ਪੰਜਾਬ ਹਰਿਆਣਾ ਹਾਈਕੋਰਟ ਤੋਂ ਲੱਖਾਂ ਮੁਲਾਜ਼ਮਾਂ ਨੂੰ ਮਿਲੀ ਵੱਡੀ ਰਾਹਤ, ਸੁਣਾਇਆ ਆਹ ਫੈਸਲਾ
Punjab News: ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ।

Punjab News: ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ IAS/IPS ਅਧਿਕਾਰੀਆਂ ਦੇ ਬਰਾਬਰ DA (ਮਹਿੰਗਾਈ ਭੱਤਾ) ਜਾਰੀ ਕਰਨ ਦੇ ਫੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਸਿੰਗਲ ਬੈਂਚ ਦੇ ਫੈਸਲੇ ਨੂੰ ਡਬਲ ਬੈਂਚ ਸਾਹਮਣੇ ਪੇਸ਼ ਕੀਤਾ ਗਿਆ ਸੀ। ਸੁਣਵਾਈ ਦੌਰਾਨ, ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਡੀਏ ਦੇ ਮਾਮਲੇ ਵਿੱਚ ਕਰਮਚਾਰੀਆਂ ਵਿੱਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ, ਡੀਏ ਦੀ ਅਦਾਇਗੀ 30 ਜੂਨ ਤੱਕ ਯਕੀਨੀ ਬਣਾਈ ਜਾਵੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















