਅਨੁਕੂਲ ਹਾਲਾਤ।

Punjab and Chandigarh Weather: ਪਿਛਲੇ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ (29 ਮਈ) ਨੂੰ ਮੀਂਹ, ਤੇਜ਼ ਗਰਜ ਅਤੇ ਬਿਜਲੀ ਚਮਕਣ ਨੂੰ ਲੈਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਗੜੇਮਾਰੀ ਵੀ ਹੋ ਸਕਦੀ ਹੈ। ਕੁਝ ਇਲਾਕਿਆਂ ਵਿੱਚ ਲੂ ਵਗਣ ਦੀ ਸੰਭਾਵਨਾ ਹੈ।

70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। ਕੱਲ੍ਹ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਘੱਟ ਗਿਆ ਹੈ। ਹੁਣ ਇਹ ਆਮ ਦੇ ਨੇੜੇ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 1 ਤੋਂ 4 ਡਿਗਰੀ ਘੱਟ ਹੋਇਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਤੇਜ਼ ਗਰਜ, ਬਿਜਲੀ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਦੱਖਣ-ਪੱਛਮੀ ਮਾਨਸੂਨ ਦੇ ਅਰਬ ਸਾਗਰ, ਲਕਸ਼ਦੀਪ ਖੇਤਰ ਅਤੇ ਬੰਗਾਲ ਦੀ ਖਾੜੀ ਦੇ ਕਈ ਹੋਰ ਹਿੱਸਿਆਂ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਮਾਨਸੂਨ ਦੇ ਹੋਰ ਅੱਗੇ ਵਧਣ ਦੀ ਉਮੀਦ ਹੈ, ਜਿਸ ਕਰਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਜ਼ਿਆਦਾ ਪੈ ਸਕਦੀ ਹੈ।

ਇੱਕ ਪੱਛਮੀ ਗੜਬੜੀ ਪਾਕਿਸਤਾਨ ਵੱਲ ਸਰਗਰਮ ਹੈ, ਜੋ ਉੱਤਰੀ ਭਾਰਤ ਵਿੱਚ ਮੌਸਮ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਤੋਂ ਇਲਾਵਾ, ਪੰਜਾਬ ਉੱਤੇ ਬਣਿਆ ਮੌਸਮ ਸਿਸਟਮ ਹੁਣ ਉੱਤਰ ਪ੍ਰਦੇਸ਼ ਵੱਲ ਚਲਾ ਗਿਆ ਹੈ। ਇਸ ਨਾਲ ਪੰਜਾਬ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਮੌਸਮ ਵਿੱਚ ਤਬਦੀਲੀ ਆ ਰਹੀ ਹੈ ਅਤੇ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget