ਪੜਚੋਲ ਕਰੋ

High Court Adjourns: ਹਾਈਕੋਰਟ ਵੱਲੋਂ ਕੋਵਿਡ-19 ਕਾਰਨ ਸਾਰੇ ਕੇਸ ਅਪ੍ਰੈਲ-ਮਈ ਤੱਕ ਮੁਲਤਵੀ

ਦੱਸ ਦੇਈਏ ਕਿ ਇਸ ਵਰ੍ਹੇ ਮਾਰਚ ਮਹੀਨੇ ਤੋਂ ਹੀ ਹਾਈ ਕੋਰਟ ਬਹੁਤ ਸੀਮਤ ਢੰਗ ਨਾਲ ਹੀ ਕੰਮ ਕਰ ਰਹੀ ਹੈ; ਸਿਰਫ਼ ਜ਼ਰੂਰੀ ਮਾਮਲਿਆਂ ਦੀ ਹੀ ਸੁਣਵਾਈ ਕੀਤੀ ਜਾ ਰਹੀ ਹੈ। ਹੁਣ 24 ਦਸੰਬਰ, 2020 ਤੋਂ ਲੈ ਕੇ 4 ਜਨਵਰੀ, 2021 ਤੱਕ ਜਿਹੜੇ ਮਾਮਲਿਆਂ ਦੀ ਸੁਣਵਾਈ ਹੋਣੀ ਤੈਅ ਸੀ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab-Haryana high court) ਨੇ ਨਵੇਂ ਸਾਲ 2021 ਦੇ ਜਨਵਰੀ ਮਹੀਨੇ ਦੇ ਸੁਣਵਾਈ ਅਧੀਨ ਸਾਰੇ ਮਾਮਲੇ ਕੋਵਿਡ-19 (Covid 19) ਕਾਰਨ ਅਪ੍ਰੈਲ-ਮਈ ਤੱਕ ਮੁਲਤਵੀ (High Court adjourns) ਕਰ ਦਿੱਤੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ 24 ਦਸੰਬਰ ਤੋਂ ਲੈ ਕੇ 29 ਜਨਵਰੀ, 2021 ਤੱਕ ਜਿਹੜੇ ਵੀ ਮਾਮਲਿਆਂ ਦੀ ਸੁਣਵਾਈ ਹੋਣੀ ਤੈਅ ਸੀ, ਉਹ ਸਾਰੇ ਮੁਲਤਵੀ ਕਰ ਦਿੱਤੇ ਗਏ ਹਨ। ਕਿਸੇ ਵਿਅਕਤੀ ਨੂੰ ਅਦਾਲਤ ਵਿੱਚ ਖ਼ੁਦ ਪੇਸ਼ ਨਹੀਂ ਹੋਣਾ ਪੈਂਦਾ। ਸਭ ਪੇਸ਼ੀਆਂ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਭੁਗਤਾਇਆ ਜਾ ਰਿਹਾ ਹੈ। ਇਹ ਵੀ ਆਖਿਆ ਜਾ ਰਿਹਾ ਹੈ ਕਿ ਹਾਲੇ ਨੇੜ ਭਵਿੱਖ ਵਿੱਚ ਅਦਾਲਤ ’ਚ ਜਾ ਕੇ ਪੇਸ਼ੀਆਂ ਭੁਗਤਾਉਣ ਬਾਰੇ ਕੁਝ ਨਹੀਂ ਆਖਿਆ ਜਾ ਰਿਹਾ। ਸੁਣਵਾਈ ਅਧੀਨ ਮਾਮਲੇ ਅਗਲੇ ਤਿੰਨ ਤੋਂ ਚਾਰ ਮਹੀਨਿਆਂ ਤੱਕ ਅੱਗੇ ਪਾਉਣ ਬਾਰੇ ਫ਼ੈਸਲਾ ਅਦਾਲਤੀ ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ। ਕੋਰੋਨਾਵਾਇਰਸ ਦੇ ਚੱਲਦਿਆਂ ਜੱਜਾਂ, ਸਟਾਫ਼ ਮੈਂਬਰਾਂ ਤੇ ਮੁਕੱਦਮੇ ਭੁਗਤਣ ਵਾਲਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖ ਕੇ ਹੀ ਇਹ ਫ਼ੈਸਲਾ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਜੇ ਕੋਈ ਬਹੁਤ ਜ਼ਰੂਰੀ ਮਾਮਲਾ ਹੈ, ਤਾਂ ਵਕੀਲ ਇਸ ਲਈ ਅਰਜ਼ੀ ਪਾ ਕੇ ਆਪਣੇ ਕੇਸ ਦੀ ਸੁਣਵਾਈ ਛੇਤੀ ਕਰਨ ਦੀ ਬੇਨਤੀ ਕਰ ਸਕਦਾ ਹੈ। ਦੱਸ ਦੇਈਏ ਕਿ ਇਸ ਵਰ੍ਹੇ ਮਾਰਚ ਮਹੀਨੇ ਤੋਂ ਹੀ ਹਾਈ ਕੋਰਟ ਬਹੁਤ ਸੀਮਤ ਢੰਗ ਨਾਲ ਹੀ ਕੰਮ ਕਰ ਰਹੀ ਹੈ; ਸਿਰਫ਼ ਜ਼ਰੂਰੀ ਮਾਮਲਿਆਂ ਦੀ ਹੀ ਸੁਣਵਾਈ ਕੀਤੀ ਜਾ ਰਹੀ ਹੈ। ਹੁਣ 24 ਦਸੰਬਰ, 2020 ਤੋਂ ਲੈ ਕੇ 4 ਜਨਵਰੀ, 2021 ਤੱਕ ਜਿਹੜੇ ਮਾਮਲਿਆਂ ਦੀ ਸੁਣਵਾਈ ਹੋਣੀ ਤੈਅ ਸੀ, ਉਹ ਸਾਰੇ 31 ਮਾਰਚ ਤੱਕ ਮੁਲਤਵੀ ਕਰ ਦਿੱਤੇ ਗਏ ਹਨ; ਜਦ ਕਿ 5 ਜਨਵਰੀ ਤੋਂ ਲੈ ਕੇ 27 ਜਨਵਰੀ ਤੱਕ ਦੇ ਸਾਰੇ ਮਾਮਲੇ 1 ਅਪ੍ਰੈਲ ਤੋਂ ਲੈ ਕੇ 30 ਅਪ੍ਰੈਲ ਤੱਕ ਅੱਗੇ ਪਾ ਦਿੱਤੇ ਗਏ ਹਨ। ਅਦਾਲਤ 24 ਦਸੰਬਰ ਤੋਂ ਲੈ ਕੇ 3 ਜਨਵਰੀ ਤੱਕ ਸਰਦ ਰੁੱਤ ਦੀਆਂ ਛੁੱਟੀਆਂ ਕਾਰਣ ਬੰਦ ਰਹੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ABP Premium

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

Embed widget