ਪੜਚੋਲ ਕਰੋ

Punjab Election 2022: ਜਾਣੋ ਆਖਰ ਕੌਣ ਹਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ

Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਕਿਸਾਨ ਜਥੇਬੰਦੀਆਂ ਨੇ ਸਾਂਝਾ ਸਮਾਜ ਮੋਰਚਾ ਨਾਂਅ ਦਾ ਸਿਆਸੀ ਮੰਚ ਬਣਾਇਆ ਹੈ। ਇਸ ਦੇ ਆਗੂ ਬਲਬੀਰ ਸਿੰਘ ਰਾਜੇਵਾਲ 1970 ਤੋਂ ਕਿਸਾਨਾਂ ਦੀ ਰਾਜਨੀਤੀ ਵਿੱਚ ਸਰਗਰਮ ਹਨ।

ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਦੇ ਨਾਂਅ ’ਤੇ ਆਪਣੀ ਸਿਆਸੀ ਜਥੇਬੰਦੀ ਬਣਾਈ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਧੜੇ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਇਸ ਦਾ ਚਿਹਰਾ ਹੋਣਗੇ। ਇਹ ਸਿਆਸੀ ਜਥੇਬੰਦੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ। ਜਿਨ੍ਹਾਂ ਜਥੇਬੰਦੀਆਂ ਨੇ ਇਹ ਮੋਰਚਾ ਬਣਾਇਆ ਹੈ, ਉਹ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਸੀ।

ਦੱਸ ਦਈਏ ਕਿ ਇਸ ਮੋਰਚੇ ਨੇ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਅਗਵਾਈ ਕੀਤੀ। ਰਾਜੇਵਾਲ ਹੁਣ 78 ਸਾਲਾਂ ਦੇ ਹਨ ਅਤੇ ਕਿਸਾਨ ਅੰਦੋਲਨ ਦਾ ਇੱਕ ਪ੍ਰਮੁੱਖ ਚਿਹਰਾ ਰਹੇ। ਉਨ੍ਹਾਂ ਦੀ ਜਥੇਬੰਦੀ ਬੀ.ਕੇ.ਯੂ. (ਰਾਜੇਵਾਲ) ਕਿਸਾਨ ਅੰਦੋਲਨ ਵਿੱਚ ਤੇਜ਼ੀ ਨਾਲ ਹਰਮਨ ਪਿਆਰੀ ਹੁੰਦੀ ਗਈ। ਰਾਜੇਵਾਲ, ਇੱਕ ਉੱਘੇ ਬੁਲਾਰੇ ਅਤੇ ਸਿਆਸੀ ਸੂਝਵਾਨ ਹਨ ਜੋ 1970 ਦੇ ਦਹਾਕੇ ਤੋਂ ਕਿਸਾਨ ਰਾਜਨੀਤੀ ਵਿੱਚ ਸਰਗਰਮ ਹਨ।

ਸਕੂਲੀ ਬੱਚਿਆਂ ਲਈ 'ਸੱਚ ਦੀ ਦੁਕਾਨ'

ਕਰੀਬ 60 ਏਕੜ ਖੇਤ ਅਤੇ ਦੋ ਰਾਈਸ ਮਿੱਲਾਂ ਦਾ ਮਾਲਕ ਬਲਬੀਰ ਸਿੰਘ ਰਾਜੇਵਾਲ ਲੁਧਿਆਣਾ ਦੇ ਪਿੰਡ ਰਾਜੇਵਾਲ ਦੇ ਵਸਨੀਕ ਹਮ। ਰਾਜੇਵਾਲ 1970 ਦੇ ਸ਼ੁਰੂ ਵਿੱਚ ਪੰਜਾਬ ਐਗਰੀਕਲਚਰਲ ਯੂਨੀਅਨ ਵਿੱਚ ਸ਼ਾਮਲ ਹੋਏ ਸੀ। ਉਹ 1974 ਤੋਂ 1988 ਤੱਕ ਭਾਰਤੀ ਕਿਸਾਨ ਯੂਨੀਅਨ ਦੇ ਲੱਖੋਵਾਲ ਧੜੇ ਨਾਲ ਰਹੇ। ਬਾਅਦ ਵਿੱਚ ਮਾਨ ਗਰੁੱਪ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ 2001 ਵਿੱਚ ਬੀਕੇਯੂ (ਰਾਜੇਵਾਲ) ਦੀ ਸਥਾਪਨਾ ਕੀਤੀ।

ਰਾਜੇਵਾਲ ਆਪਣੇ ਪਿੰਡ ਵਿੱਚ ਇੱਕ ਸਕੂਲ ਅਤੇ ਇੱਕ ਕਾਲਜ ਚਲਾਉਂਦੇ ਹਨ। ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਲਈ ‘ਸੱਚ ਕੀ ਦੁਕਾਨ’ ਨਾਂਅ ਦੀ ਦੁਕਾਨ ਵੀ ਖੋਲ੍ਹੀ ਹੋਈ ਹੈ। ਇਹ ਇੱਕ ਅਜਿਹੀ ਦੁਕਾਨ ਹੈ ਜਿੱਥੇ ਕੋਈ ਦੁਕਾਨਦਾਰ ਨਹੀਂ ਹੈ। ਬੱਚੇ ਦੁਕਾਨ ਤੋਂ ਲੋੜੀਂਦਾ ਸਮਾਨ ਲੈ ਕੇ ਜਾਂਦੇ ਹਨ ਅਤੇ ਜਿੰਨਾ ਸਮਝਦੇ ਹਨ, ਪੈਸੇ ਉੱਥੇ ਰੱਖੇ ਬਕਸੇ ਵਿੱਚ ਪਾ ਦਿੰਦੇ ਹਨ। ਰਾਜੇਵਾਲ ਪੰਜਾਬ ਟੈਲੀਫੋਨ ਵਿਭਾਗ ਵਿੱਚ ਕੰਮ ਕਰ ਚੁੱਕੇ ਹਨ। ਉਹ ਲੁਧਿਆਣਾ ਦੀ ਖੰਨਾ ਮੰਡੀ ਵਿੱਚ ਆੜਤੀ ਵੀ ਸੀ। ਪਰ ਕਈ ਸਾਲ ਪਹਿਲਾਂ ਉਨ੍ਹਾਂ ਨੇ ਇਸ ਤੋਂ ਦੂਰੀ ਬਣਾ ਲਈ ਸੀ।

ਬੀਕੇਯੂ (ਰਾਜੇਵਾਲ) ਦੇ ਜਨਰਲ ਸਕੱਤਰ ਓਂਕਾਰ ਸਿੰਘ ਔਗਰ ਨੇ ‘ਇੰਡੀਅਨ ਐਕਸਪ੍ਰੈਸ’ ਨੂੰ ਦੱਸਿਆ, ‘ਸਰਕਾਰ ਨੇ 1974 ਵਿੱਚ ਦੂਜੇ ਸੂਬਿਆਂ ਵਿੱਚ ਕਣਕ ਵੇਚਣ ’ਤੇ ਪਾਬੰਦੀ ਲਾ ਦਿੱਤੀ ਸੀ। ਇਸ ਦੇ ਖਿਲਾਫ ਕਿਸਾਨਾਂ ਨੇ ਅੰਦੋਲਨ ਕੀਤਾ ਸੀ। ਰਾਜੇਵਾਲ ਇਸ ਅੰਦੋਲਨ ਵਿੱਚ ਸ਼ਾਮਲ ਸੀ। ਉਹ ਜੇਲ੍ਹ ਵੀ ਗਏ।” ਓਂਕਾਰ ਪਿਛਲੇ 3 ਦਹਾਕਿਆਂ ਤੋਂ ਰਾਜੇਵਾਲ ਨਾਲ ਹੈ।

ਬੀਕੇਯੂ (ਰਾਜੇਵਾਲ) ਦਾ ਧੜਾ ਕਿਸਾਨ ਅੰਦੋਲਨ ਵਿੱਚ ​​ਹੋਇਆ ਮਜ਼ਬੂਤ

ਰਾਜੇਵਾਲ ਦੀ ਜਥੇਬੰਦੀ ਪਟਿਆਲਾ, ਸੰਗਰੂਰ, ਮੁਹਾਲੀ, ਲੁਧਿਆਣਾ, ਕਪੂਰਥਲਾ, ਹੁਸ਼ਿਆਰਪੁਰ, ਫਿਰੋਜ਼ਪੁਰ, ਨਵਾਂਸ਼ਹਿਰ, ਜਲੰਧਰ ਅਤੇ ਮਾਲਵੇ ਦੇ ਇਲਾਕੇ ਦੇ ਕੁਝ ਜ਼ਿਲ੍ਹਿਆਂ ਵਿੱਚ ਸਰਗਰਮ ਹੈ। ਪਿਛਲੇ ਸਾਲ ਕਿਸਾਨ ਅੰਦੋਲਨ ਸ਼ੁਰੂ ਹੋਣ ਤੱਕ ਇਸ ਦਾ ਕੋਈ ਬਹੁਤਾ ਮਜ਼ਬੂਤ ​​ਜਥੇਬੰਦਕ ਢਾਂਚਾ ਨਹੀਂ ਸੀ। ਪਰ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਇਸ ਨੇ ਆਪਣੇ ਆਪ ਨੂੰ ਕਾਫ਼ੀ ਮਜ਼ਬੂਤ ​​ਕੀਤਾ। ਇਸ ਦੇ ਵਰਕਰ ਅੰਦੋਲਨ ਦੇ ਮੋਰਚੇ 'ਤੇ ਸੀ। ਇਸ ਦੇ ਵਰਕਰ ਆਗੂਆਂ ਖਾਸ ਕਰਕੇ ਭਾਜਪਾ ਤੇ ਅਕਾਲੀ ਆਗੂਆਂ ਦੇ ਘਿਰਾਓ ਵਿੱਚ ਸ਼ਾਮਲ ਸੀ। ਇਸ ਨੇ ਰਾਜੇਵਾਲ ਦੇ ਉਭਾਰ ਵਿੱਚ ਮਦਦ ਕੀਤੀ।

ਸਾਰਾ ਪਰਿਵਾਰ ਕਿਸਾਨ ਸਿਆਸਤ ਵਿੱਚ

ਓਂਕਾਰ ਸਿੰਘ ਦਾ ਕਹਿਣਾ ਹੈ ਕਿ ਰਾਜੇਵਾਲ ਦਾ ਪੂਰਾ ਪਰਿਵਾਰ ਦਹਾਕਿਆਂ ਤੋਂ ਕਿਸਾਨ ਅੰਦੋਲਨ ਵਿੱਚ ਸਰਗਰਮ ਹੈ। ਇਸ ਕਾਰਨ ਉਸ ਦੇ ਪਿਤਾ, ਭਰਾ ਅਤੇ ਭਰਜਾਈ ਨੂੰ ਜੇਲ੍ਹ ਜਾਣਾ ਪਿਆ। ਇਸ ਤੋਂ ਪਹਿਲਾਂ ਰਾਜੇਵਾਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਕਰੀਬੀ ਰਹੇ ਹਨ। ਰਾਜੇਵਾਲ ਨੇ 2002 ਵਿੱਚ ਕਾਂਗਰਸ ਸਰਕਾਰ ਦਾ ਸਮਰਥਨ ਕੀਤਾ ਸੀ। ਪਰ ਜਦੋਂ ਸਰਕਾਰ ਨੇ ਝੋਨੇ ਦੀ ਖੇਤੀ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ 110 ਕਰੋੜ ਰੁਪਏ ਨਹੀਂ ਦਿੱਤੇ ਤਾਂ ਉਨ੍ਹਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ।

ਇਸ ਦੇ ਨਾਲ ਹੀ ਕੁਝ ਸਾਲ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਰਾਜੇਵਾਲ ਨੂੰ ਸਮਰਾਲਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਬਣਾਉਣ ਦੀ ਤਜਵੀਜ਼ ਰੱਖੀ ਸੀ। ਪਰ ਉਸਨੇ ਨਿਮਰਤਾ ਨਾਲ ਇਸ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ 2017 ਦੀਆਂ ਚੋਣਾਂ ਤੋਂ ਪਹਿਲਾਂ ਰਾਜੇਵਾਲ 'ਆਪ' ਦੇ ਸਮਰਥਨ 'ਚ ਸੀ। ਪਰ ਬਾਅਦ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਨ ਕਰਨਾ ਸ਼ੁਰੂ ਕਰ ਦਿੱਤਾ। ਰਿਪੋਰਟਾਂ ਮੁਤਾਬਕ 'ਆਪ' ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਰਾਜੇਵਾਲ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣਾ ਚਾਹੁੰਦੀ ਹੈ। ਪਰ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਦਬਾਅ ਹੇਠ ਇਸ ਨੂੰ ਸਵੀਕਾਰ ਨਹੀਂ ਕੀਤਾ।

ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕੁਝ ਮਹੀਨੇ ਪਹਿਲਾਂ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਰਾਜੇਵਾਲ ਨੇ ਇਸ ਦਾ ਵਿਰੋਧ ਕੀਤਾ ਸੀ। ਚੜੂਨੀ ਨੇ ਹਾਲ ਹੀ ਵਿੱਚ ਐਲਾਨ ਕੀਤਾ ਹੈ ਕਿ ਉਹ ਆਪਣੀ ਪਾਰਟੀ ਬਣਾ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਇਸ ਦੇ ਨਾਲ ਹੀ ਸਿਆਸੀ ਕਦਮ ਚੁੱਕਦਿਆਂ ਰਾਜੇਵਾਲ ਵੀ ਚੋਣ ਮੈਦਾਨ ਵਿੱਚ ਡਟਣ ਲਈ ਤਿਆਰ ਹਨ।

ਇਹ ਵੀ ਪੜ੍ਹੋਭੁੱਲ ਕੇ ਵੀ ਟਰੈਕਟਰ ਨਾਲ ਨਾ ਕਰਿਓ ਧੱਕਾ, ਹਮੇਸ਼ਾਂ ਰੱਖੋ ਇਹ ਗੱਲਾਂ ਯਾਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget