ਪੜਚੋਲ ਕਰੋ
ਸਮੂਹ ਸਿੱਖਾਂ ਨੂੰ ਪੰਜਾਬ ਬੰਦ ਦਾ ਸੱਦਾ

ਚੰਡੀਗੜ੍ਹ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਮੂਹ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਨੂੰ ਇੱਕ ਨਵੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਦਾ ਹਦਾਇਤ ਕੀਤੀ ਹੈ। ਪੰਜਾਬ ਬੰਦ ਦਾ ਇਹ ਸੱਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਨੇ ਦਿੱਤਾ ਹੈ।

ਹੋਰ ਪੜ੍ਹੋ
ਟ੍ਰੈਂਡਿੰਗ ਟੌਪਿਕ






















