ਪੜਚੋਲ ਕਰੋ

ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Punjab Bandh: ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ ਦੇ ਸੱਦੇ ਤਹਿਤ ਅੱਜ ਭਾਵ ਕਿ ਸੋਮਵਾਰ ਨੂੰ ਪੰਜਾਬ ਬੰਦ ਰਹੇਗਾ।

Punjab Bandh: ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ ਦੇ ਸੱਦੇ ਤਹਿਤ ਅੱਜ ਭਾਵ ਕਿ ਸੋਮਵਾਰ ਨੂੰ ਪੰਜਾਬ ਬੰਦ ਰਹੇਗਾ। ਦੱਸ ਦਈਏ ਕਿ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸਭ ਕੁਝ ਬੰਦ ਰਹੇਗਾ। ਇਸ ਦੌਰਾਨ ਸਿਰਫ ਐਮਰਜੈਂਸੀ  ਸੇਵਾਵਾਂ ਨੂੰ ਰਾਹਤ ਮਿਲੇਗੀ।

ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਬੰਦ ’ਚ ਰੇਲਵੇ ਅਤੇ ਸੜਕੀ ਆਵਾਜਾਈ ਜਾਮ ਰਹੇਗੀ, ਦੁਕਾਨਾਂ ਵੀ ਬੰਦ ਰਹਿਣਗੀਆਂ, ਗੈਸ ਸਟੇਸ਼ਨ, ਪੈਟਰੋਲ ਪੰਪ, ਸਬਜ਼ੀ ਮੰਡੀ, ਦੁੱਧ ਦੀ ਸਪਲਾਈ ਸਮੇਤ ਹਰ ਚੀਜ਼ ਬੰਦ ਰੱਖੀ ਜਾਵੇਗੀ। 

ਉਨ੍ਹਾਂ ਆਖਿਆ ਕਿ ਮੈਡੀਕਲ ਸੇਵਾਵਾਂ, ਵਿਆਹ ਦੀਆਂ ਰਸਮਾਂ, ਇੰਟਰਵਿਊ ਦੇਣ ਵਾਲਿਆਂ ਅਤੇ ਫਲਾਈਟ ਵਾਲਿਆਂ ਲਈ ਰਸਤਾ ਖੁੱਲ੍ਹਾ ਰਹੇਗਾ। ਪੰਧੇਰ ਨੇ ਆਖਿਆ ਕਿ ਕਿਸਾਨਾਂ ਦੀ ਆਵਾਜ਼ ਦਿੱਲੀ ਸਰਕਾਰ ਤੱਕ ਪਹੁੰਚਾਉਣ ਲਈ ਸੰਘਰਸ਼ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਦੁਕਾਨਾਂ ਬੰਦ ਰੱਖਣ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ

ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

Special Session on Beadbi : ਬੇਅਦਬੀ 'ਤੇ ਬਣਨ ਜਾ ਰਿਹਾ ਸਖ਼ਤ ਕਾਨੂੰਨ , ਸਪੀਕਰ ਸੰਧਵਾਂ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Khushbaz Singh Jattana ਦਾ ਹੋਇਆ ਅੰਤਿਮ ਸਸਕਾਰ , ਸਾਬਕਾ CM ਚੰਨੀ,ਰਾਜਾ ਵੜਿੰਗ ਸਣੇ ਕਈ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ

ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026

Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

Embed widget