ਪੜਚੋਲ ਕਰੋ

Punjab Assembly Election 2022: ਕੇਜਰੀਵਾਲ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ, ਸਰਕਾਰ ਬਣੀ ਤਾਂ ਬਿਜਲੀ ਮੁਫਤ

Arvind Kejriwal: ਕੇਜਰੀਵਾਲ ਨੇ ਇਲਜ਼ਾਮ ਲਾਇਆ ਕਿ ਬਿਜਲੀ ਕੰਪਨੀਆਂ ਤੇ ਸਿਆਸਤ ‘ਚ ਗੰਢਤੁੱਪ ਹੈ। ਇੱਕ ਸਾਲ ਤੋਂ ਅਸੀਂ ਬਿਜਲੀ ਰੇਟਾਂ ਦੇ ਖ਼ਿਲਾਫ ਅੰਦੋਲਨ ਕਰ ਰਹੇ ਹਾਂ। ਡੇਢ ਸਾਲ ਤੋਂ ਧਰਨੇ ਪ੍ਰਦਰਸ਼ਨ ਕਰ ਰਹੇ ਹਾਂ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਸੂਬੇ ਨੂੰ 24 ਘੰਟੇ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ‘ਚ ਸਭ ਤੋਂ ਮਹਿੰਗੀ ਬਿਜਲੀ ਪੰਜਾਬ ‘ਚ ਮਿਲਦੀ ਹੈ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ‘ਚ ਬਿਜਲੀ ਬਣਨ ਦੇ ਬਾਵਜੂਦ ਮਹਿੰਗੀ ਹੈ ਜਦੋਂਕਿ ਦਿੱਲੀ ‘ਚ ਬਿਜਲੀ ਨਾ ਬਣਨ ਦੇ ਬਾਵਜੂਦ ਰੇਟ ਘੱਟ ਹਨ।

ਕੇਜਰੀਵਾਲ ਨੇ ਇਲਜ਼ਾਮ ਲਾਇਆ ਕਿ ਬਿਜਲੀ ਕੰਪਨੀਆਂ ਤੇ ਸਿਆਸਤ ‘ਚ ਗੰਢਤੁੱਪ ਹੈ। ਇੱਕ ਸਾਲ ਤੋਂ ਅਸੀਂ ਬਿਜਲੀ ਰੇਟਾਂ ਦੇ ਖ਼ਿਲਾਫ ਅੰਦੋਲਨ ਕਰ ਰਹੇ ਹਾਂ। ਡੇਢ ਸਾਲ ਤੋਂ ਧਰਨੇ ਪ੍ਰਦਰਸ਼ਨ ਕਰ ਰਹੇ ਹਾਂ। ਇਸ ਦੇ ਬਾਵਜੂਦ ਕੈਪਟਨ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਮਹਿੰਗੀ ਬਿਜਲੀ ਕਰਕੇ ਸਭ ਤੋਂ ਵੱਧ ਪ੍ਰੇਸ਼ਾਨ ਮਹਿਲਾਵਾਂ ਹਨ। ਲੋਕਾਂ ਦੀ ਆਮਦਨ ਦਾ ਵੱਡਾ ਹਿੱਸਾ ਬਿਜਲੀ ਦੇ ਬਿੱਲ ‘ਚ ਜਾਂਦਾ ਹੈ। ਇਸ ਲਈ ਬਿਜਲੀ ਦਾ ਮੁੱਦਾ ਸਾਡੇ ਲਈ ਅਹਿਮ ਹੈ।

ਇਸ ਮੌਕੇ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਨੇ ਤਿੰਨ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਹਰ ਪਰਿਵਾਰ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਮਿਲੇਗੀ। 77 ਤੋਂ 80 % ਲੋਕਾਂ ਦੇ ਬਿਜਲੀ ਦਾ ਬਿੱਲ ਸਿਫਰ ਹੋ ਜਾਏਗਾ। ਬਿਜਲੀ ਆਵੇਗੀ ਪਰ ਬਿਜਲੀ ਦਾ ਬਿੱਲ ਨਹੀਂ ਆਏਗਾ। ਉਨ੍ਹਾਂ ਕਿਹਾ ਕਿ ਘਰੇਲੂ ਬਿਜਲੀ ਦੇ ਬਕਾਇਆ ਮੁਆਫ ਹੋਣਗੇ ਤੇ ਕਨੈਕਸ਼ਨ ਬਹਾਲ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ 24 ਘੰਟੇ ਬਿਜਲੀ ਦੇਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: Monsoon: ਅਗਲੇ 4 ਦਿਨ ਤਕ ਕਿਹੋ ਜਿਹਾ ਰਹੇਗਾ ਮੌਸਮ, ਪੰਜਾਬ 'ਚ ਕਦੋਂ ਪਹੁੰਚੇਗਾ ਮੌਨਸੂਨ ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ,  2 ਸੁਰੱਖਿਆ ਬਲ ਜ਼ਖ਼ਮੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ, 2 ਸੁਰੱਖਿਆ ਬਲ ਜ਼ਖ਼ਮੀ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ,  2 ਸੁਰੱਖਿਆ ਬਲ ਜ਼ਖ਼ਮੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ, 2 ਸੁਰੱਖਿਆ ਬਲ ਜ਼ਖ਼ਮੀ
Winter Vacation: ਸਕੂਲਾਂ 'ਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਇਸ ਵਾਰ ਕਿਉਂ ਖਾਸ ? ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਲਾਭ...
ਸਕੂਲਾਂ 'ਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਇਸ ਵਾਰ ਕਿਉਂ ਖਾਸ ? ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਲਾਭ...
NIA Raid: ਇਨ੍ਹਾਂ ਚਾਰ ਸੂਬਿਆਂ 'ਚ NIA ਨੇ ਮਾਰਿਆ ਛਾਪਾ, ਜਾਂਚ ਟੀਮ ਨੇ ਇੰਝ ਪਾਈਆਂ ਭਾਜੜਾਂ; 315 ਰਾਈਫਲਾਂ ਸਣੇ ਕਈ...
ਇਨ੍ਹਾਂ ਚਾਰ ਸੂਬਿਆਂ 'ਚ NIA ਨੇ ਮਾਰਿਆ ਛਾਪਾ, ਜਾਂਚ ਟੀਮ ਨੇ ਇੰਝ ਪਾਈਆਂ ਭਾਜੜਾਂ; 315 ਰਾਈਫਲਾਂ ਸਣੇ ਕਈ...
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
IMD Alert: ਇਨ੍ਹਾਂ ਇਲਾਕਿਆਂ 'ਚ ਲੌਕਡਾਊਨ ਦੇ ਹਾਲਾਤ! ਪ੍ਰਸ਼ਾਸਨ ਨੇ ਲੋਕਾਂ ਨੂੰ ਰਾਸ਼ਨ ਸਟੋਰ ਕਰਨ ਲਈ ਕਿਹਾ, ਜਾਣੋ ਕਿਉਂ ?
ਇਨ੍ਹਾਂ ਇਲਾਕਿਆਂ 'ਚ ਲੌਕਡਾਊਨ ਦੇ ਹਾਲਾਤ! ਪ੍ਰਸ਼ਾਸਨ ਨੇ ਲੋਕਾਂ ਨੂੰ ਰਾਸ਼ਨ ਸਟੋਰ ਕਰਨ ਲਈ ਕਿਹਾ, ਜਾਣੋ ਕਿਉਂ ?
Embed widget