ਪੜਚੋਲ ਕਰੋ

17 ਮਾਰਚ ਤੋਂ ਅਕਾਲੀ ਦਲ-ਬਸਪਾ ਵੱਲੋਂ ਸਾਂਝੇ ਤੌਰ ’ਤੇ 'ਪੰਜਾਬ ਬਚਾਓ ਧਰਨੇ’

ਅਸੀਂ ਆਪ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਮਾਮਲੇ ’ਤੇ ਬੇਨਕਾਬ ਕਰਾਂਗੇ ਜੋ ਕਿ ਸਭ ਤੋਂ ਹੇਠਲੇ ਪੱਧਰ ’ਤੇ ਆ ਗਿਆ ਹੈ। ਇਸੇ ਤਰੀਕੇ ਅਕਾਲੀ ਵਰਕਰ ਇਹ ਦੱਸਣਗੇ ਕਿ ਕਿਵੇਂ ਗੈਂਗਸਟਰਵਾਦ ਵੱਧਣ ਅਤੇ ਫਿਰੌਤੀ ਸਭਿਆਚਾਰ ਦੇ ਕਾਰਨ ਪੰਜਾਬ ਤੋਂ ਇੰਡਸਟਰੀ ਬਾਹਰ ਜਾ ਰਹੀ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ 17 ਤੋਂ 24 ਮਾਰਚ ਤੱਕ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਧਰਨੇ ਲਗਾ ਕੇ ਆਮ ਆਦਮੀ ਪਾਰਟੀ ਸਰਕਾਰ ਦੇ ਹਰ ਫਰੰਟ ’ਤੇ ਫੇਲ੍ਹ ਹੋਣ ਅਤੇ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਜਾਣ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ।

ਇਸ ਗੱਲ ਦਾ ਐਲਾਨ ਕਰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਬਾਬਤ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਸਪਾ ਦੇ ਹਲਕਾ ਇੰਚਾਰਜਾਂ ਤੇ ਸੀਨੀਅਰ ਲੀਡਰਸ਼ਿਪ ਨਾਲ ਹੋਈ ਮੀਟਿੰਗ ਮਗਰੋਂ ਲਿਆ ਗਿਆ ਹੈ।

ਡਾ. ਚੀਮਾ ਨੇ ਕਿਹਾ ਕਿ ਇਹ ਧਰਨੇ ਸਾਰੇ ਸੂਬੇ ਵਿਚ ਹਲਕੇਵਾਰ ਦਿੱਤੇ ਜਾਣਗੇ ਜਿਸ ਵਿਚ ’ਆਪ ਸਰਕਾਰ ਦਾ ਇਕ ਸਾਲ,ਪੰਜਾਬ ਦਾ ਕਰਤਾ ਬੁਰਾ ਹਾਲ’ ਨਾਅਰਾ ਵਰਤਿਆ ਜਾਵੇਗਾ। ਉਹਨਾਂ ਕਿਹਾ ਕਿ ਅਕਾਲੀਦਲ ਤੇ ਬਸਪਾ ਦੇ ਵਰਕਰ ਪ੍ਰੋਗਰਾਮ ਮੁਤਾਬਕ ਸੂਬੇ ਭਰ ਵਿਚ ਐਸ ਡੀ ਐਮਜ਼ ਨੂੰ ਮੰਗ ਪੱਤਰ ਸੌਂਪਣਗੇ ਜਿਹਨਾਂ ਵਿਚ ਆਪ ਸਰਕਾਰ ਦੇ ਰਾਜ ਵਿਚ ਪੰਜਾਬ ਨਾਲ ਹੋਏ ਅਨਿਆਂ ਨੂੰ ਉਜਾਗਰ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਅਸੀਂ ਆਪ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਮਾਮਲੇ ’ਤੇ ਬੇਨਕਾਬ ਕਰਾਂਗੇ ਜੋ ਕਿ ਸਭ ਤੋਂ ਹੇਠਲੇ ਪੱਧਰ ’ਤੇ ਆ ਗਿਆ ਹੈ। ਇਸੇ ਤਰੀਕੇ ਅਕਾਲੀ ਵਰਕਰ ਇਹ ਦੱਸਣਗੇ ਕਿ ਕਿਵੇਂ ਗੈਂਗਸਟਰਵਾਦ ਵੱਧਣ ਅਤੇ ਫਿਰੌਤੀ ਸਭਿਆਚਾਰ ਦੇ ਕਾਰਨ ਪੰਜਾਬ ਤੋਂ ਇੰਡਸਟਰੀ ਬਾਹਰ ਜਾ ਰਹੀ ਹੈ।

ਡਾ. ਚੀਮਾ ਨੇ ਕਿਹਾ ਕਿ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਸਮੇਤ ਔਰਤਾਂ ਤੇ ਨੌਜਵਾਨਾਂ ਨਾਲ ਕੀਤੇ ਸਾਰੇ ਵਾਅਦੇ ਵਿਸਾਰ ਦਿੱਤੇ ਗਏ ਹਨ ਤੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਨਹੀਂ ਦਿੱਤੇ ਜਾ ਰਹੇ। ਉਹਨਾਂ ਕਿਹਾ ਕਿ ਇਸੇ ਤਰੀਕੇ ਅਨੁਸੂਚਿਤ ਜਾਤੀਆਂ ਨਾਲ ਹੋ ਰਹੇ ਵਿਤਕਰੇ ਨੂੰ ਉਜਗਾਰ ਕੀਤਾ ਜਾਵੇਗਾ ਤੇ ਇਹ ਵੀ ਦੱਸਿਆ ਜਾਵੇਗਾ ਕਿ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਦੇ ਲਾਭ ਨਹੀਂ ਦਿੱਤੇ ਜਾ ਰਹੇ ਤੇ ਆਟਾ ਦਾਲ ਸਕੀਮ ਦੇ ਕਿੰਨੇ ਹਜ਼ਾਰ ਕਾਰਡ ਕੱਟ ਦਿੱਤੇ ਗਏ ਹਨ।

ਉਹਨਾਂ ਕਿਹਾ ਕਿ ਪਾਰਟੀ ਆਪ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਨਾਂ ’ਤੇ ਸਰਕਾਰੀ ਮੁਲਾਜ਼ਮਾਂ ਨੂੰ ਮੂਰਖ ਬਣਾਉਣ ਦੇ ਕੀਤੇ ਯਤਨ ਨੂੰ ਵੀਬੇਨਕਾਬ ਕਰੇਗੀ ਕਿਉਂਕਿ ਇਸ ਮਾਮਲੇ ’ਤੇ ਕੁਝ ਵੀ ਨਹੀਂ ਕੀਤਾ ਗਿਆ।

ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਨੂੰ ਕੰਗਾਲੀ ਵੱਲ ਲਿਜਾ ਰਹੀ ਹੈ। ਉਹਨਾਂ ਕਿਹਾ ਕਿ ਬਜਟ ਸੈਸ਼ਨ ਵਿਚ ਅੰਕੜਿਆਂ ਦਾ ਹੇਰ ਫੇਰ ਕਰਨਾ ਇਹ ਸਾਬਤ ਕਰਦਾ ਹੈ ਕਿ ਆਪ ਸਰਕਾਰ ਲੋਕਾਂ ਦੀਆਂ ਮੁਸ਼ਕਿਲਾ ਹੰਲ ਲਈਗੰਭੀਰ ਨਹੀਂ ਹੈ ਬਲਕਿ ਜਨਤਾ ਦਾ ਪੈਸਾ ਪਾਰਟੀ ਦਾ ਨਾਂ ਉਭਾਰਨ ਵਾਸਤੇ ਬਰਬਾਦ ਕਰ ਰਹੀ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget