ਪੜਚੋਲ ਕਰੋ

ਨਵੀਂ ਭਰਤੀ ਦੀ ਥਾਂ ਰਿਟਾਇਰ ਹੋਏ ਕਰਮਚਾਰੀਆਂ ਨੂੰ ਐਕਸਟੈਨਸ਼ਨ ਦੇਣ ਵਾਲੀ ਕੈਪਟਨ ਸਰਕਾਰ 'ਤੇ ਹਾਈਕੋਰਟ ਸਖ਼ਤ

ਚੰਡੀਗੜ੍ਹ: ਸਰਕਾਰੀ ਮੁਲਾਜ਼ਮਾਂ ਨੂੰ ਰਿਟਾਇਰਮੈਂਟ ਮਗਰੋਂ ਮਿਲੀ ਐਕਸਟੈਨਸ਼ਨ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਅਦਾਲਤ ਨੇ ਸੇਵਾਮੁਕਤ ਮੁਲਾਜ਼ਮਾਂ ਨੂੰ ਅੱਗੇ ਕੰਮ ’ਤੇ ਰੱਖਣ ਦੀ ਨੀਤੀ ’ਤੇ ਸਵਾਲ ਉਠਾਏ ਹਨ। ਹਾਈ ਕੋਰਟ ਨੇ ਇਸ ਕਦਮ ਦੇ ਮੂਲ ਕਾਰਨਾਂ ’ਤੇ ਸਵਾਲ ਉਠਾਉਂਦਿਆਂ ਪੰਜਾਬ ਸਰਕਾਰ ਨੂੰ ਹਫ਼ਤੇ ਅੰਦਰ ਸਫਾਈ ਦੇਣ ਲਈ ਕਿਹਾ ਹੈ। ਬੈਂਚ ਨੇ ਸੂਬਾ ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਪੰਜਾਬ ਸਿਵਲ ਸਰਵਿਸ ਨਿਯਮ, 2012 ’ਚ ਕੀਤੀ ਗਈ ਸੋਧ ਨਾਲ ਕੀ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਜਸਟਿਸ ਰਾਜਨ ਗੁਪਤਾ ਵੱਲੋਂ ਮੁਲਾਜ਼ਮ ਸ਼ਰਨਜੀਤ ਕੌਰ ਅਤੇ ਹੋਰਾਂ ਵੱਲੋਂ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਹ ਸਵਾਲ ਉਠਾਏ ਗਏ। ਸ਼ਰਨਜੀਤ ਕੌਰ ਨੇ 30 ਅਪਰੈਲ ਨੂੰ ਸੇਵਾਮੁਕਤ ਹੋਣਾ ਹੈ ਅਤੇ ਉਸ ਨੇ 8 ਅਕਤੂਬਰ 2018 ਦੀਆਂ ਹਦਾਇਤਾਂ ਦੇ ਆਧਾਰ ’ਤੇ ਸੇਵਾਵਾਂ ’ਚ ਵਾਧੇ ਦੀ ਮੰਗ ਕੀਤੀ ਹੈ। ਸੇਵਾਮੁਕਤੀ ’ਤੇ ਮੁਲਾਜ਼ਮ ਜਾਂ ਨੌਕਰਸ਼ਾਹ ਨੂੰ ਔਸਤਨ 30 ਲੱਖ ਰੁਪਏ ਗਰੈਚੁਟੀ ਅਤੇ ਹੋਰ ਲਾਭ ਮਿਲਦੇ ਹਨ। ਅੰਦਾਜ਼ਿਆਂ ਮੁਤਾਬਕ ਜੇਕਰ ਨੌਕਰੀ ’ਚ ਵਾਧੇ ਦੀ ਦੋ ਸਾਲ ਦੀ ਨੀਤੀ ਨੂੰ ਰੱਦ ਕੀਤਾ ਜਾਂਦਾ ਹੈ ਤਾਂ ਮੁਲਾਜ਼ਮਾਂ ਨੂੰ ਸੇਵਾਮੁਕਤੀ ਦੇ ਲਾਭ ਦੇਣ ਲਈ ਕਰੀਬ 4500 ਕਰੋੜ ਰੁਪਏ ਦੀ ਲੋੜ ਪੈ ਸਕਦੀ ਹੈ। ਸ਼ਰਨਜੀਤ ਕੌਰ ਦੇ ਵਕੀਲ ਨੇ ਜਸਟਿਸ ਗੁਪਤਾ ਦੇ ਬੈਂਚ ਨੂੰ ਕਿਹਾ ਕਿ ਉਨ੍ਹਾਂ ਦੀ ਸੇਵਾ ’ਚ ਵਾਧੇ ਲਈ ਅਰਜ਼ੀ ’ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇਸ ’ਤੇ ਜਸਟਿਸ ਗੁਪਤਾ ਨੇ ਕਿਹਾ ਕਿ ਅਦਾਲਤ ਕੋਲ ਅਜਿਹੀਆਂ ਕਈ ਅਰਜ਼ੀਆਂ ਪਈਆਂ ਹਨ ਜਿਨ੍ਹਾਂ ’ਤੇ ਧਿਆਨ ਦੇਣ ਦੀ ਲੋੜ ਹੈ। ਬੈਂਚ ਨੇ ਸਰਕਾਰੀ ਵਕੀਲ ਨੂੰ ਪੰਜਾਬ ਸਿਵਲ ਸੇਵਾ ਨਿਯਮਾਂ, 2012 ’ਚ ਸੋਧ ਪਿਛਲੇ ਮਕਸਦ ਅਤੇ ਕੀ ਇਸ ਨਾਲ ਸਰਕਾਰੀ ਖੇਤਰ ’ਚ ਖਾਸ ਕਰਕੇ ਨੌਜਵਾਨ ਪੀੜ੍ਹੀ ਲਈ ਰੁਜ਼ਗਾਰ ਦੇ ਮੌਕੇ ਖੁੱਸਣਗੇ, ਬਾਰੇ ਸਪੱਸ਼ਟ ਕਰਨ ਲਈ ਕਿਹਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ

Embed widget