ਪੜਚੋਲ ਕਰੋ

ਹੁਣ ਨਹੀਂ ਚੱਲੇਗੀ ਮਾਈਨਿੰਗ ਠੇਕੇਦਾਰਾਂ ਦੀ ਮਨਮਰਜ਼ੀ, ਹਾਈਕੋਰਟ ਦਾ ਸ਼ਿਕੰਜਾ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਈਨਿੰਗ ਪਾਲਿਸੀ 'ਤੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੁਤਾਬਕ ਹੁਣ ਠੇਕੇਦਾਰ ਮਾਈਨਿੰਗ ਦੀ ਜਗ੍ਹਾ ਖੁਦ ਤੈਅ ਨਹੀਂ ਕਰ ਸਕਣਗੇ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਮਾਈਨਿੰਗ ਦਾ ਠੇਕਾ ਦੇਣ ਤੋਂ ਪਹਿਲਾਂ ਸਰਕਾਰ ਖੁਦ ਮਾਈਨਿੰਗ ਕਰਨ ਵਾਲੀ ਜਗ੍ਹਾ ਤੈਅ ਕਰੇਗੀ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਈਨਿੰਗ ਪਾਲਿਸੀ 'ਤੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੁਤਾਬਕ ਹੁਣ ਠੇਕੇਦਾਰ ਮਾਈਨਿੰਗ ਦੀ ਜਗ੍ਹਾ ਖੁਦ ਤੈਅ ਨਹੀਂ ਕਰ ਸਕਣਗੇ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਮਾਈਨਿੰਗ ਦਾ ਠੇਕਾ ਦੇਣ ਤੋਂ ਪਹਿਲਾਂ ਸਰਕਾਰ ਖੁਦ ਮਾਈਨਿੰਗ ਕਰਨ ਵਾਲੀ ਜਗ੍ਹਾ ਤੈਅ ਕਰੇਗੀ। ਉਸ ਤੋਂ ਬਾਅਦ ਹੀ ਮਾਈਨਿੰਗ ਦਾ ਠੇਕਾ ਦਿੱਤਾ ਜਾਵੇਗਾ। ਯਾਦ ਰਹੇ ਪੰਜਾਬ ਵਿੱਚ ਕੈਪਟਨ ਸਰਕਾਰ ਬਣਨ ਤੋਂ ਬਾਅਦ ਸਰਕਾਰ ਵੱਲੋਂ ਮਾਈਨਿੰਗ ਦੀ ਪਾਲਿਸੀ ਨਵੇਂ ਪੱਧਰ ਤੋਂ ਤਿਆਰ ਕੀਤੀ ਗਈ ਸੀ। ਇਸ ਵਿੱਚ ਪੰਜਾਬ ਸੂਬੇ ਨੂੰ ਸੱਤ ਕਲੱਸਟਰਾਂ ਵਿੱਚ ਵੰਡਿਆ ਗਿਆ ਸੀ, ਪਰ ਪਾਲਿਸੀ ਲਾਗੂ ਹੋਣ ਤੋਂ ਪਹਿਲਾਂ ਹੀ ਹਾਈਕੋਰਟ ਵਿੱਚ ਪਾਲਿਸੀ ਖਿਲਾਫ ਪਟੀਸ਼ਨ ਦਾਇਰ ਕਰ ਦਿੱਤੀ ਗਈ ਸੀ। ਮੰਗਲਵਾਰ ਨੂੰ ਪਟੀਸ਼ਨ ਦੀ ਸੁਣਵਾਈ ਹੋਈ। ਇਸ ਦੇ ਬਾਅਦ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਹੈ ਕਿ ਠੇਕੇਦਾਰ ਆਪਣੀ ਮਨਮਰਜ਼ੀ ਨਾਲ ਮਾਈਨਿੰਗ ਦੀ ਜਗ੍ਹਾ ਨਹੀਂ ਤੈਅ ਕਰਨਗੇ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget