ਪੜਚੋਲ ਕਰੋ

ਬਰਗਾੜੀ ਬੇਅਦਬੀ ਮਾਮਲੇ 'ਤੇ ਹਾਈਕੋਰਟ ਦਾ ਵੱਡਾ ਫੈਸਲਾ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ਬਾਰੇ ਵੱਡਾ ਫੈਸਲਾ ਸੁਣਾਇਆ ਹੈ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ਬਾਰੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਮੁੜ ਜਾਂਚ ਕਰਵਾ ਸਕਦੀ ਹੈ। ਹਾਈਕੋਰਟ ਨੇ ਸੋਮਵਾਰ ਨੂੰ ਇਸ ਸਬੰਧ ਵਿੱਚ ਇੱਕ ਮੁਲਜ਼ਮ ਦੀ ਰਿਵਿਊ ਅਰਜ਼ੀ ਖਾਰਜ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਮਾਮਲੇ ਦੀ ਜਾਂਚ ਕਰਵਾਉਣ ਦਾ ਅਧਿਕਾਰ ਹੈ। ਇਸ ਮਾਮਲੇ ਵਿੱਚ ਮੁਲਜ਼ਮ ਸੁਖਜਿੰਦਰ ਸਿੰਘ ਨੇ ਹਾਈਕੋਰਟ ਦੇ ਉਸ ਫੈਸਲੇ ‘ਤੇ ਮੁੜ ਵਿਚਾਰ ਦੀ ਮੰਗ ਕੀਤੀ ਜਿਸ ਵਿੱਚ CBI ਤੋਂ ਕੇਸ ਦੀ ਜਾਂਚ ਵਾਪਸ ਲੈਣ ਲਈ ਪੰਜਾਬ ਵਿਜ਼ ਦੇ ਪ੍ਰਸਤਾਵ ਨੂੰ ਸਹੀ ਠਹਿਰਾਇਆ ਗਿਆ ਸੀ। ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫੈਸਲੇ ‘ਤੇ ਮੋਹਰ ਵੀ ਲਗਾਈ ਸੀ। ਹਾਈ ਕੋਰਟ ਨੇ ਕਿਹਾ, ਇੱਕ ਵਿਸਥਾਰਤ ਜਾਂਚ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਲਟਕ ਰਹੀ FIR ਦੀ ਜਾਂਚ CBI ਤੋਂ ਵਾਪਸ ਲੈ ਸਕਦੀ ਹੈ। ਦੱਸ ਦੇਈਏ ਕਿ ਆਰੋਪੀ ਸੁਖਜਿੰਦਰ ਨੇ ਪਟੀਸ਼ਨ ਦਾਇਰ ਕਰ ਇੱਕ ਹੀ ਮਾਮਲੇ ਵਿੱਚ ਦੋ ਜਾਂਚ ਏਜੰਸੀਆਂ ਤੇ ਸਵਾਲ ਚੁੱਕੇ ਸੀ। ਪਟੀਸ਼ਨ ਵਿੱਚ ਕਿਹਾ ਗਿਆ ਕੀ CBI ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਰ ਕਾਰਵਾਈ ਕੀਤੀ ਜਿਸ ਵਿੱਚ ਉਸ ਨੂੰ ਜ਼ਮਾਨਤ ਮਿਲ ਚੁੱਕੀ ਸੀ। ਹੁਣ ਐਸਆਈਟੀ ਨੇ ਉਸਦੇ ਖਿਲਾਫ ਕੇਸ ਦਰਜ ਕਰ ਚਲਾਨ ਪੇਸ਼ ਕਰ ਦਿੱਤਾ ਹੈ। ਅਜਿਹੇ ਵਿੱਚ ਸਿਰਫ ਇੱਕ ਹੀ ਜਾਂਚ ਏਜੰਸੀ ਮਾਮਲੇ ਦੀ ਜਾਂਚ ਕਰੇ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget