ਪੜਚੋਲ ਕਰੋ

Punjab Assistant Professor Suicide: ਅਸਿਸਟੈਂਟ ਪ੍ਰੋਫੈਸਰ ਦੀ ਖੁਦਕੁਸ਼ੀ 'ਤੇ ਚੜ੍ਹਿਆ ਸਿਆਸੀ ਪਾਰਾ, ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ, ਬੋਲੇ...ਕੋਈ ਵੀ ਕਾਨੂੰਨ ਤੋਂ ਉਪਰ ਨਹੀਂ

Punjab Assistant professor Suicide Case: ਪੰਜਾਬ ਵਿੱਚ ਇੱਕ ਸਹਾਇਕ ਪ੍ਰੋਫੈਸਰ ਦੀ ਖੁਦਕੁਸ਼ੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

Punjab Assistant professor Suicide Case: ਪੰਜਾਬ ਵਿੱਚ ਸਹਾਇਕ ਪ੍ਰੋਫੈਸਰ ਦੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਸਿਆਸੀ ਘਮਾਸਾਨ ਵਧਦਾ ਜਾ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਮ੍ਰਿਤਕ ਬਲਵਿੰਦਰ ਕੌਰ ਦੇ ਸੁਸਾਈਡ ਨੋਟ 'ਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਮ ਸਪੱਸ਼ਟ ਲਿਖਿਆ ਹੋਇਆ ਹੈ। ਇਸ 'ਤੇ ਕਾਰਵਾਈ ਕਰਨ ਦੀ ਬਜਾਏ 'ਆਪ' ਸਰਕਾਰ ਨੇ ਪੀੜਤ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਅਤਿ ਨਿੰਦਣਯੋਗ ਹੈ।

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ,  ਖੁਦਕੁਸ਼ੀ ਨੋਟ ਨੂੰ ਮੌਤ ਤੋਂ ਪਹਿਲਾਂ ਦਿੱਤਾ ਗਿਆ ਬਿਆਨ ਮੰਨਿਆ ਜਾਂਦਾ ਹੈ। ਮੈਂ ਇਸ ਮਾਮਲੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੁੰਦੀ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਕੋਈ ਵੀ ਕਾਨੂੰਨ ਤੋਂ ਉਪਰ ਨਹੀਂ ਹੈ। ਪੰਜਾਬ ਕਾਂਗਰਸ ਪ੍ਰਦਰਸ਼ਨ ਕਰ ਰਹੇ 1158 ਅਸਿਸਟੈਂਟ ਪ੍ਰੋਫੈਸਰ ਫਰੰਟ ਦੇ ਨਾਲ ਇੱਕਮੁੱਠ ਹੈ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਆਪਣੀਆਂ ਮੰਗਾਂ ਨੂੰ ਉਠਾਏਗੀ।

 

 

'ਸਿੱਖਿਆ ਮੰਤਰੀ ਕਿੰਨਾ ਅਸੰਵੇਦਨਸ਼ੀਲ?'

ਬਾਜਵਾ ਨੇ ਅੱਗੇ ਕਿਹਾ ਕਿ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਧਰਨਾਕਾਰੀ ਪ੍ਰਦਰਸ਼ਨ ਕਰ ਰਹੇ ਹਨ। ਸਿੱਖਿਆ ਮੰਤਰੀ ਸਮੇਂ-ਸਮੇਂ 'ਤੇ ਉਨ੍ਹਾਂ ਦੇ ਸ਼ਹਿਰ ਦਾ ਦੌਰਾ ਕਰਦੇ ਹਨ ਪਰ ਬਦਕਿਸਮਤੀ ਨਾਲ ਕਦੇ ਵੀ ਇਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਲਾਇਬ੍ਰੇਰੀਅਨਾਂ ਦਾ ਹਾਲ-ਚਾਲ ਨਹੀਂ ਪੁੱਛਦੇ। ਇਸ ਤੋਂ ਪਤਾ ਲੱਗਦਾ ਹੈ ਕਿ ਸਿੱਖਿਆ ਮੰਤਰੀ ਕਿੰਨੇ ਅਸੰਵੇਦਨਸ਼ੀਲ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget