ਪੜਚੋਲ ਕਰੋ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (4 ਜੂਨ) ਤੋਂ ਲੈਕੇ 6 ਜੂਨ ਤੱਕ ਮੀਂਹ ਅਤੇ ਤੂਫ਼ਾਨ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (4 ਜੂਨ) ਤੋਂ ਲੈਕੇ 6 ਜੂਨ ਤੱਕ ਮੀਂਹ ਅਤੇ ਤੂਫ਼ਾਨ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦੋਂ ਕਿ ਉਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ। ਹੀਟਵੇਵ ਤੋਂ ਕੁਝ ਰਾਹਤ ਮਿਲੇਗੀ।

ਜੂਨ ਦੀ ਸ਼ੁਰੂਆਤ ਦੇ ਨਾਲ ਹੀ ਗਰਮੀ ਫਿਰ ਤੋਂ ਹੋਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ 0.2 ਡਿਗਰੀ ਵਧਿਆ ਹੈ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 2.7 ਡਿਗਰੀ ਘੱਟ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ।

ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, 5 ਜੂਨ ਤੋਂ ਪੱਛਮੀ ਖੇਤਰਾਂ ਵਿੱਚ ਮੀਂਹ ਦੀ ਗਤੀਵਿਧੀ ਘਟਣੀ ਸ਼ੁਰੂ ਹੋ ਜਾਵੇਗੀ ਅਤੇ ਹੌਲੀ-ਹੌਲੀ ਪੂਰਬੀ ਖੇਤਰਾਂ ਵੱਲ ਵਧੇਗੀ। ਇਸੇ ਤਰ੍ਹਾਂ ਚੰਡੀਗੜ੍ਹ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਅੱਜ ਮੀਂਹ ਪੈ ਸਕਦਾ ਹੈ। ਇੱਥੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਤੋਂ 42 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ।

ਅੱਗੇ ਵੱਧ ਰਿਹਾ ਮਾਨਸੂਨ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਦੱਖਣ-ਪੱਛਮੀ ਮਾਨਸੂਨ ਹੌਲੀ-ਹੌਲੀ ਅੱਗੇ ਵੱਧ ਰਿਹਾ ਹੈ। 4 ਜੂਨ ਦੇ ਨੇੜੇ-ਤੇੜੇ ਕੇਰਲ, ਤਾਮਿਲਨਾਡੂ, ਲਕਸ਼ਦੀਪ ਅਤੇ ਅਰਬ ਸਾਗਰ ਦੇ ਹੋਰ ਹਿੱਸਿਆਂ ਅਤੇ ਬੰਗਾਲ ਦੀ ਖਾੜੀ ਤੱਕ ਪਹੁੰਚਣ ਲਈ ਮੌਸਮ ਦੇ ਹਾਲਾਤ ਅਨੁਕੂਲ ਹਨ। ਇਸ ਦੌਰਾਨ, ਪੱਛਮੀ ਉੱਤਰ ਪ੍ਰਦੇਸ਼ ਉੱਤੇ ਇੱਕ ਪੱਛਮੀ ਗੜਬੜ ਸਰਗਰਮ ਹੈ। ਉੱਤਰੀ ਪਾਕਿਸਤਾਨ ਉੱਤੇ ਇੱਕ ਨਵੀਂ ਪੱਛਮੀ ਗੜਬੜ ਵੀ ਬਣ ਗਈ ਹੈ।

ਇਸ ਕਾਰਨ ਅਗਲੇ ਕੁਝ ਦਿਨਾਂ ਲਈ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਅਸਥਿਰ ਰਹਿ ਸਕਦਾ ਹੈ। ਇਸ ਦੌਰਾਨ, ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਮੀਂਹ ਦੀ ਸੰਭਾਵਨਾ ਹੈ।

ਅਗਲੇ ਤਿੰਨ ਦਿਨ ਇਦਾਂ ਦਾ ਰਹੇਗਾ ਮੌਸਮ

5 ਜੂਨ: ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਵੀ ਸੰਭਾਵਨਾ ਹੈ।

6 ਜੂਨ: ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਅਤੇ ਫਰੀਦਕੋਟ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

7 ਜੂਨ: ਕੋਈ ਅਲਰਟ ਨਹੀਂ।

Advertisement

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget