ਪੜਚੋਲ ਕਰੋ

ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਫੈਸਲਾ ਸੁਰੱਖਿਅਤ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਅਦਬੀਆਂ ਤੇ ਗੋਲ਼ੀਕਾਂਡਾਂ ਦੀ ਜਾਂਚ ਕਰ ਚੁੱਕੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀ ਮਾਨਤਾ 'ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਦਰਅਸਲ, ਜਸਟਿਸ ਕਮਿਸ਼ਨ ਦੀ ਰਿਪੋਰਟ ਨੂੰ ਖਾਰਜ ਕਰਨ ਦੀ ਮੰਗ ਕਰਦਿਆਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਤੇ ਹੋਰਾਂ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਫੈਸਲਾ ਕਰ ਲਿਆ ਹੈ ਪਰ ਹਾਲੇ ਇਸ ਨੂੰ ਸੁਣਾਇਆ ਨਹੀਂ ਗਿਆ। ਪਟੀਸ਼ਨਰਾਂ ਨੇ ਕਿਹਾ ਸੀ ਕਿ ਕਮਿਸ਼ਨ ਨੇ ਸਰਕਾਰ ਕੋਲ ਸਿੱਧੇ ਤੌਰ 'ਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਪਰ ਅਜਿਹੀ ਸਿਫ਼ਾਰਸ਼ ਨਹੀਂ ਕੀਤੀ ਜਾ ਸਕਦੀ, ਲਿਹਾਜ਼ਾ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਰਿਪੋਰਟ ਦੇ ਆਧਾਰ 'ਤੇ ਪਟੀਸ਼ਨਰਾਂ ਵਿਰੁੱਧ ਦਰਜ ਐਫਆਈਆਰ 'ਤੇ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਪਟੀਸ਼ਨਰਾਂ ਨੇ ਇਹ ਵੀ ਕਿਹਾ ਸੀ ਕਿ ਇੱਕ ਕਮਿਸ਼ਨ ਬਣ ਚੁੱਕਾ ਹੋਵੇ ਤਾਂ ਦੂਜਾ ਕਮਿਸ਼ਨ ਨਹੀਂ ਬਣਾਇਆ ਜਾ ਸਕਦਾ। ਉੱਧਰ, ਪੰਜਾਬ ਸਰਕਾਰ ਵਲੋਂ ਅੱਜ ਇਸ ਦੀ ਜ਼ੋਰਦਾਰ ਪੈਰਵੀ ਕੀਤੀ ਗਈ ਕਿ ਕਮਿਸ਼ਨ ਬਣਾਉਣ ਦਾ ਸਰਕਾਰ ਅਧਿਕਾਰ ਰੱਖਦੀ ਹੈ। ਕਮਿਸ਼ਨ ਤੋਂ ਸਿਰਫ਼ ਸੂਚਨਾ ਮਿਲੀ ਹੈ ਤੇ ਇਸ ਸੂਚਨਾ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਗਈ। ਸਰਕਾਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮਾਮਲੇ 'ਚ ਵਿਧਾਨ ਸਭਾ ਕਮੇਟੀ ਦੀ ਸਿਫ਼ਾਰਸ਼ 'ਤੇ ਦਰਜ ਐਫਆਈਆਰ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਮੇਟੀ ਦੀ ਸਿਫ਼ਾਰਸ਼ਾਂ ਭਾਵੇਂ ਨਾ ਵੀ ਮੰਨੀਆਂ ਜਾਣ ਪਰ ਕਮੇਟੀ ਤੋਂ ਹਾਸਲ ਸੂਚਨਾ 'ਤੇ ਆਧਾਰ 'ਤੇ ਦਰਜ ਐਫਆਈਆਰ ਜਾਰੀ ਰੱਖੀ ਜਾ ਸਕਦੀ ਹੈ। ਸਰਕਾਰ ਨੇ ਦਲੀਲ ਨਾਲ ਕਿਹਾ ਕਿ ਜੇਕਰ ਕੋਰਟ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਖ਼ਾਰਜ ਕਰਦੀ ਹੈ ਤਾਂ ਵੀ ਪਟੀਸ਼ਨਰਾਂ ਵਿਰੁੱਧ ਐਫਆਈਆਰ ਜਾਰੀ ਰੱਖੀ ਜਾ ਸਕਦੀ ਹੈ ਤੇ ਕਿਹਾ ਕਿ ਕੋਈ ਮੁਲਜ਼ਮ ਆਪਣੇ ਵਿਰੁੱਧ ਜਾਂਚ ਲਈ ਜਾਂਚ ਏਜੰਸੀ ਚੁਣਨ ਦੀ ਮੰਗ ਨੂੰ ਲੈ ਕੇ ਕਿਸੇ ਵੀ ਅਦਾਲਤ 'ਚ ਪਹੁੰਚ ਨਹੀਂ ਕਰ ਸਕਦਾ। ਇਸ ਦਲੀਲ ਦੇ ਹੱਕ 'ਚ ਵੀ ਸਰਕਾਰ ਨੇ ਸੁਪਰੀਮ ਕੋਰਟ ਦੀ ਇੱਕ ਤਾਜ਼ਾ ਫੈਸਲੇ ਦਾ ਹਵਾਲਾ ਦਿੱਤਾ ਹੈ। ਸਾਰੀਆਂ ਧਿਰਾਂ ਨੂੰ ਸੁਣਨ ਉਪਰੰਤ ਹਾਈਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget