ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਨਾਲ ਲੋਕਾਂ ਦੀ ਖੱਜਲ ਖੁਆਰੀ ਵਧੀ, 43 ਬੱਸ ਅੱਡੇ ਤੋਂ ਨਿਰਾਸ਼ ਹੋਕੇ ਪਰਤੇ
ਘਰਾਂ ਤੋਂ ਬਾਹਰ ਚੰਡੀਗੜ੍ਹ ਰਹਿ ਰਹੇ ਲੋਕ ਆਪਣੇ ਘਰ ਪਰਤਣ ਲਈ 43 ਬੱਸ ਅੱਡੇ 'ਤੇ ਪਹੁੰਚੇ ਪਰ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ। ਯਾਤਰੀਆਂ ਦਾ ਕਹਿਣਾ ਹੈ ਕਿ ਬੱਸਾਂ ਦੀ ਐਂਟਰੀ ਬੈਨ ਹੋਣ ਦੀ ਜਾਣਕਾਰੀ ਨਹੀਂ ਮਿਲੀ ਸੀ।
ਚੰਡੀਗੜ੍ਹ: ਇੱਥੋਂ ਦੇ 43 ਬੱਸ ਅੱਡੇ 'ਤੇ ਪੰਜਾਬ ਅਤੇ ਹਰਿਆਣਾ ਦੀਆਂ ਬੱਸਾਂ ਦੀ ਐਂਟਰੀ ਬੈਨ ਕਰ ਦਿੱਤੀ ਗਈ ਹੈ। ਅਜਿਹੇ 'ਚ ਬੱਸਾਂ ਦੀ ਭਾਲ 'ਚ ਯਾਤਰੀ ਖੱਜਲ ਖੁਆਰ ਹੋ ਰਹੇ ਹਨ।
ਘਰਾਂ ਤੋਂ ਬਾਹਰ ਚੰਡੀਗੜ੍ਹ ਰਹਿ ਰਹੇ ਲੋਕ ਆਪਣੇ ਘਰ ਪਰਤਣ ਲਈ 43 ਬੱਸ ਅੱਡੇ 'ਤੇ ਪਹੁੰਚੇ ਪਰ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ। ਯਾਤਰੀਆਂ ਦਾ ਕਹਿਣਾ ਹੈ ਕਿ ਬੱਸਾਂ ਦੀ ਐਂਟਰੀ ਬੈਨ ਹੋਣ ਦੀ ਜਾਣਕਾਰੀ ਨਹੀਂ ਮਿਲੀ ਸੀ।
ਚੰਡੀਗੜ੍ਹ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਬਾਹਰੀ ਸੂਬਿਆਂ ਤੋਂ ਬੱਸ, ਟ੍ਰੇਨ, ਜਹਾਜ਼ ਰਾਹੀਂ ਆ ਰਹੇ ਲੋਕਾਂ ਕਰਕੇ ਕੋਰੋਨਾ ਵਾਇਰਸ ਦੇ ਕੇਸਾਂ 'ਚ ਇਜ਼ਾਫਾ ਹੋ ਰਿਹਾ ਹੈ।
ਇਸ ਦੇ ਮੱਦੇਨਜ਼ਰ 30 ਜੂਨ ਤੱਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਾਹਰੀ ਸੂਬਿਆਂ ਦੀਆਂ 'ਬੱਸਾਂ ਤੇ ਰੋਕ ਲਾਈ ਗਈ ਹੈ। ਇੱਥੋਂ ਤਕ ਕਿ CTU ਦੀਆਂ ਬੱਸਾਂ ਵੀ ਪੰਜਾਬ ਹਰਿਆਣਾ 'ਚ ਨਹੀਂ ਚੱਲਣਗੀਆਂ। 43 ਬੱਸ ਅੱਡੇ ਤੋਂ ਸਿਰਫ ਸਿਟੀ ਬੱਸਾਂ ਹੀ ਚੱਲ ਟ੍ਰਾਈਸਿਟੀ ਚੱਲ ਰਹੀਆਂ ਹਨ।
- ਇਹ ਵੀ ਪੜ੍ਹੋ: ਕੋਰੋਨਾ ਵਾਇਰਸ: 24 ਘੰਟਿਆਂ 'ਚ ਇਕ ਲੱਖ, 40 ਹਜ਼ਾਰ ਤੋਂ ਵੱਧ ਨਵੇਂ ਪੈਜ਼ੇਟਿਵ ਕੇਸ ਆਏ ਸਾਹਮਣੇ
- ਅੰਮ੍ਰਿਤਸਰ 'ਚ ਮੁੜ ਤੋਂ ਰੌਣਕ ਗਾਇਬ, ਲੌਕਡਾਊਨ ਤਹਿਤ ਬਜ਼ਾਰ ਹੋਏ ਬੰਦ
- ਕੁਆਰੰਟੀਨ ਕੀਤਾ ਪਰਿਵਾਰ ਘਰ ਨੂੰ ਤਾਲਾ ਲਾਕੇ ਹੋਇਆ ਰਫੂਚੱਕਰ
- ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 3 ਲੱਖ ਤੋਂ ਪਾਰ, ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ ਪੀਐਮ ਮੋਦੀ
- ਰਾਹੁਲ ਗਾਂਧੀ ਨੇ ਸ਼ੇਅਰ ਕੀਤਾ ਕੋਰੋਨਾ ਗ੍ਰਾਫ, ਮੋਦੀ ਸਰਕਾਰ ਦੇ ਹੰਕਾਰ ਨੂੰ ਦੱਸਿਆ ਜ਼ਿੰਮੇਵਾਰ
- ਆਸਟਰੇਲੀਆ 'ਚ ਇਸ ਫਾਰਮੂਲੇ ਤਹਿਤ ਹੋਵੇਗਾ ਟੀ20 ਵਿਸ਼ਵ ਕੱਪ, ਪ੍ਰਧਾਨ ਮੰਤਰੀ ਨੇ ਦਿੱਤੇ ਸੰਕੇਤ
- ਇਹ ਵੀ ਪੜ੍ਹੋ: ਕੋਰੋਨਾ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਰੱਖੇਗੀ ਹਰ ਘਰ 'ਤੇ ਨਜ਼ਰ
- ਹੱਥ ਚੁੰਮ ਕੇ ਕੋਰੋਨਾ ਦਾ ਇਲਾਜ ਕਰਨ ਵਾਲਾ ਅਖੌਤੀ ਬਾਬਾ ਕੋਰੋਨਾ ਨਾਲ ਮਰਿਆ, ਕਈਆਂ ਨੂੰ ਲੈ ਡੁੱਬਿਆ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ