ਪੜਚੋਲ ਕਰੋ

ਪੰਜਾਬ 'ਚ ਕਾਂਗਰਸ ਦੇ CM ਚਿਹਰੇ ਦਾ ਜਲਦ ਐਲਾਨ, ਲੁਧਿਆਣਾ ਪਹੁੰਚੇ ਰਾਹੁਲ ਗਾਂਧੀ

ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਅੱਜ ਸੀਐਮ ਚਿਹਰੇ (Punjab Congress CM Face) ਨੂੰ ਲੈ ਕੇ ਐਲਾਨ ਕਰ ਸਕਦੀ ਹੈ।

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਅੱਜ ਸੀਐਮ ਚਿਹਰੇ (Punjab Congress CM Face) ਨੂੰ ਲੈ ਕੇ ਐਲਾਨ ਕਰ ਸਕਦੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi)  ਅੱਜ ਲੁਧਿਆਣਾ (Ludhiana) ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰਾਹੁਲ ਗਾਂਧੀ ਸੂਬੇ ਵਿੱਚ ਅੱਜ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ 27 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਐਲਾਨ ਕੀਤਾ ਸੀ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇਗੀ। ਇਸ ਲਈ ਪਾਰਟੀ ਵਰਕਰਾਂ ਨਾਲ ਸਲਾਹ ਕਰਕੇ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ।

ਪਾਰਟੀ ਆਗੂਆਂ ਤੇ ਵਰਕਰਾਂ ਦੀ ਰਾਏ ਲੈਣ ਤੋਂ ਇਲਾਵਾ ਕਾਂਗਰਸ ਆਟੋਮੇਟਿਡ ਕਾਲ ਸਿਸਟਮ ਰਾਹੀਂ ਲੋਕਾਂ ਦੀ ਰਾਏ ਵੀ ਲੈ ਰਹੀ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਣਾ ਚਾਹੀਦਾ ਹੈ। ਪਿਛਲੇ ਕਈ ਹਫ਼ਤਿਆਂ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਵੇਂ ਹੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣ ਦਾ ਦਾਅਵਾ ਕਰਦੇ ਆ ਰਹੇ ਹਨ।
 
ਇਸ ਦੇ ਨਾਲ ਹੀ ਕਾਂਗਰਸ ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਦੋ ਵਿਧਾਨ ਸਭਾ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜਨ ਵਾਲੇ ਚੰਨੀ ਦੇ ਪਿੱਛੇ ਆਪਣਾ ਜ਼ੋਰ ਲਗਾਉਂਦੀ ਨਜ਼ਰ ਆ ਰਹੀ ਹੈ। SC ਅਤੇ ST ਕਾਂਗਰਸ ਦੇ ਰਵਾਇਤੀ ਵੋਟ ਬੈਂਕ ਰਹੇ ਹਨ ਪਰ ਉਹ ਬਹੁਜਨ ਸਮਾਜ ਪਾਰਟੀ (BSP) ਅਤੇ ਕੁਝ ਹੋਰ ਛੋਟੇ ਸਮੂਹਾਂ ਦੇ ਉਭਾਰ ਤੋਂ ਬਾਅਦ ਪਾਰਟੀ ਤੋਂ ਦੂਰ ਹੋ ਗਏ। ਕਾਂਗਰਸ ਹੁਣ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਥਾਂ ਚੰਨੀ ਨੂੰ ਚੁਣ ਕੇ ਐਸਸੀ ਵੋਟ ਬੈਂਕ ਨੂੰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਵਿੱਚ ਪੰਜਾਬ ਦੀ ਲਗਭਗ ਇੱਕ ਤਿਹਾਈ ਆਬਾਦੀ ਹੈ।
 
ਦੱਸ ਦੇਈਏ ਕਿ ਪਿਛਲੇ ਹਫ਼ਤੇ ਜਲੰਧਰ ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਕਿਹਾ ਸੀ ਕਿ ਚੰਨੀ ਅਤੇ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪਾਰਟੀ ਵੱਲੋਂ ਜਿਸ ਨੂੰ ਵੀ ਮੁੱਖ ਮੰਤਰੀ ਅਹੁਦੇ ਲਈ ਚੁਣਿਆ ਜਾਵੇਗਾ, ਦੂਜਾ ਉਸ ਦਾ ਸਮਰਥਨ ਕਰੇਗਾ। ਰਾਹੁਲ ਨੇ ਇਹ ਗੱਲ ਉਦੋਂ ਕਹੀ ਸੀ ਜਦੋਂ ਸਿੱਧੂ ਨੇ ਰੈਲੀ 'ਚ ਮੰਗ ਕੀਤੀ ਸੀ ਕਿ ਪਾਰਟੀ ਨੂੰ ਪੰਜਾਬ ਚੋਣਾਂ ਲਈ ਆਪਣਾ ਮੁੱਖ ਮੰਤਰੀ ਦਾ ਚੇਹਰਾ ਐਲਾਨ ਕਰਨਾ ਚਾਹੀਦਾ ਹੈ। ਸਿੱਧੂ ਨੇ ਕਿਹਾ ਸੀ ਕਿ ਉਹ ਸ਼ੋਅਪੀਸ ਨਹੀਂ ਬਣਨਾ ਚਾਹੁੰਦੇ। ਉਦੋਂ ਚੰਨੀ ਨੇ ਕਿਹਾ ਸੀ ਕਿ ਉਹ ਕਿਸੇ ਵੀ ਅਹੁਦੇ ਤੋਂ ਪਿੱਛੇ ਨਹੀਂ ਹਨ ਅਤੇ ਪਾਰਟੀ ਦੇ ਉੱਚ ਅਹੁਦੇ ਲਈ ਉਮੀਦਵਾਰ ਦਾ ਦਿਲੋਂ ਸਮਰਥਨ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget