ਪੜਚੋਲ ਕਰੋ

ਸੀਐਮ ਭਗਵੰਤ ਮਾਨ ਦੇ ਫੈਸਲੇ ਨਾਲ ਡਟੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ, ਏਜੀ ਵਿਨੋਦ ਘਈ ਦੀ ਨਿਯੁਕਤੀ 'ਤੇ ਸਵਾਲਾਂ ਦਾ ਦਿੱਤਾ ਜਵਾਬ, ਕਿਹਾ, ਜਿਵੇਂ ਡਾਕਟਰ ਹਰ ਮਰੀਜ਼ ਦਾ ਇਲਾਜ ਕਰਦਾ, ਵਕੀਲ ਵੀ ਸਭ ਦਾ ਕੇਸ ਲੜਦਾ

ਪੰਜਾਬ ਦੇ ਏਜੀ ਅਨਮੋਲ ਰਤਨ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਐਡਵੋਕੇਟ ਵਿਨੋਦ ਘਈ ਦੇ ਨਾਂ ਦਾ ਐਲਾਨ ਕੀਤਾ ਹੈ ਪਰ ਐਡਵੋਕੇਟ ਵਿਨੋਦ ਘਈ ਦੀ ਨਿਯੁਤਕੀ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ।

ਸ਼ੰਕਰ ਦਾਸ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਦੇ ਏਜੀ ਅਨਮੋਲ ਰਤਨ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਐਡਵੋਕੇਟ ਵਿਨੋਦ ਘਈ ਦੇ ਨਾਂ ਦਾ ਐਲਾਨ ਕੀਤਾ ਹੈ ਪਰ ਐਡਵੋਕੇਟ ਵਿਨੋਦ ਘਈ ਦੀ ਨਿਯੁਤਕੀ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ। ਵਿਰੋਧੀ ਪਾਰਟੀਆਂ ਲਗਾਤਰ ਐਡਵੋਕੇਟ ਵਿਨੋਦ ਘਈ ਦੀ ਨਿਯੁਤਕੀ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੀਆਂ ਹਨ ਪਰ ਹੁਣ ਐਡਵੋਕੇਟ ਵਿਨੋਦ ਘਈ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਵੀ ਹੱਕ 'ਚ ਆ ਗਈ ਹੈ।

ਇਸ ਸਬੰਧੀ ਬਾਰ ਕੌਂਸਲ ਨੇ ਬਿਆਨ ਜਾਰੀ ਕਿਹਾ ਹੈ ਕਿ ਜਿਵੇਂ ਡਾਕਟਰ ਆਪਣੇ ਕੋਲ ਆਉਣ ਵਾਲੇ ਹਰ ਮਰੀਜ਼ ਦਾ ਇਲਾਜ ਕਰਦਾ ਹੈ। ਉਸ ਦੀ ਜਾਤੀ, ਧਰਮ, ਚਰਿੱਤਰ ਆਦਿ ਨਹੀਂ ਦੇਖਦਾ। ਇਸੇ ਤਰ੍ਹਾਂ ਵਕੀਲ ਵੀ ਹਰ ਮੁਵੱਕਿਲ ਦਾ ਕੇਸ ਲੜਦਾ ਹੈ। ਇਹ ਉਸ ਵਕੀਲ ਦੀ ਪ੍ਰੋਫਾਈਲ ਜਾਂ ਪਛਾਣ ਨਹੀਂ ਹੋਣੀ ਚਾਹੀਦੀ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਸੁਵੀਰ ਸਿੱਧੂ ਨੇ ਕਿਹਾ ਕਿ ਰਾਜ ਤੇ ਕੇਂਦਰੀ ਏਜੰਸੀਆਂ ਨੂੰ ਵਕੀਲਾਂ ’ਤੇ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ।

ਦੱਸ ਦੇਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਅਤੇ ਸਮਾਜਿਕ ਕਾਰਕੁਨਾਂ ਨੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਐਡਵੋਕੇਟ ਘਈ ਬੇਅਦਬੀ ਮਾਮਲੇ 'ਚ ਰਾਮ ਰਹੀਮ , ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਆਸ਼ੂ ਅਤੇ ਗਾਇਕ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੇ ਵੀ ਵਕੀਲ ਰਹੇ ਹਨ।  

ਐਡਵੋਕੇਟ ਘਈ ਨੇ ਕਿਹਾ, ਮੇਰਾ ਕਿਸੇ ਪਾਰਟੀ ਨਾਲ ਸਬੰਧਤ ਨਹੀਂ
ਇਸ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਨੇ ਵੀ ਕਿਹਾ ਸੀ ਕਿ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਐਡਵੋਕੇਟ ਜਨਰਲ ਦੇ ਅਹੁਦੇ ਲਈ ਉਨ੍ਹਾਂ ਨੇ ਕਿਤੇ ਵੀ ਪਹੁੰਚ ਨਹੀਂ ਕੀਤੀ। ਪੰਜਾਬ ਸਰਕਾਰ ਨੇ ਖੁਦ ਉਨ੍ਹਾਂ ਨਾਲ ਸੰਪਰਕ ਕਰਕੇ ਇਸ ਅਹੁਦੇ ’ਤੇ ਨਿਯੁਕਤੀ ਦੀ ਗੱਲ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਤਰਫੋਂ ਕੇਸਾਂ ਦੀ ਜ਼ੋਰਦਾਰ ਵਕਾਲਤ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ- ਘਈ ਹੀ ਹੋਣਗੇ ਐਡਵੋਕੇਟ ਜਨਰਲ
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਵਿਨੋਦ ਘਈ ਪੰਜਾਬ ਦੇ ਐਡਵੋਕੇਟ ਜਨਰਲ ਹੋਣਗੇ। ਇਸ ਬਾਰੇ ਕੋਈ ਭੰਬਲਭੂਸਾ ਨਹੀਂ ਹੈ। ਰਾਜਪਾਲ ਬੀਐਲ ਪੁਰੋਹਿਤ ਇਸ ਸਮੇਂ ਸ਼ਹਿਰ ਤੋਂ ਬਾਹਰ ਹਨ। ਇਸ ਕਾਰਨ ਉਨ੍ਹਾਂ ਦੀ ਨਿਯੁਕਤੀ ਦੇ ਨੋਟੀਫਿਕੇਸ਼ਨ ਵਿੱਚ ਦੇਰੀ ਹੋ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Embed widget