ਪੜਚੋਲ ਕਰੋ

ਪੰਜਾਬੀ ਪੀ ਰਹੇ ਗੈਰ ਮਿਆਰੀ ਸ਼ਰਾਬ! ਨਹੀਂ ਹੋ ਰਹੇ ਟੈਸਟ

ਸ਼ਰਾਬ ਦੀ ਪਰਖ ਦੀ ਘਾਟ ਨੂੰ ਗੰਭੀਰਤਾ ਨਾਲ ਲੈਂਦਿਆਂ ਜਸਟਿਸ ਅਰਵਿੰਦ ਸਿੰਘ ਸੰਗਵਾਨ ਨੇ ਸੂਬੇ ਦੇ ਡਾਇਰੈਕਟਰ ਜਨਰਲ ਪੁਲਿਸ ਤੇ ਗ੍ਰਹਿ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੋਵੇਂ ਮਿਆਰ ਤੇ ਮਿਕਦਾਰ ਟੈਸਟ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਮੁਹੱਈਆ ਕਰਵਾਉਣ ਲਈ ਹਲਫਨਾਮੇ ਦਾਇਰ ਕਰਨ।

ਚੰਡੀਗੜ੍ਹ: ਪੰਜਾਬ (Punjab) ਵਿੱਚ ਸ਼ਰਾਬ ਦਾ ਮਿਆਰ ਟੈਸਟ (Liquor Quality Test) ਨਹੀਂ ਹੋ ਰਿਹਾ। ਇਸ ਕਰਕੇ ਹੀ ਲੋਕ ਗੈਰ ਮਿਆਰੀ ਸ਼ਰਾਬ ਪੀ ਰਹੇ ਹਨ। ਇਹ ਉਸ ਵੇਲੇ ਸਾਹਮਣੇ ਆਈ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ (Punjab Haryana High Court) ਨੇ ਪੰਜਾਬ ਸਰਕਾਰ (Punjab Government) ਨੂੰ ਹੁਕਮ ਦਿੱਤੇ ਕਿ ਸ਼ਰਾਬ ਦੇ ਮਿਆਰ ਤੇ ਮਿਕਦਾਰ ਦੀ ਪਰਖ ਲਈ ਕੋਈ ਢਾਂਚਾ ਕਾਇਮ ਕੀਤਾ ਜਾਏ। ਸ਼ਰਾਬ ਦੀ ਪਰਖ ਦੀ ਘਾਟ ਨੂੰ ਗੰਭੀਰਤਾ ਨਾਲ ਲੈਂਦਿਆਂ ਜਸਟਿਸ ਅਰਵਿੰਦ ਸਿੰਘ ਸੰਗਵਾਨ ਨੇ ਸੂਬੇ ਦੇ ਡਾਇਰੈਕਟਰ ਜਨਰਲ ਪੁਲਿਸ ਤੇ ਗ੍ਰਹਿ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੋਵੇਂ ਮਿਆਰ ਤੇ ਮਿਕਦਾਰ ਟੈਸਟ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਮੁਹੱਈਆ ਕਰਵਾਉਣ ਲਈ ਹਲਫਨਾਮੇ ਦਾਇਰ ਕਰਨ। ਜਸਟਿਸ ਸਾਂਗਵਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੁਲਿਸ ਤੇ ਆਬਕਾਰੀ ਵਿਭਾਗਾਂ ਦੀ ਦੀ ਇਹ ਜ਼ਿੰਮੇਵਾਰੀ ਹੈ ਕਿ ਸ਼ਰਾਬ ਦੇ ਟੈਸਟ ਯਕੀਨੀ ਬਣਾਏ ਜਾਣ। ਜਸਟਿਸ ਸਾਂਗਵਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੈਬ ਵੱਲੋਂ ਯੋਜਨਾਬੱਧ ਵਿਸ਼ਲੇਸ਼ਣ ਰਾਹੀਂ ਗੁਣਾਤਮਕ ਟੈਸਟ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਇਹ ਤੈਅ ਕੀਤਾ ਜਾ ਸਕੇ ਕਿ ਇਹ ਮਨੁੱਖੀ ਖਪਤ ਲਈ ਯੋਗ ਹੈ ਸੀ ਜਾਂ ਨਹੀਂ। ਜਸਟਿਸ ਸਾਂਗਵਾਨ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ ਜੋ ਵਿਸ਼ੇਸ਼ ਤੌਰ 'ਤੇ ਸਰਕਾਰਾਂ ਨੂੰ ਮਿਆਰ ਤੇ ਮਿਕਦਾਰ ਟੈਸਟ ਕਰਵਾਉਣ ਲਈ ਫੋਰੈਂਸਿਕ ਸਾਇੰਸ ਲੈਬ ਸਥਾਪਤ ਕਰਨ ਲਈ ਪਾਬੰਦ ਕਰਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਇੱਕੋ ਪਰਿਵਾਰ ਦੇ 5 ਬੇਟਿਆਂ ਦੀ ਨਸ਼ੇ ਨਾਲ ਮੌਤ , ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਇੱਕੋ ਪਰਿਵਾਰ ਦੇ 5 ਬੇਟਿਆਂ ਦੀ ਨਸ਼ੇ ਨਾਲ ਮੌਤ , ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab 'ਚ ਟਰਾਂਸਜੈਂਡਰ ਲਈ ਵੱਖਰਾ ਲਾਕਅੱਪ ਨਹੀਂ ,ਹਾਈ ਕੋਰਟ 'ਚ ਪੁਲਿਸ ਦਾ ਹਲਫ਼ਨਾਮਾ, ਗ੍ਰਹਿ ਵਿਭਾਗ ਨੂੰ 25.86 ਕਰੋੜ ਦਾ ਪ੍ਰਸਤਾਵ ਭੇਜਿਆ 
Punjab 'ਚ ਟਰਾਂਸਜੈਂਡਰ ਲਈ ਵੱਖਰਾ ਲਾਕਅੱਪ ਨਹੀਂ ,ਹਾਈ ਕੋਰਟ 'ਚ ਪੁਲਿਸ ਦਾ ਹਲਫ਼ਨਾਮਾ, ਗ੍ਰਹਿ ਵਿਭਾਗ ਨੂੰ 25.86 ਕਰੋੜ ਦਾ ਪ੍ਰਸਤਾਵ ਭੇਜਿਆ 
Air India ਦਾ ਸਫ਼ਰ 8 ਅਪ੍ਰੈਲ ਤੋਂ ਹੋ ਜਾਵੇਗਾ ਮਹਿੰਗਾ ! ਫਿਊਲ ਸਰਚਾਰਜ ਵਧਿਆ, ਜਾਣੋ ਕਿੰਨਾ ਲੱਗੇਗਾ 
Air India ਦਾ ਸਫ਼ਰ 8 ਅਪ੍ਰੈਲ ਤੋਂ ਹੋ ਜਾਵੇਗਾ ਮਹਿੰਗਾ ! ਫਿਊਲ ਸਰਚਾਰਜ ਵਧਿਆ, ਜਾਣੋ ਕਿੰਨਾ ਲੱਗੇਗਾ 
Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 
Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget