ਪੜਚੋਲ ਕਰੋ

Punjab & Sind Bank MD: ਪੰਜਾਬ ਐਂਡ ਸਿੰਧ ਬੈਂਕ ਦਾ ਐਮਡੀ ਗੈਰ-ਸਿੱਖ ਲਾਉਣ `ਤੇ ਇਤਰਾਜ਼, ਇਸ ਅਹੁਦੇ `ਤੇ ਸਿਰਫ ਸਿੱਖ ਨੂੰ ਹੀ ਨਿਯੁਕਤ ਕੀਤਾ ਜਾਵੇ: ਢੀਂਡਸਾ

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੰਨ 1908 ਵਿੱਚ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਸਿੱਖਾਂ ਦੇ ਇੱਕ ਸੁਤੰਤਰ ਬੈਂਕ ਵਜੋਂ ਹੋਈ ਸੀ ਤੇ ਆਜ਼ਾਦੀ ਤੋਂ ਬਾਅਦ ਕੇਂਦਰ ਸਰਕਾਰ ਨੇ ਸਿੱਖ ਆਗੂਆਂ ਨੂੰ ਇਹ ਭਰੋਸਾ ਦਿਵਾਇਆ ਸੀ ਕਿ ਬੈਂਕ ਦੇ ਸਿਖਰਲੇ ਆਹੁਦੇ `ਤੇ ਕੇਵਲ ਸਿੱਖ ਨੂੰ ਹੀ ਨਿਯੁਕਤ ਕੀਤਾ ਜਾਵੇਗਾ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਐਂਡ ਸਿੰਧ ਬੈਂਕ ਦਾ ਐਮਡੀ ਗੈਰ-ਸਿੱਖ ਲਾਉਣ `ਤੇ ਇਤਰਾਜ਼ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਬੈਂਕ ਦੇ ਸਿਖਰਲੇ ਅਹੁਦੇ `ਤੇ ਸਿੱਖ ਨੂੰ ਹੀ ਨਿਯੁਕਤ ਕਰਨ ਦੀ ਅਪੀਲ ਕੀਤੀ ਹੈ।

ਢੀਂਡਸਾ ਨੇ ਕਿਹਾ ਕਿ ਸੰਨ 1908 ਵਿੱਚ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਸਿੱਖਾਂ ਦੇ ਇੱਕ ਸੁਤੰਤਰ ਬੈਂਕ ਵਜੋਂ ਹੋਈ ਸੀ ਤੇ ਆਜ਼ਾਦੀ ਤੋਂ ਬਾਅਦ ਕੇਂਦਰ ਸਰਕਾਰ ਨੇ ਸਿੱਖ ਆਗੂਆਂ ਨੂੰ ਇਹ ਭਰੋਸਾ ਦਿਵਾਇਆ ਸੀ ਕਿ ਬੈਂਕ ਦੇ ਸਿਖਰਲੇ ਆਹੁਦੇ `ਤੇ ਕੇਵਲ ਸਿੱਖ ਨੂੰ ਹੀ ਨਿਯੁਕਤ ਕੀਤਾ ਜਾਵੇਗਾ। ਇਸ ਕਾਰਨ ਹੁਣ ਤੱਕ ਇੱਕ ਸਿੱਖ ਨੂੰ ਹੀ ਬੈਂਕ ਦਾ ਐਮਡੀ ਨਿਯੁਕਤ ਕੀਤਾ ਜਾਂਦਾ ਰਿਹਾ ਹੈ।

ਢੀਂਡਸਾ ਨੇ ਕਿਹਾ ਕਿ ਹਾਲਾਂਕਿ 1980 ਵਿੱਚ ਪੰਜਾਬ ਐਂਡ ਸਿੰਧ ਬੈਂਕ ਦਾ ਕੌਮੀਕਾਰਨ ਹੋਣ ਤੋਂ ਬਾਅਦ ਇਸ ਬੈਂਕ ਦੀਆਂ ਸ਼ਾਖਾਵਾਂ ਵਿੱਚ ਸਿੱਖ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਦਾਦ ਲਗਾਤਾਰ ਘੱਟਦੀ ਗਈ ਪਰ ਕਦੇ ਵੀ ਕੇਂਦਰ ਸਰਕਾਰ ਨੇ ਕਿਸੇ ਗੈਰ-ਸਿੱਖ ਨੂੰ ਬੈਂਕ ਦਾ ਐਮਡੀ ਨਹੀ ਨਿਯੁਕਤ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਐਂਡ ਸਿੰਧ ਬੈਂਕ ਨੂੰ ਸਿੱਖ ਬੈਂਕ ਵਜੋਂ ਜਾਣਿਆ ਜਾਂਦਾ ਹੈ। ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਨਿਯੁਕਤੀ `ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਸਿੱਖ ਨੂੰ ਹੀ ਇਸ ਆਹੁਦੇ `ਤੇ ਨਿਯੁਕਤ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Chief Minister Bhagwant Mann: ਸ਼ਰਾਬ ਮਾਫ਼ੀਆ ਦਾ ਖਾਤਮਾ ਹੁਣ ਪੰਜਾਬ 'ਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟੀ ਗਈ: ਸੀਐਮ ਭਗਵੰਤ ਮਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget