ਪੜਚੋਲ ਕਰੋ

#CRPF ਕਾਫ਼ਲੇ 'ਤੇ ਹਮਲੇ ਦਾ ਪੰਜਾਬ ਵਿਧਾਨ ਸਭਾ 'ਚ ਸੋਗ, ਸਦਨ ਦੀ ਕਾਰਵਾਈ ਮੁਲਤਵੀ

ਚੰਡੀਗੜ੍ਹ: ਬੀਤੇ ਕੱਲ੍ਹ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ 'ਤੇ ਹੋਏ ਫਿਦਾਈਨ ਹਮਲੇ ਵਿੱਚ 42 ਜਵਾਨਾਂ ਦੀ ਜਾਨ ਜਾਣ ਮਗਰੋਂ ਪੰਜਾਬ ਵਿਧਾਨ 'ਚ ਸੋਗ ਮਨਾਇਆ ਗਿਆ। ਹੁਣ ਵਿਧਾਨ ਸਭਾ 'ਚ ਜਾਰੀ ਬਜਟ ਇਜਲਾਸ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵੀਰਵਾਰ ਨੂੰ ਕਸ਼ਮੀਰ 'ਚ ਹੋਏ ਅਤਿਵਾਦੀ ਹਮਲੇ ਕਾਰਨ ਕਾਰਵਾਈ ਮੁਲਤਵੀ ਕੀਤੀ ਗਈ ਹੈ। ਸਦਨ 'ਚ ਅਤਿਵਾਦੀ ਹਮਲੇ ਨੂੰ ਲੈ ਕੇ ਨਿੰਦਾ ਮਤਾ ਪਾਸ ਕੀਤਾ ਗਿਆ। ਇਹ ਵੀ ਪੜ੍ਹੋ- ਪੁਲਵਾਮਾ 'ਚ #CRPF 'ਤੇ ਹੋਏ ਹਮਲੇ 'ਚ ਸ਼ਹੀਦ ਹੋਏ ਪੰਜਾਬ ਦੇ 4 ਸਪੂਤ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਦੋ ਮਿੰਟਾਂ ਦਾ ਮੌਨ ਰੱਖਿਆ ਗਿਆ, ਜਿਸ ਮਗਰੋਂ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਨੇ ਸਦਨ ਦੀ ਕਾਰਵਾਈ ਮੁਲਤਵੀ ਕਰਨ ਦੀ ਮੰਗ ਰੱਖੀ। ਇਸ 'ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਮਜੀਠੀਆ ਦਾ ਸਮਰਥਨ ਕਰਦੇ ਹਨ। ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਵਿਰੋਧੀ ਧਿਰ ਆਮ ਆਦਮੀ ਪਾਰਟੀ ਸਮੇਤ ਸਭਨਾਂ ਨੇ ਸਮਰਥਨ ਦਿੱਤਾ। ਸਬੰਧਤ ਖ਼ਬਰ- 21 ਸਾਲਾ ਡਾਰ ਨੇ ਉਡਾਈ ਜਵਾਨਾਂ ਨਾਲ ਭਰੀ ਬੱਸ, ਜੈਸ਼-ਏ-ਮੁਹੰਮਦ ਨਾਲ ਪਿਛਲੇ ਸਾਲ ਜੁੜਿਆ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਮਲੇ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਹ ਸਭ ਕਾਬੂ ਤੋਂ ਬਾਹਰ ਹੋ ਚੁੱਕਾ ਹੈ। ਉਨ੍ਹਾਂ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ 'ਤੇ ਦੋਗਲਾ ਹੋਣ ਦਾ ਦੋਸ਼ ਲਾਇਆ ਤੇ ਫ਼ੌਜ ਮੁਖੀ ਜਨਰਲ ਬਾਜਵਾ ਨੂੰ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਜੇਕਰ ਜਨਰਲ ਬਾਜਵਾ ਪੰਜਾਬ 'ਚ ਵੜਿਆ ਤਾਂ ਉਸ ਨੂੰ ਸਿੱਧਾ ਕਰ ਦਿੱਤਾ ਜਾਵੇਗਾ। ਕੈਪਟਨ ਨੇ ਇਸ ਹਮਲੇ ਦਾ ਅਸਰ ਕਰਤਾਰਪੁਰ ਸਾਹਿਬ ਗਲਿਆਰੇ 'ਤੇ ਨਾ ਪੈਣ ਦੀ ਆਸ ਵੀ ਜਤਾਈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ, ਮੁਹਾਲੀ ਦੇ ਵਿਅਕਤੀ ਨੇ OTT 'ਤੇ ਵਾਪਸ ਲਿਆਉਣ ਲਈ ਲਾਈ ਪਟੀਸ਼ਨ
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ, ਮੁਹਾਲੀ ਦੇ ਵਿਅਕਤੀ ਨੇ OTT 'ਤੇ ਵਾਪਸ ਲਿਆਉਣ ਲਈ ਲਾਈ ਪਟੀਸ਼ਨ
Armenia 'ਚ ਤਰਨਤਾਰਨ ਦੀ ਨੌਜਵਾਨ ਕੁੜੀ ਦੀ ਮੌਤ, 1 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕਰਕੇ ਭੇਜਿਆ ਸੀ ਵਿਦੇਸ਼ 
Armenia 'ਚ ਤਰਨਤਾਰਨ ਦੀ ਨੌਜਵਾਨ ਕੁੜੀ ਦੀ ਮੌਤ, 1 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕਰਕੇ ਭੇਜਿਆ ਸੀ ਵਿਦੇਸ਼ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget