ਪੜਚੋਲ ਕਰੋ

Punjab Election 2022 : CM ਚੰਨੀ ਨੂੰ 2 ਸੀਟਾਂ ਤੋਂ ਚੋਣ ਲੜਾ ਕੇ ਕੀ ਕਾਂਗਰਸ ਬਚਾ ਲਵੇਗੀ ਆਪਣਾ ਕਿਲਾ?

ਕਾਂਗਰਸ ਨੇ ਆਪਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਸੀਟਾਂ ਤੋਂ ਚੋਣ ਮੈਦਾਨ 'ਚ ਉਤਾਰਨ ਦਾ ਫੈਸਲਾ ਲੈ ਕੇ ਸਭ ਨੂੰ ਹੈਰਾਨ ਦਿੱਤਾ ਹੈ।

ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਨਾਲ-ਨਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵੀ ਦਿਲਚਸਪ ਹੁੰਦੀਆਂ ਜਾ ਰਹੀਆਂ ਹਨ, ਸੂਬੇ ਦੇ ਸਾਰੇ ਸਿਆਸੀ ਆਗੂ ਅੱਜ ਆਪਣੇ ਕਾਗਜ਼ ਦਾਖਲ ਕਰ ਰਹੇ ਹਨ ਪਰ ਆਖਰੀ ਸਮੇਂ 'ਤੇ ਕਾਂਗਰਸ ਨੇ ਆਪਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਸੀਟਾਂ ਤੋਂ ਚੋਣ ਮੈਦਾਨ 'ਚ ਉਤਾਰਨ ਦਾ ਫੈਸਲਾ ਲੈ ਕੇ ਸਭ ਨੂੰ ਹੈਰਾਨ ਦਿੱਤਾ ਹੈ।ਇਸ ਦਾ ਸਿਆਸੀ ਮਤਲਬ ਇਹ ਕੱਢਿਆ ਜਾ ਰਿਹਾ ਹੈ ਕਿ ਕਾਂਗਰਸ ਚੰਨੀ ਨੂੰ ਲੈ ਕੇ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ ਕਿਉਂਕਿ ਦੋ ਸੀਟਾਂ ਤੋਂ ਚੋਣ ਲੜ ਕੇ ਪਾਰਟੀ ਨੇ ਇਹ ਸੁਨੇਹਾ ਦਿੱਤਾ ਹੈ ਕਿ ਅਗਲਾ ਮੁੱਖ ਮੰਤਰੀ ਉਮੀਦਵਾਰ ਉਹੀ ਹੋਵੇਗਾ।
 
ਹਾਲਾਂਕਿ ਪੰਜਾਬ ਦੀ ਇਹ ਚੋਣ ਇੱਕ ਨਵਾਂ ਇਤਿਹਾਸ ਸਿਰਜਣ ਜਾ ਰਹੀ ਹੈ। ਚਾਰ ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ 94 ਸਾਲ ਦੀ ਉਮਰ ਵਿੱਚ ਮੁੜ ਤੋਂ ਚੋਣ ਮੈਦਾਨ ਵਿੱਚ ਉਤਰਨ ਮਗਰੋਂ ਦੇਸ਼ ਦੇ ਚੋਣ ਇਤਿਹਾਸ ਵਿੱਚ ਪਹਿਲੇ ਤੇ ਇਕਲੌਤੇ ਵਿਅਕਤੀ ਬਣ ਗਏ ਹਨ, ਜੋ ਇਸ ਉਮਰ ਵਿੱਚ ਵੀ ਵਿਧਾਨ ਸਭਾ ਚੋਣ ਲੜ ਕੇ ਰਾਜਨੀਤੀ ਦਾ ਇੱਕ ਨਵਾਂ ਅਧਿਆਏ ਲਿਖਣਗੇ। ਉਹ ਅੱਜ ਆਪਣੀ ਰਵਾਇਤੀ ਲੰਬੀ ਸੀਟ ਤੋਂ ਨਾਮਜ਼ਦਗੀ ਦਾਖਲ ਕਰ ਰਹੇ ਹਨ।
 
ਦਰਅਸਲ ਪੰਜਾਬ ਦੀ ਸਿਆਸਤ ਵਿੱਚ ਮਾਲਵਾ ਖੇਤਰ ਦਾ ਬਹੁਤ ਮਹੱਤਵ ਹੈ ਅਤੇ ਕਿਹਾ ਜਾਂਦਾ ਹੈ ਕਿ ਜਿਹੜਾ ਵੀ ਮਾਲਵਾ ਜਿੱਤਦਾ ਹੈ, ਸਮਝੋ ਕਿ ਸੂਬੇ ਵਿੱਚ ਉਸ ਪਾਰਟੀ ਦੀ ਸਰਕਾਰ ਬਣ ਗਈ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 69 ਸੀਟਾਂ ਮਾਲਵੇ ਵਿੱਚ ਹੀ ਹਨ। 2017 ਦੀਆਂ ਚੋਣਾਂ ਵਿੱਚ ਕਾਂਗਰਸ ਨੇ ਇਸ ਖੇਤਰ ਵਿੱਚ 40 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। ਮਾਝਾ ਅਤੇ ਦੁਆਬਾ ਹੋਰ ਮਹੱਤਵਪੂਰਨ ਖੇਤਰ ਮੰਨੇ ਜਾਂਦੇ ਹਨ। ਮਾਝੇ ਵਿੱਚ 25 ਅਤੇ ਦੁਆਬੇ ਵਿੱਚ 23 ਵਿਧਾਨ ਸਭਾ ਸੀਟਾਂ ਹਨ। ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ ਮਾਝੇ ਵਿੱਚ 22 ਅਤੇ ਦੋਆਬੇ ਵਿੱਚ 15 ਸੀਟਾਂ ਜਿੱਤੀਆਂ ਸਨ।
 
ਵੈਸੇ ਕਾਂਗਰਸ ਨੇ ਸੂਬੇ ਦੀ ਭਦੌੜ (ਰਾਖਵੀਂ) ਸੀਟ ਤੋਂ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਨਾ ਸਿਰਫ਼ ਦਲਿਤ ਸਿੱਖ ਵੋਟ ਬੈਂਕ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਦਾ ਜੂਆ ਖੇਡਿਆ ਹੈ, ਬਲਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੇ ਮਜ਼ਬੂਤ ​​ਕਿਲ੍ਹੇ ਨੂੰ ਢਾਹ ਲਾਉਣ ਦੀ ਸਿਆਸੀ ਚਾਲ ਚੱਲੀ ਹੈ।  ਇਸ ਵੇਲੇ ਭਦੌੜ ਸੀਟ 'ਤੇ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦਾ ਕਬਜ਼ਾ ਹੈ।
 
ਚੰਨੀ ਦੇ ਨਾਂ ਦਾ ਐਲਾਨ ਉਨ੍ਹਾਂ ਦੀ ਰਵਾਇਤੀ ਸੀਟ ਚਮਕੌਰ ਸਾਹਿਬ ਤੋਂ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਪਰ ਐਤਵਾਰ ਨੂੰ ਜਾਰੀ ਉਮੀਦਵਾਰਾਂ ਦੀ ਅੰਤਿਮ ਸੂਚੀ 'ਚ ਕਾਂਗਰਸ ਨੇ ਉਨ੍ਹਾਂ ਨੂੰ ਭਦੌੜ ਸੀਟ ਤੋਂ ਮੈਦਾਨ 'ਚ ਉਤਾਰ ਕੇ ਮਾਸਟਰਸਟ੍ਰੋਕ ਖੇਡਿਆ ਹੈ, ਤਾਂ ਜੋ ਉਹ ਇੱਥੋਂ 'ਆਪ' ਨੂੰ ਹਰਾਉਣ 'ਚ ਵੀ ਇਹ ਦੋਵੇਂ ਸੀਟਾਂ ਪੰਜਾਬ ਦੇ ਮਾਲਵਾ ਖੇਤਰ ਦੀਆਂ ਹਨ, ਜਿੱਥੇ ਅਜੇ ਵੀ ਕਾਂਗਰਸ ਦਾ ਕਾਫੀ ਸਮਰਥਨ ਹੈ।
 
ਦਰਅਸਲ 'ਚ ਪੰਜਾਬ ਇੱਕ ਅਜਿਹਾ ਸੂਬਾ ਹੈ, ਜਿੱਥੇ ਚੋਣਾਂ ਵੇਲੇ ਉੱਤਰ ਪ੍ਰਦੇਸ਼ ਨਾਲੋਂ ਦਲਿਤ ਸਿਆਸਤ ਦੀ ਭੂਮਿਕਾ ਜ਼ਿਆਦਾ ਅਹਿਮ ਹੁੰਦੀ ਹੈ ਅਤੇ ਉਸ ਵਿੱਚ ਵੀ ਦਲਿਤ ਸਿੱਖ ਕਈ ਸੀਟਾਂ ’ਤੇ ਫੈਸਲਾਕੁੰਨ ਭੂਮਿਕਾ ਨਿਭਾਉਂਦੇ ਹਨ। ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ 30 ਸੀਟਾਂ ਸਿਰਫ਼ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ ਪਰ ਮੋਟੇ ਅੰਦਾਜ਼ੇ ਅਨੁਸਾਰ 50 ਦੇ ਕਰੀਬ ਸੀਟਾਂ 'ਤੇ ਸਿੱਖ ਦਲਿਤਾਂ ਦਾ ਪ੍ਰਭਾਵ ਹੈ ਅਤੇ ਉਹ ਜਿੱਤ-ਹਾਰ ਦਾ ਫੈਸਲਾ ਵੀ ਕਰਦੇ ਹਨ। ਸਿੱਖ ਦਲਿਤ ਵੋਟਰਾਂ ਦੇ ਗਣਿਤ ਨੂੰ ਇਸ ਤਰ੍ਹਾਂ ਸਮਝਿਆ ਜਾ ਸਕਦਾ ਹੈ ਕਿ ਮਾਲਵਾ ਖੇਤਰ ਵਿਚ 7 ਲੋਕ ਸਭਾ ਸੀਟਾਂ ਹਨ, ਜਿਨ੍ਹਾਂ ਵਿਚ ਫ਼ਿਰੋਜ਼ਪੁਰ, ਫ਼ਰੀਦਕੋਟ, ਬਠਿੰਡਾ, ਲੁਧਿਆਣਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
Embed widget