ਪੜਚੋਲ ਕਰੋ

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab and Chandigarh Weather: ਪੰਜਾਬ ਵਿੱਚ ਅੱਜ ਵੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਹੇਠਾਂ ਜਾ ਸਕਦੀ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।

Punjab and Chandigarh Weather: ਪੰਜਾਬ ਵਿੱਚ ਅੱਜ ਵੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਹੇਠਾਂ ਜਾ ਸਕਦੀ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ, ਪਰ ਪੰਜਾਬ-ਚੰਡੀਗੜ੍ਹ 'ਚ ਇਹ ਘੱਟ ਹੀ ਦੇਖਣ ਨੂੰ ਮਿਲੇਗਾ। ਆਉਣ ਵਾਲੇ ਹਫ਼ਤੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ ਠੰਡ ਵਧੇਗੀ।

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਹੈ। ਅੱਜ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਧੁੰਦ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ 'ਚ ਰਾਤ ਨੂੰ ਠੰਡ ਵੱਧ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਵਾਂਗ ਹੋ ਗਿਆ ਹੈ। ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਪਾਇਆ ਗਿਆ ਹੈ।

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਪਰਾਲੀ ਸਾੜਨ ਦੇ ਮੁੱਦੇ 'ਤੇ ਢਿੱਲੀ ਕਾਰਵਾਈ ਲਈ ਸਖ਼ਤ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਇੱਕ ਮੀਡੀਆ ਰਿਪੋਰਟ ਦਾ ਹਵਾਲਾ ਦਿੱਤਾ, ਜਿਸ ਵਿੱਚ ਇੱਕ ਭੂਮੀ ਰਿਕਾਰਡ ਅਧਿਕਾਰੀ ਅਤੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਪਟਵਾਰੀ ਯੂਨੀਅਨ ਦੇ ਪ੍ਰਧਾਨ ਨੇ ਕਥਿਤ ਤੌਰ 'ਤੇ ਕਿਸਾਨਾਂ ਨੂੰ ਸ਼ਾਮ 4 ਵਜੇ ਤੋਂ ਬਾਅਦ ਪਰਾਲੀ ਸਾੜਨ ਦੀ ਸਲਾਹ ਦਿੱਤੀ ਸੀ ਤਾਂ ਜੋ ਸੈਟੇਲਾਈਟ ਰਾਹੀਂ ਇਸ ਦਾ ਪਤਾ ਨਾ ਲੱਗ ਸਕੇ।

ਇਸ ਨੂੰ ‘ਬਹੁਤ ਗੰਭੀਰ’ ਮਾਮਲਾ ਦੱਸਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਅਜਿਹੇ ਅਧਿਕਾਰੀਆਂ ਨੂੰ ਅਜਿਹੀਆਂ ਗਤੀਵਿਧੀਆਂ ਕਰਨ ਤੋਂ ਰੋਕਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੂੰ ਤੁਰੰਤ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਅਧਿਕਾਰੀ ਕਿਸਾਨਾਂ ਨੂੰ ਅਜਿਹੀ ਸਲਾਹ ਨਾ ਦੇਵੇ।

ਪੰਜਾਬ ਵਿੱਚ ਹਵਾ ਇੱਕ ਵਾਰ ਫਿਰ ਪੂਰਬ ਤੋਂ ਉੱਤਰ ਵੱਲ ਵੱਧ ਰਹੀ ਹੈ। ਜਿਸ ਕਾਰਨ ਪੰਜਾਬ ਦੀ ਹਵਾ ਹੋਰ ਪ੍ਰਦੂਸ਼ਿਤ ਹੋ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਸੈਕਟਰ 53 ਅੱਜ ਆਮ ਨਾਲੋਂ 5 ਗੁਣਾ ਜ਼ਿਆਦਾ ਪ੍ਰਦੂਸ਼ਿਤ ਹੋ ਚੁੱਕਿਆ ਹੈ। ਇਸੇ ਤਰ੍ਹਾਂ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਏਅਰ ਕੁਆਲਿਟੀ ਇੰਡੈਕਸ 200 ਤੋਂ ਵੱਧ ਪਾਇਆ ਗਿਆ ਹੈ। ਜਦਕਿ ਚੰਡੀਗੜ੍ਹ ਦੇ ਸੈਕਟਰ 22 ਅਤੇ 25 ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ 200 ਤੱਕ ਪਹੁੰਚ ਗਿਆ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ 'ਚ ਕਿਵੇਂ ਦਾ ਰਹੇਗਾ ਮੌਸਮ

ਚੰਡੀਗੜ੍ਹ- ਸਵੇਰੇ ਹਲਕੀ ਧੁੰਦ ਛਾਈ ਰਹੇਗੀ ਪਰ ਦਿਨ ਭਰ ਚੰਗੀ ਧੁੱਪ ਰਹੇਗੀ। ਅੱਜ ਤਾਪਮਾਨ 10 ਤੋਂ 26 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਸਵੇਰੇ ਹਲਕੀ ਧੁੰਦ ਛਾਈ ਰਹੇਗੀ ਪਰ ਦਿਨ ਭਰ ਚੰਗੀ ਧੁੱਪ ਰਹੇਗੀ। ਅੱਜ ਤਾਪਮਾਨ 9 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਸਵੇਰੇ ਹਲਕੀ ਧੁੰਦ ਛਾਈ ਰਹੇਗੀ ਪਰ ਦਿਨ ਭਰ ਚੰਗੀ ਧੁੱਪ ਰਹੇਗੀ। ਅੱਜ ਤਾਪਮਾਨ 10 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਸਵੇਰੇ ਹਲਕੀ ਧੁੰਦ ਛਾਈ ਰਹੇਗੀ ਪਰ ਦਿਨ ਭਰ ਚੰਗੀ ਧੁੱਪ ਰਹੇਗੀ। ਅੱਜ ਤਾਪਮਾਨ 9 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਸਵੇਰੇ ਹਲਕੀ ਧੁੰਦ ਛਾਈ ਰਹੇਗੀ ਪਰ ਦਿਨ ਭਰ ਚੰਗੀ ਧੁੱਪ ਰਹੇਗੀ। ਅੱਜ ਤਾਪਮਾਨ 10 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ-ਸਵੇਰੇ ਹਲਕੀ ਧੁੰਦ ਛਾਈ ਰਹੇਗੀ ਪਰ ਦਿਨ ਭਰ ਚੰਗੀ ਧੁੱਪ ਰਹੇਗੀ। ਅੱਜ ਤਾਪਮਾਨ 11 ਤੋਂ 245 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
Embed widget