ਪੜਚੋਲ ਕਰੋ

ਪੰਜਾਬ-ਚੰਡੀਗੜ੍ਹ 'ਚ ਵਧੇਗੀ ਠੰਡ, 7 ਦਿਨ ਮੌਸਮ ਰਹੇਗਾ ਖੁਸ਼ਕ, ਤਾਪਮਾਨ 'ਚ ਆਵੇਗੀ ਗਿਰਾਵਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੌਸਮ ਖੁਸ਼ਕ ਰਹਿਣ ਵਾਲਾ ਹੈ। ਅਗਲੇ ਸੱਤ ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ।

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੌਸਮ ਖੁਸ਼ਕ ਰਹਿਣ ਵਾਲਾ ਹੈ। ਅਗਲੇ ਸੱਤ ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਕੁਝ ਇਲਾਕਿਆਂ 'ਚ ਤਾਜ਼ਾ ਬਰਫਬਾਰੀ ਵੀ ਹੋਈ। ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ ਹਲਕੀ ਠੰਡ ਵੱਧ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਹਵਾਵਾਂ ਦੀ ਦਿਸ਼ਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਹੈ। ਤਾਜ਼ਾ ਬਰਫਬਾਰੀ ਤੋਂ ਬਾਅਦ ਆਉਣ ਵਾਲੇ ਦਿਨਾਂ 'ਚ ਦਿਨ ਅਤੇ ਰਾਤ ਦੇ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ।

ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧੇਗੀ। ਜੇਕਰ ਕੱਲ੍ਹ ਦੀ ਗੱਲ ਕਰੀਏ ਤਾਂ ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8.7 ਡਿਗਰੀ ਰਿਹਾ, ਜੋ ਆਮ ਨਾਲੋਂ 2.2 ਡਿਗਰੀ ਘੱਟ ਸੀ। ਮੀਂਹ ਨਾ ਪੈਣ ਕਰਕੇ ਉੱਤਰੀ ਭਾਰਤ ਕਰੀਬ ਡੇਢ ਮਹੀਨੇ ਤੋਂ ਪ੍ਰਦੂਸ਼ਣ ਦੀ ਲਪੇਟ 'ਚ ਹੈ। ਮੀਂਹ ਪੈਣ ਤੋਂ ਬਾਅਦ ਹੀ ਪ੍ਰਦੂਸ਼ਣ ਦਾ ਪੱਧਰ ਘਟਣ ਦੀ ਸੰਭਾਵਨਾ ਹੈ। ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਇੱਕ ਵਾਰ ਫਿਰ 200 ਤੱਕ ਪਾਰ ਕਰ ਗਿਆ ਹੈ। ਜਦੋਂ ਕਿ ਹੋਰ ਸ਼ਹਿਰਾਂ ਵਿੱਚ ਇਹ 100 ਤੋਂ 200 ਦੇ ਵਿਚਕਾਰ ਹੈ। ਪਰ ਚੰਡੀਗੜ੍ਹ 'ਚ ਕੁਝ ਰਾਹਤ ਦੇਖਣ ਨੂੰ ਮਿਲੀ ਹੈ। ਹਵਾ ਦੀ ਦਿਸ਼ਾ ਪੱਛਮ ਵੱਲ ਹੋਣ ਕਾਰਨ ਹਵਾ ਪ੍ਰਦੂਸ਼ਣ ਵਿੱਚ ਮਾਮੂਲੀ ਤਬਦੀਲੀ ਆਈ ਹੈ। ਚੰਡੀਗੜ੍ਹ ਵਿੱਚ AQI 200 ਤੋਂ ਹੇਠਾਂ ਬਣਿਆ ਹੋਇਆ ਹੈ।

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਇਦਾਂ ਦਾ ਰਹੇਗਾ ਮੌਸਮ 

ਚੰਡੀਗੜ੍ਹ- ਸ਼ਹਿਰ 'ਚ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਦੁਪਹਿਰ ਤੋਂ ਬਾਅਦ ਧੁੱਪ ਨਿਕਲੇਗੀ। ਤਾਪਮਾਨ 9 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ- ਸ਼ਹਿਰ 'ਚ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਸ਼ਹਿਰ 'ਚ ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਸ਼ਹਿਰ 'ਚ ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਸ਼ਹਿਰ 'ਚ ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਸ਼ਹਿਰ 'ਚ ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget