ਪੜਚੋਲ ਕਰੋ

ਹਾਈ ਕੋਰਟ ਦਾ ਵੱਡਾ ਫ਼ੈਸਲਾ, ਬਗੈਰ ਵਿਆਹ ਛੋਟੀ ਉਮਰੇ ਵੀ ਇਕੱਠਾ ਰਹਿ ਸਕਦਾ ਜੋੜਾ

ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਸਮਾਜ ਇਹ ਤੈਅ ਨਹੀਂ ਕਰ ਸਕਦਾ ਕਿ ਕਿਸੇ ਵਿਅਕਤੀ ਨੇ ਆਪਣਾ ਜੀਵਨ ਕਿਵੇਂ ਜਿਉਣਾ ਹੈ। ਸੰਵਿਧਾਨ ਹਰੇਕ ਵਿਅਕਤੀ ਨੂੰ ਜੀਵਨ ਜਿਊਣ ਦੇ ਅਧਿਕਾਰ ਦੀ ਗਰੰਟੀ ਦਿੰਦਾ ਹੈ। ਮੌਜੂਦਾ ਮਾਮਲੇ ’ਚ ਲੜਕੀ ਦੇ ਮਾਪੇ ਇਹ ਤੈਅ ਨਹੀਂ ਕਰ ਸਕਦੇ ਕਿ ਉਹ ਬਾਲਗ਼ ਹੋਣ ਤੋਂ ਬਾਅਦ ਕਿਵੇਂ ਤੇ ਕਿਸ ਨਾਲ ਜੀਵਨ ਬਿਤਾਏਗੀ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ‘ਲਿਵਇਨ ਜੋੜਿਆਂ ਦੀ ਜ਼ਿੰਦਗੀ ਤੇ ਆਜ਼ਾਦੀ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ, ਭਾਵੇਂ ਉਨ੍ਹਾਂ ਵਿੱਚੋਂ ਕਿਸੇ ਇੱਕ ਦਾ ਉਮਰ ਵਿਆਹਯੋਗ ਨਾ ਵੀ ਹੋਈ ਹੋਵੇ। ਜਸਟਿਸ ਅਲਕਾ ਸਰੀਨ ਦੇ ਸਿੰਗਲ ਜੱਜ ਬੈਂਚ ਨੇ ਕਿਹਾ ਕਿ ਜੋੜੇ ਨੂੰ ਨਾਲ ਰਹਿਣ ਦੇ ਅਧਿਕਾਰ ਨੂੰ ਤਦ ਤੱਕ ਅਪ੍ਰਵਾਨ ਨਹੀਂ ਕੀਤਾ ਜਾ ਸਕਦਾ, ਜਦੋਂ ਤੱਕ ਕਿ ਉਹ ਕਾਨੂੰਨ ਦੀਆਂ ਸੀਮਾਵਾਂ ਦੇ ਅੰਦਰ ਹਨ।’ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਸਮਾਜ ਇਹ ਤੈਅ ਨਹੀਂ ਕਰ ਸਕਦਾ ਕਿ ਕਿਸੇ ਵਿਅਕਤੀ ਨੇ ਆਪਣਾ ਜੀਵਨ ਕਿਵੇਂ ਜਿਉਣਾ ਹੈ। ਸੰਵਿਧਾਨ ਹਰੇਕ ਵਿਅਕਤੀ ਨੂੰ ਜੀਵਨ ਜਿਊਣ ਦੇ ਅਧਿਕਾਰ ਦੀ ਗਰੰਟੀ ਦਿੰਦਾ ਹੈ। ਮੌਜੂਦਾ ਮਾਮਲੇ ’ਚ ਲੜਕੀ ਦੇ ਮਾਪੇ ਇਹ ਤੈਅ ਨਹੀਂ ਕਰ ਸਕਦੇ ਕਿ ਉਹ ਬਾਲਗ਼ ਹੋਣ ਤੋਂ ਬਾਅਦ ਕਿਵੇਂ ਤੇ ਕਿਸ ਨਾਲ ਜੀਵਨ ਬਿਤਾਏਗੀ। ਜਸਟਿਸ ਅਲਕਾ ਸਰੀਨ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਜੋੜੀ ਵੱਲੋਂ ਪੇਸ਼ ਸੁਰੱਖਿਆ ਪਟੀਸ਼ਨ ਉੱਤੇ ਕਾਨੂੰਨ ਮੁਤਾਬਕ ਲੋੜੀਂਦਾ ਕਾਰਵਾਈ ਕਰੇਗੀ। ਘੱਟੋ-ਘੱਟ ਵਿਆਹਯੋਗ ਉਮਰ ਜ਼ਿੰਦਗੀ ਤੇ ਆਜ਼ਾਦੀ ਦੀ ਸੁਰੱਖਿਆ ਲਈ ਕੋਈ ਰੁਕਾਵਟ ਨਹੀਂ ਹੈ। ਦਰਅਸਲ, ਅਦਾਲਤ ਵਿੱਚ ਇੱਕ ਜੋੜੀ ਨੇ ਦੋਸ਼ ਲਾਇਆ ਸੀ ਕਿ ਕੁੜੀ ਦੇ ਪਰਿਵਾਰ ਵੱਲੋਂ ਰਿਸ਼ਤੇ ਨੂੰ ਲੈ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਦੋਵੇਂ ਵਿਆਹ ਰਚਾਉਣਾ ਚਾਹੁੰਦੇ ਸਨ ਪਰ ਉਨ੍ਹਾਂ ਲਿਵਇਨ ਰਿਲੇਸ਼ਨਸ਼ਿਪ ਵਿੱਚ ਰਹਿਣਾ ਪਸੰਦ ਕੀਤਾ ਕਿਉਂਕਿ ਲੜਕਾ ਨਾਬਾਲਗ਼ ਹੈ। ਹਾਈ ਕੋਰਟ ਨੇ ਸੁਪਰੀਮ ਕੋਰਟ ਦੇ ਉਸ ਫ਼ੈਸਲੇ ਉੱਤੇ ਟੇਕ ਰੱਖੀ, ਜਿਸ ਨੂੰ ‘ਹਾਦੀਆ ਕੇਸ’ ਵਜੋਂ ਜਾਣਿਆ ਜਾਂਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget