ਪੜਚੋਲ ਕਰੋ

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ

Punjab Weather Update: ਪੰਜਾਬ ਦੇ 9 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਮੁਹਾਲੀ ‘ਚ ਮੌਸਮ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Update: ਪੰਜਾਬ ਦੇ 9 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਮੁਹਾਲੀ ‘ਚ ਮੌਸਮ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨ ਯਾਨੀ ਕਿ 5, 6 ਤੇ 7 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਰਾਜਸਥਾਨ ਉੱਤੇ ਇੱਕ ਚੱਕਰਵਾਤੀ ਪ੍ਰਣਾਲੀ ਅਤੇ ਉੱਤਰੀ ਭਾਰਤ ਵਿੱਚੋਂ ਲੰਘਦੇ ਇੱਕ ਟ੍ਰਫ ਦੇ ਪ੍ਰਭਾਵ ਕਾਰਨ ਮਾਨਸੂਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਹੈ। ਇਸ ਕਰਕੇ ਅਗਲੇ ਕੁਝ ਦਿਨਾਂ ਲਈ ਮੀਂਹ ਪੈਣ ਦੀ ਉਮੀਦ ਹੈ।

4 ਤੋਂ 6 ਅਗਸਤ ਦੇ ਵਿਚਕਾਰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ, ਜਦੋਂ ਕਿ 4 ਅਗਸਤ ਨੂੰ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 7 ਤੋਂ 9 ਅਗਸਤ ਤੱਕ ਰਾਜ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਉਮੀਦ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget