ਪੜਚੋਲ ਕਰੋ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਇਦਾਂ ਦਾ ਰਹੇਗਾ ਮੌਸਮ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ੁੱਕਰਵਾਰ ਤੋਂ ਮੌਸਮ 'ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ੁੱਕਰਵਾਰ ਤੋਂ ਮੌਸਮ 'ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਵੈਸਟਰਨ ਡਿਸਟਰਬੈਂਸ ਦੇ ਵੀ ਐਕਟਿਵ ਹੋਣ ਦੀ ਸੰਭਾਵਨਾ ਹੈ।

ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ 'ਚ ਤਾਪਮਾਨ ਆਮ ਨਾਲੋਂ 2.4 ਡਿਗਰੀ ਵੱਧ ਰਿਹਾ ਹੈ। ਬਠਿੰਡਾ ਅਤੇ ਫਰੀਕਾਦੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਰਹੇਗਾ। ਇਸੇ ਤਰ੍ਹਾਂ ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਨਾਲ ਹੀ ਤਾਪਮਾਨ ਵੀ ਆਮ ਰਹਿਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਇਹ ਵੀ ਪੜ੍ਹੋ: ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 22.0 ਤੋਂ 34.0 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 23.0 ਤੋਂ 35.0 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ - ਵੀਰਵਾਰ ਸ਼ਾਮ ਨੂੰ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 22 ਤੋਂ 32 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 23 ਤੋਂ 35 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ ਰਹੇਗਾ। ਅੱਜ ਤਾਪਮਾਨ 29 ਤੋਂ 38 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ। ਅਸਮਾਨ ਸਾਫ਼ ਹੋ ਜਾਵੇਗਾ। ਅੱਜ ਤਾਪਮਾਨ 23 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਇਹ ਵੀ ਪੜ੍ਹੋ: ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget