ਪੜਚੋਲ ਕਰੋ

ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, ਮੀਂਹ ਪੈਣ ਦੀ ਵੀ ਸੰਭਾਵਨਾ, ਇੰਨੀ ਤਰੀਕ ਤੋਂ ਪਵੇਗੀ ਸੀਤ ਲਹਿਰ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦਰਅਸਲ, ਪੱਛਮੀ ਗੜਬੜੀ ਐਕਟਿਵ ਹੈ। ਜਿਸ ਕਾਰਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਅਤੇ ਬਰਫਬਾਰੀ ਹੋਈ। ਉੱਥੇ ਹੀ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਵੈਸਟਰਨ ਡਿਸਟਰਬੈਂਸ ਕਰਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਹੈ।

ਹੁਣ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਰ 11 ਦਸੰਬਰ ਤੋਂ ਠੰਡ ਤੁਹਾਨੂੰ ਪਰੇਸ਼ਾਨ ਕਰੇਗੀ। ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਪਹਾੜੀ ਜ਼ਿਲਿਆਂ 'ਚ ਬਰਫਬਾਰੀ ਹੋ ਰਹੀ ਹੈ। ਠੰਡੀਆਂ ਹਵਾਵਾਂ ਹੁਣ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵੱਧ ਰਹੀਆਂ ਹਨ। ਜਿਸ ਕਾਰਨ ਹੁਣ ਠੰਡ ਹੋਰ ਵੱਧ ਜਾਵੇਗੀ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਨੂੰ ਅਤੇ ਇਸ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ- ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ- ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਅੱਜ ਹਲਕੀ ਧੁੰਦ ਦੀ ਸੰਭਾਵਨਾ ਹੈ। ਅੱਜ ਤਾਪਮਾਨ 10 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget