PUNJAB ASSEMBLY ELECTIONS 2022: ਚੋਣ ਕਮਿਸ਼ਨ ਨੇ 2 DC ਤੇ 8 SSP ਬਦਲੇ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ (ECI) ਨੇ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਸੁਪਰਡੈਂਟਾਂ (SSP) ਦੇ ਤਬਾਦਲੇ ਕੀਤੇ ਹਨ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ (ECI) ਨੇ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਸੁਪਰਡੈਂਟਾਂ (SSP) ਦੇ ਤਬਾਦਲੇ ਕੀਤੇ ਹਨ।
ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫ਼ਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਨਵੇਂ ਡੀ.ਸੀ.-ਕਮ-ਡੀ.ਈ.ਓ. ਬਠਿੰਡਾ ਹੋਣਗੇ।
ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਹਰਜੀਤ ਸਿੰਘ ਨੂੰ SSP ਐਸਏਐਸ ਨਗਰ, ਧਰੁਮਨ ਐਚ ਨਿੰਬਲੇ ਨੂੰ SSP ਹੁਸ਼ਿਆਰਪੁਰ, ਪਾਟਿਲ ਕੇਤਨ ਬਲੀਰਾਮ ਨੂੰ SSP ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ SSP ਅੰਮ੍ਰਿਤਸਰ ਦਿਹਾਤੀ, ਗੁਲਨੀਤ ਸਿੰਘ ਖੁਰਾਣਾ ਨੂੰ SSP ਤਰਨਤਾਰਨ, ਅਮਨੀਤ ਕੋਂਡਲ ਨੂੰ SSP ਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :