ਪੜਚੋਲ ਕਰੋ

Punjab Election News : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ , 12 ਨਵੰਬਰ ਨੂੰ ਹੋਵੇਗਾ ਇਹ ਕੰਮ !

Punjab Election News : ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ 12 ਨਵੰਬਰ 2026 ਤੋਂ ਇਲੈਕਟ੍ਰਾਨਿਕ ਵੋਟਿੰਗ

Punjab Election News : ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ 12 ਨਵੰਬਰ 2026 ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਅਤੇ ਵੀਵੀਪੈਟ (VVPAT) ਮਸ਼ੀਨਾਂ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫਸਟ ਲੈਵਲ ਚੈਕਿੰਗ (FLC) ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕਰਵਾਈ ਜਾਵੇਗੀ। ਇਸ ਜਾਂਚ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਸਹੀ ਢੰਗ ਨਾਲ ਕੰਮ ਕਰਨ ਵਾਲੀਆਂ ਅਤੇ ਪੂਰੀ ਤਰ੍ਹਾਂ ਤਿਆਰ ਮਸ਼ੀਨਾਂ ਹੀ ਵਰਤੀਆਂ ਜਾਣ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (BEL) ਦੇ ਅਧਿਕਾਰਤ ਇੰਜੀਨੀਅਰ ਇਨ੍ਹਾਂ ਮਸ਼ੀਨਾਂ ਦੀ ਜਾਂਚ ਕਰਨਗੇ। ਜਾਂਚ ਦੌਰਾਨ ਜਿਹੜੀਆਂ ਮਸ਼ੀਨਾਂ ਸਹੀ ਪਾਈਆਂ ਜਾਣਗੀਆਂ, ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਤਿਆ ਜਾਵੇਗਾ।

23 ਜ਼ਿਲ੍ਹਿਆਂ ਵਿੱਚ ਹੋਵੇਗੀ ਲਾਈਵ ਵੈੱਬਕਾਸਟਿੰਗ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਪੂਰੀ ਜਾਂਚ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਸੂਬੇ ਦੇ ਸਾਰੇ 23 ਕੇਂਦਰਾਂ 'ਤੇ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਰੇਕ ਜ਼ਿਲ੍ਹੇ ਵਿੱਚ ਦੋ ਡਿਸਪਲੇਅ ਸਕ੍ਰੀਨਾਂ ਲਗਾਈਆਂ ਜਾਣਗੀਆਂ, ਜਿਨ੍ਹਾਂ ਰਾਹੀਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਜਾਂਚ ਦੀ ਕਾਰਵਾਈ ਦੇਖ ਸਕਣਗੇ। ਇੱਕ ਸਕ੍ਰੀਨ ਜਾਂਚ ਵਾਲੀ ਥਾਂ 'ਤੇ ਅਤੇ ਦੂਜੀ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਲਗਾਈ ਜਾਵੇਗੀ। ਇਸ ਦੇ ਨਾਲ ਹੀ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਵੀ ਪੂਰੀ ਪ੍ਰਕਿਰਿਆ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਸਿਆਸੀ ਪਾਰਟੀਆਂ ਨੂੰ ਵੀ ਕੀਤੀ ਅਪੀਲ

ਅਨਿੰਦਿਤਾ ਮਿਤਰਾ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੁਮਾਇੰਦੇ ਇਸ ਜਾਂਚ ਪ੍ਰਕਿਰਿਆ ਦੌਰਾਨ ਮੌਜੂਦ ਰਹਿਣ ਲਈ ਨਿਯੁਕਤ ਕਰਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਨਾਲ ਪੂਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ। ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਵੱਲੋਂ ਵੀ ਇਸ ਕੰਮ ਦੀ ਨਿਗਰਾਨੀ ਲਈ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

High Blood Sugar : ਡਾਇਬਟੀਜ਼ ਨਾਲ ਕਿਵੇਂ ਹੋ ਸਕਦੀ ਹੈ ਮੌਤ? ਸ਼ੂਗਰ ਵਧਣ ਨਾਲ ਸਰੀਰ ਦੇ ਕਿਹੜੇ ਅੰਗਾਂ 'ਤੇ ਪੈਂਦਾ ਹੈ ਅਸਰ
High Blood Sugar : ਡਾਇਬਟੀਜ਼ ਨਾਲ ਕਿਵੇਂ ਹੋ ਸਕਦੀ ਹੈ ਮੌਤ? ਸ਼ੂਗਰ ਵਧਣ ਨਾਲ ਸਰੀਰ ਦੇ ਕਿਹੜੇ ਅੰਗਾਂ 'ਤੇ ਪੈਂਦਾ ਹੈ ਅਸਰ
Punjab Congress ਦੀ 'ਪੰਜਾਬ ਮੰਗਦਾ ਇਨਸਾਫ਼' ਮੁਹਿੰਮ ਕੱਲ੍ਹ ਤੋਂ ਸ਼ੁਰੂ,  ਸੰਸਦ ਮੈਂਬਰਾਂ ਦੇ ਚੋਣ ਲੜਨ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ 
Punjab Congress ਦੀ 'ਪੰਜਾਬ ਮੰਗਦਾ ਇਨਸਾਫ਼' ਮੁਹਿੰਮ ਕੱਲ੍ਹ ਤੋਂ ਸ਼ੁਰੂ,  ਸੰਸਦ ਮੈਂਬਰਾਂ ਦੇ ਚੋਣ ਲੜਨ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ 
Ropar News : ਰੋਪੜ 'ਚ ਪਟਾਕਾ ਚਲਾਉਂਦੇ ਸਮੇਂ ਨੌਜਵਾਨ ਦੀ ਮੌਤ, ਪਰਿਵਾਰ ਦੀਆਂ ਅੱਖਾਂ ਸਾਹਮਣੇ ਵਾਪਰਿਆ ਹਾਦਸਾ
Ropar News : ਰੋਪੜ 'ਚ ਪਟਾਕਾ ਚਲਾਉਂਦੇ ਸਮੇਂ ਨੌਜਵਾਨ ਦੀ ਮੌਤ, ਪਰਿਵਾਰ ਦੀਆਂ ਅੱਖਾਂ ਸਾਹਮਣੇ ਵਾਪਰਿਆ ਹਾਦਸਾ
Amritpal Singh Parole : ਦਾਦੀ ਦੇ ਅੰਤਿਮ ਸਸਕਾਰ ਲਈ MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਪਟੀਸ਼ਨ ਦਾਇਰ
Amritpal Singh Parole : ਦਾਦੀ ਦੇ ਅੰਤਿਮ ਸਸਕਾਰ ਲਈ MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਪਟੀਸ਼ਨ ਦਾਇਰ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget