ਪੜਚੋਲ ਕਰੋ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Punjab and Chandigarh Weather: ਵੈਸਟਰਨ ਡਿਸਟਰਬੈਂਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਐਤਵਾਰ ਨੂੰ ਪਹਾੜਾਂ 'ਚ ਭਾਰੀ ਬਰਫਬਾਰੀ ਹੋਈ, ਜਦਕਿ ਸ਼ਾਮ ਨੂੰ ਮੈਦਾਨੀ ਇਲਾਕਿਆਂ 'ਚ ਹਲਕੀ ਬੂੰਦਾਬਾਂਦੀ ਦੇਖਣ ਨੂੰ ਮਿਲੀ।

Punjab and Chandigarh Weather: ਵੈਸਟਰਨ ਡਿਸਟਰਬੈਂਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਐਤਵਾਰ ਨੂੰ ਪਹਾੜਾਂ 'ਚ ਭਾਰੀ ਬਰਫਬਾਰੀ ਹੋਈ, ਜਦਕਿ ਸ਼ਾਮ ਨੂੰ ਮੈਦਾਨੀ ਇਲਾਕਿਆਂ 'ਚ ਹਲਕੀ ਬੂੰਦਾਬਾਂਦੀ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਧੁੰਦ ਦੇ ਕਰਕੇ ਤਾਪਮਾਨ 'ਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਹੁਣ ਇੱਕ ਵਾਰ ਫਿਰ ਧੁੰਦ ਪੰਜਾਬ-ਚੰਡੀਗੜ੍ਹ ਨੂੰ ਢੱਕਣ ਜਾ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ-ਚੰਡੀਗੜ੍ਹ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪਰ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਪਹਾੜਾਂ 'ਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਪੀਲੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

9 ਜਨਵਰੀ ਤੱਕ ਰਹੇਗੀ ਧੁੰਦ, ਤਾਪਮਾਨ 'ਚ ਆਵੇਗੀ ਗਿਰਾਵਟ 

ਪੱਛਮੀ ਗੜਬੜੀ ਐਕਟਿਵ ਹੋਣ ਕਰਕੇ ਟਰਫ ਬਣਿਆ ਹੋਇਆ ਹੈ। ਜਿਸ ਕਰਕੇ ਭਲਕੇ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਧੁੰਦ 9 ਜਨਵਰੀ ਤੱਕ ਜਾਰੀ ਰਹੇਗੀ। ਅੰਦਾਜ਼ਾ ਹੈ ਕਿ ਬਰਫਬਾਰੀ ਤੋਂ ਬਾਅਦ ਪਹਾੜੀ ਖੇਤਰਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ 'ਚ ਕਮੀ ਆਵੇਗੀ।

ਚੰਡੀਗੜ੍ਹ ਸਣੇ ਇਦਾਂ ਦਾ ਰਹੇਗਾ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ- ਹਲਕੇ ਬੱਦਲ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ- ਹਲਕੇ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 15 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਹਲਕੇ ਬੱਦਲ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 14 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 10 ਤੋਂ 16 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਹਲਕੇ ਬੱਦਲ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 14 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਹਲਕੀ ਬੱਦਲਵਾਈ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget