ਪੜਚੋਲ ਕਰੋ

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ ਮੰਗੇ 500 ਕਰੋੜ ਰੁਪਏ

ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵੱਲੋਂ ਸਮਰ ਮੀਟ ਦਾ ਅੲਯੋਜਨ ਕੀਤਾ ਗਿਆ।

ਚੰਡੀਗੜ੍ਹ/ਕੇਵੜੀਆ (ਗੁਜਰਾਤ): ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵੱਲੋਂ ਸਮਰ ਮੀਟ ਦਾ ਅੲਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸ਼ੋਤਮ ਰੁਪਾਲਾ ਵਿਸੇਸ਼ ਤੌਰ ‘ਤੇ ਸ਼ਾਮਿਲ ਹੋਏ।

ਇਸ ਸਮਾਗਮ ਦੌਰਾਨ ਵਿਸੇਸ਼ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ।

ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਬੇਸਹਾਰਾ 1.40 ਲੱਖ ਪਸ਼ੂ ਘੁੰਮ ਰਹੇ ਹਨ। ਉਹਨਾਂ ਦੀ ਸਾਂਭ ਸੰਭਾਲ ਲਈ ਸ਼ੈਡਾਂ, ਹਰੇ ਚਾਰੇ ਅਤੇ ਸਾਈਲੇਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਨੂੰ ਦੇਣ ਦੀ ਅਪੀਲ ਕੀਤੀ।

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰੇਕ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਕੀਤੀ ਤਾਂ ਜੋ ਕਿਸੇ ਵੀ ਪਸ਼ੂ ਦੀ ਕੁਦਰਤੀ ਮੌਤ ਦੀ ਭਰਪਾਈ ਕਰਨ ਲਈ ਪਸ਼ੂ ਪਾਲਕਾਂ ਨੂੰ ਮੁਆਵਜੇ ਵਜੋਂ ਦਿੱਤੀ ਜਾ ਸਕੇ।ਇਸ ਸਮਰ ਮੀਟ ਵਿੱਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਦਰੋ ਦਰੀ ਮੁਹੱਈਆ ਕਰਵਾਉਣ ਬਾਰੇ ਵੀ ਵੱਖ ਵੱਖ ਮਾਹਿਰਾਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰੋਡ ਮੈਪ ਤਿਆਰ ਕਰਨ ਸਬੰਧੀ ਅਤੇ ਪਸ਼ੂ ਪਾਲਕਾਂ ਨੂੰ ਇਸ ਬਾਰੇ ਸਿਖਲਾਈ ਦੇਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।  

ਪੰਜਾਬ ਦੇ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਡਾ. ਸਭਾਸ਼ ਚੰਦਰ ਗੋਇਲ ਨੇ ਵੀ ਇਸ ਸਮਰ ਮੀਟ ਵਿਚ ਭਾਗ ਲਿਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget