ਪੜਚੋਲ ਕਰੋ

ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ

Punjab and Chandigarh Weather: ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ।

Punjab and Chandigarh Weather: ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇੱਥੇ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇੱਥੇ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

5 ਦਿਨਾਂ ਤੱਕ ਘੱਟੇਗਾ ਤਾਪਮਾਨ

ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਧੁੰਦ ਅਤੇ ਸੀਤ ਲਹਿਰ ਦਾ ਪ੍ਰਭਾਵ 3 ਜਨਵਰੀ ਤੱਕ ਜਾਰੀ ਰਹਿ ਸਕਦਾ ਹੈ। ਇਨ੍ਹਾਂ 5 ਦਿਨਾਂ 'ਚ ਪੰਜਾਬ ਦੇ ਤਾਪਮਾਨ 'ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।

1 ਅਤੇ 6 ਜਨਵਰੀ ਦੇ ਵਿਚਕਾਰ ਐਕਟਿਵ ਨਹੀਂ ਹੋਣਗੇ ਵੈਸਟਰਨ ਡਿਸਟਰਬੈਂਸ

ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਦੋ ਨਵੀਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਹੀ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਸ਼੍ਰਿੰਖਲਾ 'ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ- ਸਵੇਰੇ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 9 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 8 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 8 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਸਵੇਰੇ ਧੁੰਦ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਸਵੇਰੇ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਸਵੇਰੇ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget